(Source: ECI/ABP News)
ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ
Punjab News : ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵੱਲੋਂ ਦਿੱਤੀ ਗਈ ਹੈ।
![ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ Amit Shah Rally will be held in Gurdaspur on June 18 and JP Nadda on June 14 in Punjab ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ](https://feeds.abplive.com/onecms/images/uploaded-images/2023/06/07/6e946069e20231045be32380215ed4bd1686124053000345_original.jpg?impolicy=abp_cdn&imwidth=1200&height=675)
Punjab News : ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਵੱਲੋਂ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਲਾਸ਼ਾਂ ਦੇ ਢੇਰ ਹੇਠ ਦੱਬਿਆ ਹੋਇਆ ਸੀ ਮੇਰਾ ਜਿੰਦਾ ਬੇਟਾ ', ਜਦ ਹਾਦਸੇ ਦੀ ਕਹਾਣੀ ਸੁਣਾ ਕੇ ਰੋ ਪਿਆ ਪਿਓ
ਇਹ ਵੀ ਪੜ੍ਹੋ : ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ, ਪੁਲਿਸ ਏਰੀਆ ਕੀਤਾ ਸੀਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)