ਪੜਚੋਲ ਕਰੋ

ਅਮਿਤ ਸ਼ਾਹ ਦੇ ਨਿਸ਼ਾਨੇ 'ਤੇ ਕਾਂਗਰਸ

ਚੰਡੀਗੜ੍ਹ/ ਜਲੰਧਰ: ਪੰਜਾਬ ਦੌਰੇ ਦੌਰਾਨ ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਨਿਸ਼ਾਨੇ ਉੱਤੇ ਕਾਂਗਰਸ ਪਾਰਟੀ ਰਹੀ। ਪਾਰਟੀ ਦੇ ਬੂਥ ਪੱਧਰ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਆਏ ਬੀਜੇਪੀ ਪ੍ਰਧਾਨ ਨੇ ਆਖਿਆ ਕਿ ਦੇਸ਼ ਨੂੰ ਬੋਲਣ ਵਾਲਾ ਪ੍ਰਧਾਨ ਮੰਤਰੀ ਉਨ੍ਹਾਂ ਨੇ ਦਿੱਤਾ ਹੈ ਜਦੋਂਕਿ ਕਾਂਗਰਸ ਦੇ ਪ੍ਰਧਾਨ ਮੰਤਰੀ ਦੀ ਆਵਾਜ਼ ਸਿਰਫ਼ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਹੀ ਸੁਣਾਈ ਦਿੰਦੀ ਸੀ। ਅਮਿਤ ਸ਼ਾਹ ਨੇ ਆਖਿਆ ਕਿ ਪਿਛਲੇ ਢਾਈ ਸਾਲਾਂ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਉੱਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਾ ਜਦੋਂਕਿ ਯੂਪੀਏ -1 ਤੇ 2 ਦੀ ਸਰਕਾਰ ਨੂੰ ਭ੍ਰਿਸਟਾਚਾਰ ਨਾਲ ਲਿਪਤ ਸਰਕਾਰ ਵਜੋਂ ਦੇਸ਼ ਵਾਸੀ ਜਾਣਦੇ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਦੇ ਸਮੇਂ ਵਿੱਚ ਦੇਸ਼ ਵਿੱਚ 12 ਲੱਖ ਕਰੋੜ ਦਾ ਘੁਟਾਲਾ ਹੋਇਆ। ਪ੍ਰਧਾਨ ਮੰਤਰੀ ਦੇ ਨੋਟਬੰਦੀ ਦੀ ਤਾਰੀਫ਼ ਕਰਦੇ ਹੋਏ ਅਮਿਤ ਸ਼ਾਹ ਨੇ ਆਖਿਆ ਕਿ ਇਸ ਨਾਲ ਦਹਿਸ਼ਤਗਰਦ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਭ ਤੋਂ ਜ਼ਿਆਦਾ ਢਾਹ ਲੱਗੀ ਹੈ। ਚੰਡੀਗੜ੍ਹ ਵਿੱਚ ਦੂਜੇ ਪਾਸੇ ਜਿਸ ਸਮੇਂ ਬੀਜੇਪੀ ਪ੍ਰਧਾਨ ਰੈਲੀ ਨੂੰ ਸੰਬੋਧਨ ਕਰ ਰਿਹਾ ਸੀ ਤਾਂ ਦੂਜੇ ਪਾਸੇ ਕਾਂਗਰਸ ਦੇ ਵਰਕਰਾਂ ਨੇ ਉਨ੍ਹਾਂ ਦਾ ਵਿਰੋਧ ਵੀ ਕੀਤਾ। ਕਾਲੀਆਂ ਝੰਡੀਆਂ ਨਾਲ ਲੈਸ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਰੈਲੀ ਵਾਲੀ ਥਾਂ ਉੱਤੇ ਜਾਣ ਨਹੀਂ ਦਿੱਤਾ। ਇਸ ਤੋਂ ਬਾਅਦ ਪਾਣੀ ਦੀਆਂ ਬੁਛਾਰਾਂ ਦਾ ਵੀ ਕਾਂਗਰਸੀ ਵਰਕਰਾਂ ਨੂੰ ਸਾਹਮਣਾ ਕਰਨਾ ਪਿਆ। ਪੁਲਿਸ ਨੇ ਕੁੱਝ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget