ਪੜਚੋਲ ਕਰੋ

ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ

Punjab News: ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦੇ ਕੰਗਨ ਖੇਤਰ ਵਿੱਚ ਮੰਗਲਵਾਰ ਨੂੰ ਅਮਰਨਾਥ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਇੱਕ ਬੱਸ ਸੜਕ ਤੋਂ ਫਿਸਲ ਕੇ ਇੱਕ ਮਕਾਨ 'ਤੇ ਜਾ ਡਿੱਗੀ, ਜਿਸ ਕਰਕੇ ਕਈ ਯਾਤਰੀ ਜ਼ਖਮੀ ਹੋ ਗਏ।

ਅਧਿਕਾਰੀਆਂ ਦੇ ਅਨੁਸਾਰ, ਇਹ ਹਾਦਸਾ ਹਰੀਗਵਨ ਖੇਤਰ ਵਿੱਚ ਉਸ ਵੇਲੇ ਵਾਪਰਿਆ, ਜਦੋਂ ਡਰਾਈਵਰ ਇੱਕ ਮੋੜ 'ਤੇ ਗੱਡੀ ਦਾ ਕੰਟਰੋਲ ਗੁਆ ਬੈਠਿਆ, ਜਿਸ ਕਾਰਨ ਬੱਸ ਸੜਕ ਤੋਂ ਤਿਲਕ ਕੇ ਇੱਕ ਘਰ ਵਿੱਚ ਜਾ ਵੱਜੀ।

ਉਨ੍ਹਾਂ ਕਿਹਾ ਕਿ ਘਰ ਦਾ ਕਾਫੀ ਨੁਕਸਾਨ ਹੋਇਆ, ਪਰ ਬੱਸ ਪਲਟ ਗਈ ਅਤੇ ਸਿੰਧ ਨਦੀ ਵਿੱਚ ਡਿੱਗਣ ਤੋਂ ਵਾਲ-ਵਾਲ ਬਚੀ। ਹਾਦਸੇ ਵੇਲੇ ਘਰ ਦੇ ਅੰਦਰ ਕੋਈ ਵੀ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਜ਼ਿਆਦਾਤਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਅਤੇ ਸੁਰੱਖਿਆ ਬਲਾਂ ਨੇ ਸਾਰੇ ਜ਼ਖਮੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget