ਪੜਚੋਲ ਕਰੋ

ਅਮਿਤ ਸ਼ਾਹ ਨੂੰ ਕੋਰੋਨਾ ਹੋਣ ਮਗਰੋਂ ਅਫਸਰਾਂ ਤੇ ਲੀਡਰਾਂ 'ਚ ਦਹਿਸ਼ਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਰੋਨਾਵਾਇਰਸ ਟੈਸਟ ਪਾਜ਼ੇਟਿਵ ਆਉਣ ਮਗਰੋਂ ਸਿਆਸੀ ਲੋਕਾਂ ਤੇ ਅਫਸਰਸ਼ਾਹੀ ਵਿੱਚ ਸਹਿਮ ਹੈ। ਪਿਛਲੇ ਦਿਨੀਂ ਬਹੁਤ ਸਾਰੇ ਅਫਸਰਾਂ ਤੇ ਸਿਆਸੀ ਲੋਕਾਂ ਨੇ ਸ਼ਾਹ ਨਾਲ ਮੀਟਿੰਗਾਂ ਕੀਤੀਆਂ ਸੀ। ਬੇਸ਼ੱਕ ਇਨ੍ਹਾਂ ਮੀਟਿੰਗਾਂ ਵਿੱਚ ਸਮਾਜਿਕ ਦੂਰੀ ਤੇ ਹੋਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਪਰ ਫਿਰ ਵੀ ਸ਼ਾਹ ਨਾਲ ਮਿਲੇ ਲੋਕਾਂ ਅੰਦਰ ਡਰ ਹੈ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਰੋਨਾਵਾਇਰਸ ਟੈਸਟ ਪਾਜ਼ੇਟਿਵ ਆਉਣ ਮਗਰੋਂ ਸਿਆਸੀ ਲੋਕਾਂ ਤੇ ਅਫਸਰਸ਼ਾਹੀ ਵਿੱਚ ਸਹਿਮ ਹੈ। ਪਿਛਲੇ ਦਿਨੀਂ ਬਹੁਤ ਸਾਰੇ ਅਫਸਰਾਂ ਤੇ ਸਿਆਸੀ ਲੋਕਾਂ ਨੇ ਸ਼ਾਹ ਨਾਲ ਮੀਟਿੰਗਾਂ ਕੀਤੀਆਂ ਸੀ। ਬੇਸ਼ੱਕ ਇਨ੍ਹਾਂ ਮੀਟਿੰਗਾਂ ਵਿੱਚ ਸਮਾਜਿਕ ਦੂਰੀ ਤੇ ਹੋਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਪਰ ਫਿਰ ਵੀ ਸ਼ਾਹ ਨਾਲ ਮਿਲੇ ਲੋਕਾਂ ਅੰਦਰ ਡਰ ਹੈ। ਸ਼ਾਹ ਡਾਕਟਰਾਂ ਦੀ ਸਲਾਹ ਉੱਤੇ ਐਤਵਾਰ ਨੂੰ ਹੀ ਹਸਪਤਾਲ ਦਾਖ਼ਲ ਹੋ ਗਏ ਸਨ। ਉਨ੍ਹਾਂ ਨੇ ਟਵੀਟ ਕਰਕੇ ਹੋਰ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਾਉਣ ਦੀ ਸਲਾਹ ਦਿੱਤੀ ਸੀ। ਸ਼ਾਹ ਨੇ ਹਿੰਦੀ ਵਿੱਚ ਟਵੀਟ ਕੀਤਾ ‘ਮੈਂ ਮੁੱਢਲੇ ਲੱਛਣ ਦਿਖਣ ਮਗਰੋਂ ਕੋਵਿਡ ਟੈਸਟ ਕਰਵਾਇਆ ਤੇ ਪੌਜ਼ੇਟਿਵ ਪਾਇਆ ਗਿਆ ਹਾਂ। ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ ਉਤੇ ਮੈਂ ਹਸਪਤਾਲ ਦਾਖ਼ਲ ਹੋ ਗਿਆ ਹਾਂ।’ ਗ੍ਰਹਿ ਮੰਤਰੀ ਨੇ ਨਾਲ ਹੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਪਿਛਲੇ ਕੁਝ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਖ਼ੁਦ ਨੂੰ ਏਕਾਂਤਵਾਸ ਕਰਨ ਤੇ ਟੈਸਟ ਕਰਵਾਉਣ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸ਼ਾਹ ਪਿਛਲੀ ਕੈਬਨਿਟ ਮੀਟਿੰਗ ਵਿੱਚ ਹਾਜ਼ਰ ਸਨ, ਪਰ ਵਿੱਥ ਬਰਕਰਾਰ ਰੱਖਣ ਦਾ ਪੂਰਾ ਖ਼ਿਆਲ ਰੱਖਿਆ ਗਿਆ ਸੀ। ਮੀਟਿੰਗ ਵਿੱਚ ਸਾਰਿਆਂ ਨੇ ਮਾਸਕ ਵੀ ਪਹਿਨੇ ਹੋਏ ਸਨ। ਸੂਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਪਿਛਲੇ ਕੁਝ ਮਹੀਨਿਆਂ ਤੋਂ ਸਖ਼ਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਹੈ। ਤਾਪਮਾਨ ਮਾਪਣ ਦੇ ਨਾਲ-ਨਾਲ ਅਰੋਗਿਆ ਸੇਤੂ ਚੈੱਕ ਯਕੀਨੀ ਬਣਾਏ ਗਏ ਹਨ। ਲੋਕਾਂ ਨੂੰ ਲਿਆਉਣ ਲਈ ਰਿਹਾਇਸ਼ ਅੰਦਰਲੀਆਂ ਕਾਰਾਂ ਦੀ ਵਰਤੋਂ ਬਿਲਕੁਲ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਜ਼ਿਆਦਾਤਰ ਮੁਲਾਕਾਤ ਤੇ ਗੱਲਬਾਤ ਵੀਡੀਓ ਕਾਨਫਰੰਸ ਰਾਹੀਂ ਕਰਵਾਈ ਗਈ ਹੈ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget