ਪੜਚੋਲ ਕਰੋ

ਅਸਤੀਫਾ ਵਾਪਸ ਲੈਣ ਮਗਰੋਂ ਸੰਦੋਆ ਦਾ ਐਕਸ਼ਨ, ਫਿਰ ਚੁੱਕਿਆ ਝੰਡਾ

ਰੂਪਨਗਰ ਤੋਂ ਵਿਧਾਇਕ ਅਮਰਜੀਤ ਸੰਦੋਆ ਅਸਤੀਫਾ ਵਾਪਸ ਲੈਣ ਮਗਰੋਂ ਰੇਤ ਮਾਫੀਆ ਨਾਲ ਮੁੜ ਆਢਾ ਲਾਉਣ ਜਾ ਰਹੇ ਹਨ। ਸੰਦੋਆ ਦੀ ਇਸ ਕਾਰਵਾਈ ਨਾਲ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਉਹ ਕਾਂਗਰਸ ਦਾ ਵੀ ਪੱਲਾ ਛੱਡ ਰਹੇ ਹਨ। ਯਾਦ ਰਹੇ ਲੋਕ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਦੋਆ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸੀ। ਕੁਝ ਦਿਨ ਪਹਿਲਾਂ ਹੀ ਸੰਦੋਆ ਨੇ ਪੁੱਠੀ ਸਿਆਸੀ ਛਾਲ ਮਾਰਦਿਆਂ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਇਹ ਸਪਸ਼ਟ ਨਹੀਂ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਵਿੱਛ ਪਰਤ ਆਏ ਹਨ।

ਚੰਡੀਗੜ੍ਹ: ਰੂਪਨਗਰ ਤੋਂ ਵਿਧਾਇਕ ਅਮਰਜੀਤ ਸੰਦੋਆ ਅਸਤੀਫਾ ਵਾਪਸ ਲੈਣ ਮਗਰੋਂ ਰੇਤ ਮਾਫੀਆ ਨਾਲ ਮੁੜ ਆਢਾ ਲਾਉਣ ਜਾ ਰਹੇ ਹਨ। ਸੰਦੋਆ ਦੀ ਇਸ ਕਾਰਵਾਈ ਨਾਲ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਉਹ ਕਾਂਗਰਸ ਦਾ ਵੀ ਪੱਲਾ ਛੱਡ ਰਹੇ ਹਨ। ਯਾਦ ਰਹੇ ਲੋਕ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਦੋਆ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸੀ। ਕੁਝ ਦਿਨ ਪਹਿਲਾਂ ਹੀ ਸੰਦੋਆ ਨੇ ਪੁੱਠੀ ਸਿਆਸੀ ਛਾਲ ਮਾਰਦਿਆਂ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਇਹ ਸਪਸ਼ਟ ਨਹੀਂ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਵਿੱਛ ਪਰਤ ਆਏ ਹਨ। ਤਾਜ਼ਾ ਜਾਣਕਾਰੀ ਮੁਤਾਬਕ ਸੰਦੋਆ ਇੱਕ ਵਾਰ ਫਿਰ ਬਲਾਕ ਨੂਰਪੁਰ ਬੇਦੀ ਵਿੱਚ ਪੈਂਦੀ ਸੁਆ ਨਦੀ ਤੇ ਸਤਲੁਜ ਦਰਿਆ ਵਿੱਚ ਕੀਤੀ ਜਾ ਰਹੇ ਨਾਜਾਇਜ਼ ਖਣਨ ਤੇ ਗੁੰਡਾ ਪਰਚੀ ਖ਼ਿਲਾਫ਼ ਝੰਡਾ ਚੁੱਕਣ ਦਾ ਐਲਾਨ ਕੀਤਾ ਹੈ। ਵਿਧਾਇਕ ਵੱਲੋਂ ਨਾਜਾਇਜ਼ ਖਣਨ ਦੇ ਮੁੱਦੇ ’ਤੇ ਪਹਿਲਾ ਵੀ ਮੋਰਚਾ ਖੋਲ੍ਹਿਆ ਸੀ। ਇਸ ਦੇ ਚੱਲਦੇ ਉਕਤ ਮਾਫੀਏ ਨਾਲ ਵਿਧਾਇਕ ਦੀ ਝੜਪ ਵੀ ਹੋਈ ਸੀ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਵਿੱਚ ਨਾਜਾਇਜ਼ ਖਣਨ ਨਹੀਂ ਹੋਣ ਦੇਣਗੇ। ਨਾਜਾਇਜ਼ ਖਣਨ ਕਾਰਨ ਸੁਆ ਨਦੀ ਦੇ ਬਣੇ ਐਲਗਰਾਂ ਪੁਲ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ। ਖਣਨ ਮਾਫੀਏ ਤੋਂ ਸੰਤ ਮਹਿੰਦਰ ਸਿੰਘ ਹਰਖੋਵਾਲ ਪੁਲ ਨੂੰ ਪਹਿਲਾਂ ਹੀ ਖਤਰਾ ਬਣਿਆ ਹੋਇਆ ਹੈ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget