ਪੜਚੋਲ ਕਰੋ

Punjab: ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਗੱਲ ਨੂੰ ਅਮਰਿੰਦਰ ਸਿੰਘ ਨੇ ਕੀਤਾ ਖਾਰਿਜ਼, ਬੋਲੇ- BJP, ਸ਼ਾਹ ਤੇ PM ਮੋਦੀ ਦੇ ਲਈ ਨੇ ਵਚਨਬੱਧ

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ, ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ, ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ, ਇਸ ਪੜਾਅ 'ਤੇ ਪਿੱਛੇ ਮੁੜ ਕੇ ਨਹੀਂ ਵੇਖਣਾ ਹੈ।

Punjab Politics: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ (9 ਸਤੰਬਰ) ਨੂੰ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਕਿਹਾ ਜਾ ਗਿਆ ਹੈ ਕਿ ਉਹਨਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਅਜਿਹੀਆਂ ਅਫਵਾਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਅਫਵਾਹਾਂ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਪ੍ਰਤੀ ਵਚਨਬੱਧ ਹਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਹਨਾਂ ਕਿਹਾ, 'ਅਜਿਹੇ ਪੱਧਰ 'ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਵੇਖਦੇ।' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸਿਧਾਂਤ ਹੈ ਕਿ ਜੋ ਫੈਸਲਾ ਇੱਕ ਵਾਰ ਲਿਆ ਗਿਆ ਹੈ, ਉਹ ਕਦੇ ਵਾਪਸ ਨਹੀਂ ਲਿਆ ਜਾਂਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....

Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?

ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ

CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

My upbringing has made me what I am today: Mahi ਮੇਰੀ ਪਰਵਰਿਸ਼ ਕਰਕੇ ਮੈਂ ਅੱਜ ਕੁਝ ਬਣ ਪਾਈ ਹਾਂ: ਮਾਹੀThe fan had Mahi's wallpaper, Mahi was shocked ਫੈਨ ਨੇ ਲਾਇਆ ਮਾਹੀ ਦਾ ਵਾਲਪੇਪਰ, ਵੇਖ ਕੇ ਮੁੱਕਰ ਗਈ ਮਾਹੀHow did Mahi Sharma get her first song? ਕਿਵੇਂ ਮਿਲਿਆ ਮਾਹੀ ਸ਼ਰਮਾ ਨੂੰ ਪਹਿਲਾ ਗੀਤ ?Sunil Jakhar|'ਦੋ ਮੂੰਹਿਆਂ ਤੋਂ ਬੱਚੋ, ਧੂੰਏਂ ਕਢਾ ਦੇਣਗੇ ਇਹ ਨਾਸਾ 'ਚੋਂ ਪੰਜਾਬ ਦੇ ਲੋਕਾਂ ਦੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !

Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ

Embed widget