ਪੜਚੋਲ ਕਰੋ

ਪਾਕਿਸਤਾਨ ਨੂੰ ਭਾਰਤੀ ਅਦਰਕ ਤੋਂ ਲੱਗਦਾ ਹੈ ਡਰ

ਚੰਡੀਗੜ੍ਹ : ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤੀ ਸੈਨਾ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨੀਆਂ ਦੇ ਖਾਣੇ ਦਾ ਜ਼ਾਇਕਾ ਵੀ ਬਦਲ ਗਿਆ ਹੈ। ਪਾਕਿਸਤਾਨੀ ਕਿਚਨ ਵਿੱਚ ਹਿੰਦੁਸਤਾਨ ਦੀ ਬਜਾਏ ਚੀਨ ਤੋਂ ਆਏ ਲਸਣ,ਅਦਰਕ ਦਾ ਤੜਕਾ ਲੱਗ ਰਿਹਾ ਹੈ। ਭਾਰਤੀ ਪਦਾਰਥਾਂ ਨੂੰ ਸਿਹਤ ਦੇ ਲਈ ਖ਼ਰਾਬ ਦੱਸ ਕੇ ਪਾਕਿਸਤਾਨ ਨੇ  ਸਬਜ਼ੀਆਂ ਦੀ ਖ਼ਰੀਦਦਾਰੀ ਬੰਦ ਕਰ ਦਿੱਤੀ ਹੈ। ਅਦਰਕ ਦੇ ਰੋਜ਼ਾਨਾ 15 ਤੋਂ 20 ਟਰੱਕ ਪਾਕਿਸਤਾਨ ਜਾਂਦੇ ਸਨ ਪਰ ਹੁਣ ਇਹ ਸਭ ਕੁੱਝ ਠੱਪ ਹੈ। ਪਾਕਿਸਤਾਨ ਨੇ ਭਾਰਤ ਤੋਂ ਟਮਾਟਰਾਂ ਦੀ ਖ਼ਰੀਦਦਾਰੀ ਵੀ ਘਟਾ ਦਿੱਤੀ ਹੈ। ਤਿੰਨ ਹਫ਼ਤੇ ਪਹਿਲਾਂ ਵਾਹਗਾ-ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਰੋਜ਼ਾਨਾ 200 ਦੇ ਕਰੀਬ ਟਰੱਕ ਜਾਂਦੇ ਸਨ ਜੋ ਹੁਣ ਘੱਟ ਕੇ 60 ਤੋਂ 70 ਰਹਿ ਗਏ ਹਨ। ਪਾਕਿਸਤਾਨ ਪੰਜਾਬ ਦੇ ਫੂਰਟਸ ਐਂਡ ਵੈਜੀਟੇਬਲ ਇੰਮਪੋਰਟ ਐਂਡ ਐਕਸਪੋਰਟ ਐਸੋਸੀਏਸ਼ਨ ਦੇ ਮੁਖੀ ਅਮੀਨ ਭੱਟ ਨੇ ਦੱਸਿਆ ਕਿ ਕਾਬੁਲ ਅਤੇ ਬਲੋਚਿਸਤਾਨ ਤੋਂ ਮਾਲ ਦੀ ਸਪਲਾਈ ਵਧਣ ਕਾਰਨ ਭਾਰਤ ਤੋਂ ਸਬਜ਼ੀਆਂ ਦੀ ਸਪਲਾਈ ਘੱਟ ਹੋਈ ਹੈ। ਅੰਮ੍ਰਿਤਸਰ ਵਿੱਚ ਫੈਡਰੇਸ਼ਨ ਆਫ਼ ਡਰਾਈ ਫ਼ਰੂਟ ਐਂਡ ਕਰਿਆਨਾ ਐਸੋਸੀਏਸ਼ਨ ਦੇ ਮੁਖੀ ਅਨਿਲ ਮਹਿਰਾ ਨੇ ਦੱਸਿਆ ਕਿ ਅਦਰਕ ਅਤੇ ਲਸਣ ਦਾ ਐਕਸਪੋਰਟ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸੀ ਤਰ੍ਹਾਂ 15 ਤੋਂ 18 ਅਕਤੂਬਰ ਤੱਕ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਲੱਗਣ ਵਾਲੀ ਪ੍ਰਦਰਸ਼ਨੀ ਵਿੱਚ ਪਾਕਿਸਤਾਨ ਦੀ ਗ਼ੈਰਹਾਜ਼ਰੀ ਇਸ ਵਾਰ ਰੜਕੇਗੀ। ਇਸ ਤਰ੍ਹਾਂ ਚੰਡੀਗੜ੍ਹ ਵਿੱਚ 21 ਤੋਂ 24 ਅਕਤੂਬਰ ਤੱਕ ਲੱਗਣ ਵਾਲੀ ਪ੍ਰਦਰਸ਼ਨੀ ਵਿੱਚ ਪਾਕਿਸਤਾਨ ਦੇ ਕਾਰੋਬਾਰੀ ਗ਼ੈਰਹਾਜ਼ਰ ਰਹਿਣਗੇ। ਯਾਦ ਰਹੇ ਕਿ ਦੋਹਾਂ ਦੇਸ਼ਾਂ ਵਿੱਚ ਇੱਕ ਅਨੁਮਾਨ ਦੇ ਅਨੁਸਾਰ 3 ਬਿਲੀਅਨ ਡਾਲਰ ਦਾ ਕਾਰੋਬਾਰ ਹੁੰਦਾ ਹੈ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget