ਪੜਚੋਲ ਕਰੋ

ਪੀਆਰਟੀਸੀ ਦੀਆਂ ਬੱਸਾਂ 'ਚ ਨਹੀਂ ਕੋਰੋਨਾ ਦਾ ਖੌਫ, ਸਰਕਾਰੀ ਹੁਕਮਾਂ ਵਿਰੁੱਧ ਨੱਕੋ-ਨੱਕ ਭਰੀਆਂ ਸਵਾਰੀਆਂ

ਪੰਜਾਬ ਸਰਕਾਰ ਨੇ ਸੂਬੇ ਭਰ 'ਚ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਕਈ ਥਾਈਂ ਵੇਖਣ ਨੂੰ ਮਿਲਿਆ ਹੈ ਕਿ ਪੀਆਰਟੀਸੀ ਦੀਆਂ ਹੀ ਬੱਸਾਂ 'ਚ ਲੋਕ ਨੱਕੋ-ਨੱਕ ਭਰੇ ਹੋਏ ਹਨ।

ਰੌਬਟ ਦੀ ਰਿਪੋਰਟ
ਜਲੰਧਰ/ਚੰਡੀਗੜ੍ਹ: ਇੱਕ ਪਾਸੇ ਕੋਰੋਨਾਵਾਇਰਸ ਕਾਲ ਦੌਰਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਵੱਡੇ ਵੱਡੇ ਦਾਅਵੇ ਕਰ ਰਹੀ ਹੈ। ਉਧਰ ਦੂਜੇ ਪਾਸੇ ਪੀਆਰਟੀਸੀ ਬੱਸਾਂ ਹੀ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀਆਂ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਕਈ ਥਾਈਂ ਵੇਖਣ ਨੂੰ ਮਿਲਿਆ ਹੈ ਕਿ ਪੀਆਰਟੀਸੀ ਦੀਆਂ ਹੀ ਬੱਸਾਂ 'ਚ ਲੋਕ ਨੱਕੋ-ਨੱਕ ਭਰੇ ਹੋਏ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਲੌਕਡਾਊਨ 'ਚ ਢਿੱਲ ਦੇਣ ਤੋਂ ਬਾਅਦ ਬੱਸਾਂ ਨੂੰ 50 ਫੀਸਦ ਸਮਰੱਥਾ ਨਾਲ ਚਲਾਇਆ ਸੀ। ਇਸ ਤੋਂ ਬਾਅਦ ਹਾਲਾਤ 'ਚ ਥੋੜ੍ਹਾ ਸੁਧਾਰ ਵੇਖਦੇ ਹੋਏ ਇਨ੍ਹਾਂ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਗਈ।
ਜਲੰਧਰ ਕੋਰੋਨਾਵਾਇਰਸ ਹੌਟਸਪੋਟ ਬਣਿਆ ਹੋਇਆ ਹੈ। ਇਸ ਲਈ ਇਥੇ ਵੇਧਰੇ ਸਾਵਧਾਨੀ ਦੀ ਲੋੜ ਹੈ ਪਰ ਜਲੰਧਰ-ਕਪੂਰਥਲਾ ਰੂਟ ਤੇ ਪੀਆਰਟੀਸੀ ਦੀਆਂ ਹੀ ਕੁਝ ਬੱਸਾਂ 'ਚ ਬਿਨ੍ਹਾਂ ਕਿਸੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖੇ ਸਵਾਰੀਆਂ ਨੂੰ ਬੱਸ ਅੰਦਰ ਨੱਕੋ ਨੱਕ ਭਰਿਆ ਜਾ ਰਿਹਾ ਹੈ।
ਜਲੰਧਰ 'ਚ ਬੀਤੇ ਕੱਲ 34 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ 1048 ਕੁੱਲ੍ਹ ਸੰਕਰਮਿਤ ਮਰੀਜ਼ ਹਨ ਜਿਸ ਵਿੱਚੋਂ 350 ਐਕਟਿਵ ਮਰੀਜ਼ ਹਨ।ਇਥੇ 22 ਲੋਕਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਟਾਪ ਹੈਡਲਾਈਨ

BJP Leader Health Update: ਪੰਜਾਬ 'ਭਾਜਪਾ' ਆਗੂ ਦਾ ਹੁਣ ਕੀ ਹਾਲ? ਸਾਬਕਾ ਕੈਬਨਿਟ ਮੰਤਰੀ ਬਲੱਡ ਪ੍ਰੈਸ਼ਰ ਘੱਟਣ ਕਾਰਨ ਹੋਏ ਸੀ ਬੇਹੋਸ਼; ਤੁਰੰਤ ਨਜ਼ਦੀਕੀ ਹਸਪਤਾਲ...
ਪੰਜਾਬ 'ਭਾਜਪਾ' ਆਗੂ ਦਾ ਹੁਣ ਕੀ ਹਾਲ? ਸਾਬਕਾ ਕੈਬਨਿਟ ਮੰਤਰੀ ਬਲੱਡ ਪ੍ਰੈਸ਼ਰ ਘੱਟਣ ਕਾਰਨ ਹੋਏ ਸੀ ਬੇਹੋਸ਼; ਤੁਰੰਤ ਨਜ਼ਦੀਕੀ ਹਸਪਤਾਲ...
Punjab News: ਪੰਜਾਬ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਲੋਕ ਦੇਣ ਧਿਆਨ; 23 ਅਗਸਤ ਤੱਕ...
Punjab News: ਪੰਜਾਬ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਲੋਕ ਦੇਣ ਧਿਆਨ; 23 ਅਗਸਤ ਤੱਕ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਦੋ ਦਿਨਾਂ ਦਾ ਅਲਰਟ ਜਾਰੀ: ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਦੋ ਦਿਨਾਂ ਦਾ ਅਲਰਟ ਜਾਰੀ: ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ
Abohar 'ਚ ਰਾਜਸਥਾਨ ਪੁਲਿਸ 'ਤੇ ਹਮਲਾ, ਲੋੜੀਂਦੇ ਮੁਲਜ਼ਮ ਨੂੰ ਛੁਡਾ ਕੇ ਭਜਾਇਆ, ਪਤੀ-ਪਤਨੀ ਸਮੇਤ 15 ਖ਼ਿਲਾਫ਼ ਮਾਮਲਾ ਦਰਜ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
Big Blow TO AAP Party: 'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Embed widget