ਪੜਚੋਲ ਕਰੋ

ਗੁਰੂ ਨਗਰੀ ਤੋਂ ਮਜ਼ਬੂਤ ਉਮੀਦਵਾਰ ਦੀ ਤਲਾਸ਼ 'ਚ ਅਮਿਤ ਸ਼ਾਹ ਭਲਕੇ ਫੋਲਣੇ ਵਰਕਰਾਂ ਦੇ ਮਨ

ਗਗਨਦੀਪ ਸ਼ਰਮਾ  ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਭਲਕੇ ਯਾਨੀ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਭਾਜਪਾ ਦੇ ਵਰਕਰਾਂ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਚਾਰ ਚਰਚਾ ਕਰਨਗੇ। ਇਸ ਦੌਰਾਨ ਉਹ ਭਾਜਪਾ ਵਰਕਰਾਂ ਦੀ ਨਬਜ਼ ਨੂੰ ਟੋਹਣ ਦੀ ਕੋਸ਼ਿਸ਼ ਕਰਨਗੇ। ਸੂਤਰਾਂ ਮੁਤਾਬਕ ਅਮਿਤ ਸ਼ਾਹ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਦਾ ਮਜ਼ਬੂਤ ਉਮੀਦਵਾਰ ਚੁਣਨ ਦੇ ਚਾਹਵਾਨ ਹਨ ਅਤੇ ਇਸ ਦੇ ਲਈ ਉਹ ਵਰਕਰਾਂ ਦੀ ਰਾਏ ਨੂੰ ਜਾਨਣਾ ਚਾਹੁੰਦੇ ਹਨ, ਇਸੇ ਕਰਕੇ ਭਾਜਪਾ ਨੇ ਨਿੱਜੀ ਰਿਜ਼ੋਰਟ ਵਿੱਚ ਬਕਾਇਦਾ ਵਰਕਰ ਮਿਲਣੀ ਰੱਖੀ ਹੈ। ਇਸ ਤੋਂ ਬਾਅਦ ਹੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਸਬੰਧੀ ਉਮੀਦਵਾਰ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ ਨਵਜੋਤ ਸਿੰਘ ਸਿੱਧੂ ਦੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਜਾਣ ਅਤੇ ਸਾਲ 2014 ਦੀ ਲੋਕ ਸਭਾ ਚੋਣ ਵਿੱਚ ਭਾਜਪਾ ਦੇ ਥੰਮ੍ਹ ਮੰਨੇ ਜਾਂਦੇ ਵੱਡੇ ਨੇਤਾ ਅਰੁਣ ਜੇਤਲੀ ਦੀ ਹਾਰ ਤੋਂ ਬਾਅਦ ਭਾਜਪਾ ਲੋਕ ਸਭਾ ਸੀਟ ਲਈ ਅੰਮ੍ਰਿਤਸਰ ਤੋਂ ਕੋਈ ਮਜ਼ਬੂਤ ਦਾਅਵੇਦਾਰ ਨੂੰ ਲੋਕ ਸਭਾ ਚੋਣ ਲੜਾਉਣ ਦੀ ਇੱਛੁਕ ਹੈ। ਭਾਰਤੀ ਜਨਤਾ ਪਾਰਟੀ ਤੇ ਇਸ ਵੇਲੇ ਮਜ਼ਬੂਤ ਉਮੀਦਵਾਰ ਲੱਭਣ ਲਈ ਬਹੁਤ ਵੱਡਾ ਦਬਾਅ ਹੈ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਕਿਸੇ ਸਥਾਨਕ ਲੀਡਰ ਨੂੰ ਪਹਿਲ ਦੇਣ ਦੀ ਬਜਾਏ ਕਿਸੇ ਸੈਲੀਬ੍ਰਿਟੀ ਨੂੰ ਚੋਣ ਮੈਦਾਨ 'ਚ ਉਤਾਰ ਸਕਦੀ ਹੈ, ਪਰ ਹੁਣ ਭਾਜਪਾ ਵੱਲੋਂ ਕਰਵਾਏ ਸਰਵੇਖਣ ਮੁਤਾਬਕ ਸਥਾਨਕ ਭਾਜਪਾ ਉਮੀਦਵਾਰ ਕਿਸੇ ਸਥਾਨਕ ਆਗੂ ਨੂੰ ਹੀ ਚੋਣ ਲੜਾਉਣ ਦੇ ਇਛੁੱਕ ਦੱਸੇ ਜਾਂਦੇ ਹਨ। ਮੌਜੂਦਾ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਲੜਨ ਲਈ ਦੋ ਉਮੀਦਵਾਰਾਂ ਦੇ ਨਾਂ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਅਤੇ ਲੋਕ ਸਭਾ ਦੀ ਉਪ ਚੋਣ ਭਾਜਪਾ ਉਮੀਦਵਾਰ ਹਾਰ ਚੁੱਕੇ ਰਜਿੰਦਰ ਮੋਹਨ ਛੀਨਾ ਦੇ ਨਾਂ ਜ਼ਿਕਰਯੋਗ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?

ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget