ਪੜਚੋਲ ਕਰੋ

Amit Shah in Punjab: ਅਮਿਤ ਸ਼ਾਹ ਦਾ ਸਵਾਲ, ਭਗਵੰਤ ਮਾਨ ਸੀਐਮ ਜਾਂ ਫਿਰ ਪਾਇਲਟ?

ਅਮਿਤ ਸਾਹ ਨੇ ਕਿਹਾ ਕਿ ਭਗਵੰਤ ਮਾਨ ਜਹਾਜ਼ ਰਾਹੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਦੇਸ਼ ਅੰਦਰ ਘੁੰਮਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਜਾਂ ਫਿਰ ਪਾਇਲਟ

Amit Shah in Punjab: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜਹਾਜ਼ ਰਾਹੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਦੇਸ਼ ਅੰਦਰ ਘੁੰਮਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਜਾਂ ਫਿਰ ਪਾਇਲਟ। ਅਮਿਤ ਸ਼ਾਹ ਅੱਜ ਗੁਰਦਾਸਪੁਰ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸੀ।

ਸਾਰਾ ਸਮਾਂ ਦੌਰਿਆ 'ਤੇ ਰਹਿੰਦਾ ਤਾਂ ਹੀ ਪੰਜਾਬ ਦੀ ਹਾਲਤ...

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਵਾਂਗ ਖਾਲੀ ਵਾਅਦੇ ਕਰਦੀ ਸਰਕਾਰ ਨਹੀਂ ਦੇਖੀ। ਜੇ ਕੇਜਰੀਵਾਲ ਨੇ ਚੇਨਈ ਜਾਣਾ ਹੁੰਦਾ ਤਾਂ ਭਗਵੰਤ ਮਾਨ ਜਹਾਜ਼ ਲੈ ਕੇ ਦਿੱਲੀ ਚਲੇ ਜਾਂਦੇ। ਫਿਰ ਇੱਥੋਂ ਕਦੇ ਚੇਨਈ ਅਤੇ ਕਦੇ ਕੋਲਕਾਤਾ ਪਹੁੰਚਦੇ ਹਨ।  ਉਨ੍ਹਾਂ ਦਾ ਸਾਰਾ ਸਮਾਂ ਕੇਜਰੀਵਾਲ ਦੇ ਦੌਰੇ 'ਤੇ ਹੀ ਜਾਂਦਾ ਹੈ। ਇਸ ਕਾਰਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇੱਥੇ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਪਰ ਮੁੱਖ ਮੰਤਰੀ ਸਾਹਿਬ ਕੋਲ ਸਮਾਂ ਨਹੀਂ ਹੈ। ਇੱਥੋਂ ਕੇਂਦਰੀ ਮੰਤਰੀ ਹੁਣ ਹਰਿਆਣਾ ਦੇ ਸਿਰਸਾ ਲਈ ਰਵਾਨਾ ਹੋ ਗਏ ਹਨ।

'ਮੈਂ ਜਨਤਾ ਦਾ ਧੰਨਵਾਦ ਕਰਨ ਆਇਆ ਹਾਂ'

ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਅੱਗੇ ਕਿਹਾ, 'ਜਦੋਂ ਵੀ ਦੇਸ਼ 'ਤੇ ਸੰਕਟ ਆਇਆ, ਪੰਜਾਬ ਨੇ ਲੋਕਾਂ ਦੀ ਰੱਖਿਆ ਕੀਤੀ ਹੈ। ਪੰਜਾਬੀਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਸਾਲ ਪੂਰੇ ਹੋਣ 'ਤੇ ਮੈਂ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਆਇਆ ਹਾਂ। ਸ਼ਾਹ ਨੇ ਅੱਗੇ ਕਿਹਾ ਕਿ ਨਰਿੰਦਰ ਮੋਦੀ ਨੇ ਵਿਦੇਸ਼ਾਂ 'ਚ ਭਾਰਤ ਦਾ ਮਾਣ ਵਧਾਇਆ ਹੈ। ਮੋਦੀ ਨੇ ਦੇਸ਼ ਦਾ ਨਾਂ ਰੌਸ਼ਨ ਕਰਨ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਜੀ-7 ਸਿਖਰ ਸੰਮੇਲਨ ਵਿਚ ਗਏ ਸਨ ਅਤੇ ਉਥੋਂ ਅਫਰੀਕਾ ਗਏ ਸਨ। ਉਥੇ ਕੋਈ ਆਟੋਗ੍ਰਾਫ ਮੰਗਦਾ ਹੈ, ਕੋਈ ਉਨ੍ਹਾਂ ਦਾ ਸਮਾਂ ਮੰਗਦਾ ਹੈ ਅਤੇ ਕੋਈ ਉਨ੍ਹਾਂ ਦੇ ਪੈਰ ਛੂਹ ਲੈਂਦਾ ਹੈ। ਮੋਦੀ ਜਿੱਥੇ ਵੀ ਜਾਂਦੇ ਨੇ, ਮੋਦੀ-ਮੋਦੀ ਦੇ ਨਾਅਰੇ ਲਾਏ ਜਾਂਦੇ ਹਨ ਅਤੇ ਇਹ ਨਾਅਰੇ ਭਾਜਪਾ ਜਾਂ ਮੋਦੀ ਲਈ ਨਹੀਂ, ਇਹ ਨਾਅਰੇ ਦੇਸ਼ ਦੇ ਸਨਮਾਨ ਲਈ ਲਗਾਏ ਜਾਂਦੇ ਹਨ।

ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਜਾਖੜ ਨੇ ਫੌਜ ਵਿੱਚ ਗੁਰਦਾਸਪੁਰ ਦੇ ਲੋਕਾਂ ਦੇ ਯੋਗਦਾਨ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੀ ਵੀ ਗੱਲ ਕੀਤੀ ਅਤੇ ਇੱਥੋਂ ਦੀ ਲੀਚੀ ਅਤੇ ਗੰਨੇ ਦੀ ਪੈਦਾਵਾਰ ਵਿੱਚ ਗੁਰਦਾਸਪੁਰ ਦੇ ਯੋਗਦਾਨ ਬਾਰੇ ਵੀ ਗੱਲ ਕੀਤੀ। ਜਾਖੜ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਵਿੱਚ ਹੁਨਰ ਹੈ, ਉਨ੍ਹਾਂ ਨੂੰ ਸਿਰਫ਼ ਇੱਕ ਮੌਕੇ ਦੀ ਲੋੜ ਹੈ।

ਜ਼ਿਕਰ ਕਰ ਦਈਏ ਕਿ ਬਾਲੀਵੁੱਡ ਸਟਾਰ ਸੰਨੀ ਦਿਓਲ ਇਸ ਸਮੇਂ ਗੁਰਦਾਸਪੁਰ ਸੀਟ ਤੋਂ ਸੰਸਦ ਮੈਂਬਰ ਹਨ। ਹਾਲਾਂਕਿ, ਵਿਰੋਧੀ ਅਕਸਰ ਭਾਜਪਾ ਦੀ ਇੱਥੇ ਗੈਰ-ਮੌਜੂਦਗੀ ਲਈ ਆਲੋਚਨਾ ਕਰਦੇ ਹਨ। ਇਸ ਸੀਟ 'ਤੇ ਜ਼ਿਆਦਾਤਰ ਸ਼ਹਿਰੀ ਖੇਤਰ ਹਨ, ਇਸ ਲਈ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ 'ਚ ਇਸ ਨੂੰ ਗੁਆਉਣਾ ਨਹੀਂ ਚਾਹੁੰਦੀ। ਇਸੇ ਲਈ ਗੁਰਦਾਸਪੁਰ ਵਿੱਚ ਸ਼ਾਹ ਦੀ ਰੈਲੀ ਰੱਖੀ ਗਈ ਹੈ। ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੂੰ ਇੱਥੇ ਸੱਦਿਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget