ਪੜਚੋਲ ਕਰੋ

Punjab Elections 2022: ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਭਾਪਜਾ ਫਿਰਕਮੰਦ, ਪੰਜਾਬ ਭਾਜਪਾ ਪ੍ਰਧਾਨ ਨਾਲ ਸ਼ਾਹ ਤੇ ਨੱਡਾ ਦੀ ਮੀਟਿੰਗ

ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਨੇ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਨਵੀਂ ਦਿੱਲੀ: ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਹਲਚਲ ਹੁਣ ਤੋਂ ਸ਼ੁਰੂ ਹੋ ਗਈ ਹੈ। ਭਾਜਪਾ ਦੇ ਚੋਟੀ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਇੱਕ ਬੈਠਕ ਕੀਤੀ। ਪਾਰਟੀ ਹੈੱਡਕੁਆਰਟਰ ਵਿਚ ਹੋਈ ਇਸ ਬੈਠਕ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪ੍ਰਦੇਸ਼ ਇੰਚਾਰਜ ਦੁਸ਼ਯੰਤ ਗੌਤਮ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਕੁਝ ਹੋਰ ਆਗੂ ਮੌਜੂਦ ਰਹੇ। ਇਹ ਮੁਲਾਕਾਤ ਤਕਰੀਬਨ ਸਾਢੇ ਤਿੰਨ ਘੰਟੇ ਚੱਲੀ।

ਮੁਲਾਕਾਤ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਕਾਇਦਾ ਮੀਟਿੰਗ ਕੀਤੀ ਜਾ ਰਹੀ ਸੀ। ਇਸ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਦੱਸ ਦੇਈਏ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨਾਂ ਕਾਰਨ ਭਾਜਪਾ ਲਈ ਸੂਬੇ ਦੇ ਰਾਜਨੀਤਿਕ ਸਮੀਕਰਨ ਬਦਲ ਗਏ ਹਨ।

ਦਰਅਸਲ, ਭਾਜਪਾ ਦੇ ਲੰਬੇ ਸਮੇਂ ਤੋਂ ਸਹਿਯੋਗੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਇਸ ਸਾਲ ਭਾਜਪਾ ਨਾਲ ਗੱਠਜੋੜ ਤੋੜ ਦਿੱਤਾ ਸੀ। ਇਸ ਮਗਰੋਂ ਹਾਲ ਹੀ ਵਿੱਚ ਅਕਾਲੀ ਦਲ ਨੇ ਮਾਇਆਵਤੀ ਦੀ ਪਾਰਟੀ ਬਸਪਾ ਨਾਲ ਗੱਠਜੋੜ ਕਰਨ ਦਾ ਐਲਾਨ ਕੀਤਾ ਹੈ।

ਖੇਤੀਬਾੜੀ ਕਾਨੂੰਨਾਂ ਖਿਲਾਫ ਸਭ ਤੋਂ ਵੱਧ ਅਸਰ ਪੰਜਾਬ ਵਿੱਚ ਹੋਇਆ ਹੈ ਅਤੇ ਕਿਸਾਨ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਨਾਰਾਜ਼ਗੀ ਦੇ ਮੱਦੇਨਜ਼ਰ ਭਾਜਪਾ ਨੂੰ ਸੂਬੇ ਵਿੱਚ ਮੁਸ਼ਕਲ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਅਕਾਲੀ ਦਲ ਨਾਲ ਮੁਕਾਬਲਾ ਕੀਤਾ ਅਤੇ 23 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ। ਇਸ ਨੇ ਸਿਰਫ ਤਿੰਨ ਸੀਟਾਂ ਜਿੱਤੀਆਂ ਸੀ।

ਭਾਜਪਾ ਨੇ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਿੱਲੀ ਆਏ ਅਤੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਜੇ ਪੀ ਨੱਡਾ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਹਨ।

ਇਹ ਵੀ ਪੜ੍ਹੋ: Coronavirus: ਅਮਰੀਕਾ ਵਿਚ ਪਿਛਲੇ 113 ਦਿਨਾਂ ਵਿਚ ਕੋਰੋਨਾ ਨਾਲ ਇੱਕ ਲੱਖ ਲੋਕਾਂ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget