Punjab Politics: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ (9 ਸਤੰਬਰ) ਨੂੰ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਕਿਹਾ ਜਾ ਗਿਆ ਹੈ ਕਿ ਉਹਨਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਅਜਿਹੀਆਂ ਅਫਵਾਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਅਫਵਾਹਾਂ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਪ੍ਰਤੀ ਵਚਨਬੱਧ ਹਨ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਹਨਾਂ ਕਿਹਾ, 'ਅਜਿਹੇ ਪੱਧਰ 'ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਵੇਖਦੇ।' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸਿਧਾਂਤ ਹੈ ਕਿ ਜੋ ਫੈਸਲਾ ਇੱਕ ਵਾਰ ਲਿਆ ਗਿਆ ਹੈ, ਉਹ ਕਦੇ ਵਾਪਸ ਨਹੀਂ ਲਿਆ ਜਾਂਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ