ਪੜਚੋਲ ਕਰੋ

ਪੰਜਾਬ ਸਰਕਾਰ ਦੀ ਅੰਬੈਸਡਰ ਕਾਰ chandigarh police ਨੇ ਕੀਤਾ ਚਲਾਨ, ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਚੰਡੀਗੜ੍ਹ ਦੀਆਂ ਸੜਕਾਂ 'ਤੇ ਘੁੰਮ ਰਹੀ ਸੀ

Punjab News: ਚੰਡੀਗੜ੍ਹ ਟਰੈਫਿਕ ਪੁਲਿਸ ਨੇ ਪੰਜਾਬ ਸਰਕਾਰ ਦੀ ਇੱਕ ਅੰਬੈਸਡਰ ਗੱਡੀ ਦਾ ਚਲਾਨ ਕੀਤਾ ਹੈ। ਇਹ ਚੰਡੀਗੜ੍ਹ ਨੰਬਰ ਦੀ ਗੱਡੀ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਸ਼ਹਿਰ ਵਿੱਚ ਘੁੰਮ ਰਹੀ ਸੀ।

Punjab News: ਚੰਡੀਗੜ੍ਹ ਟਰੈਫਿਕ ਪੁਲਿਸ ਨੇ ਪੰਜਾਬ ਸਰਕਾਰ ਦੀ ਇੱਕ ਅੰਬੈਸਡਰ ਗੱਡੀ ਦਾ ਚਲਾਨ ਕੀਤਾ ਹੈ। ਇਹ ਚੰਡੀਗੜ੍ਹ ਨੰਬਰ ਦੀ ਗੱਡੀ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਦੇ ਸ਼ਹਿਰ ਵਿੱਚ ਘੁੰਮ ਰਹੀ ਸੀ। ਇੱਕ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ।

ਟ੍ਰੈਫਿਕ ਪੁਲਿਸ ਵਾਲਿਆਂ ਨਾਲ ਸਾਂਝੀ ਕਰਦੇ ਹੋਏ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ? ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਇੱਕ ਹੋਰ ਵਾਹਨ? ਕਿਸ ਤਰ੍ਹਾਂ ਸਰਕਾਰੀ ਵਾਹਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਸੜਕਾਂ 'ਤੇ ਘੁੰਮ ਰਹੇ ਹਨ ਜਦਕਿ ਇਸ ਲਈ ਆਮ ਆਦਮੀ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਤੇ ਚਲਾਨ ਕੱਟੇ ਜਾ ਰਹੇ ਹਨ।

ਇਸ 3 ਸੈਕਿੰਡ ਦੀ ਵੀਡੀਓ ਨੂੰ ਟਵਿੱਟਰ 'ਤੇ ਪੋਸਟ ਕਰਦਿਆਂ ਟਰੈਫਿਕ ਪੁਲਸ ਨੂੰ ਦੱਸਿਆ ਗਿਆ ਕਿ ਸੋਮਵਾਰ ਸ਼ਾਮ 6.10 ਵਜੇ ਵਾਹਨ ਸੈਕਟਰ 15/16 ਦੀ ਡਿਵਾਈਡਿੰਗ ਰੋਡ ਤੋਂ ਲੰਘਿਆ ਸੀ। ਇਸ ਤੋਂ ਬਾਅਦ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਵਾਹਨਾਂ ਦਾ ਚਲਾਨ ਕੀਤਾ।

ਦਰਅਸਲ ਟ੍ਰੈਫਿਕ ਪੁਲਿਸ ਅਜਿਹੀਆਂ ਉਲੰਘਣਾਵਾਂ ਨਾਲ ਸਬੰਧਤ ਤਸਵੀਰਾਂ ਅਤੇ ਵੀਡੀਓਜ਼ ਦਾ ਸਹੀ ਸਮਾਂ ਅਤੇ ਸਥਾਨ ਪ੍ਰਾਪਤ ਕਰਦੀ ਹੈ ਤਾਂ ਜੋ ਉਲੰਘਣਾਵਾਂ ਦੀ ਪੁਸ਼ਟੀ ਕੀਤੀ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

Embed widget