ਪੜਚੋਲ ਕਰੋ

ਅਮਰੀਕ ਕਤਲ ਕਾਂਡ ਦਾ ਮਾਸਟਰਮਾਈਂਡ ਦੁਬਈ ਤੋਂ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੰਟਰਪੋਲ ਦੀ ਮਦਦ ਨਾਲ 2017 ਵਿੱਚ ਗੜਦੀਵਾਲਾ ’ਚ ਹੋਏ ਅਮਰੀਕ ਸਿੰਘ ਦੇ ਕਤਲ ਕਾਂਡ ਵਿੱਚ ਮਾਸਟਰਮਾਈਂਡ ਪ੍ਰਭਜੋਤ ਸਿੰਘ ਜੋਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਪ੍ਰਭਜੋਤ ਸਿੰਘ ਅਮਰੀਕ ਸਿੰਘ ਦੇ ਕਤਲ ਦਾ ਮੁੱਖ ਮੁਲਜ਼ਮ ਹੈ। ਉਸ ਨੇ ਦੁਬਈ ਵਿੱਚ ਬੈਠ ਕੇ ਅਮਰੀਕ ਸਿੰਘ ਦੇ ਕਤਲ ਦੀ ਸਾਜ਼ਿਸ਼ ਘੜੀ ਸੀ। ਤਿੰਨ ਫਰਵਰੀ ਨੂੰ ਪੰਜਾਬ ਪੁਲਿਸ ਦੁਬਈ ਗਈ ਤੇ ਇੰਟਰਪੋਲ ਦੀ ਮਦਦ ਨਾਲ 7 ਫਰਵਰੀ ਨੂੰ ਪ੍ਰਭਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਭਾਰਤ ਲਿਆਉਣ ਪਿੱਛੋਂ ਪੁਲਿਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਸ ਨੂੰ ਦੋ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਦਰਅਸਲ ਅਮਰੀਕ ਸਿੰਘ ਕਤਲ ਕਾਂਡ ਪੁਰਾਣੀ ਦੁਸ਼ਮਣੀ ਦਾ ਨਤੀਜਾ ਹੈ। ਲੰਮੇ ਸਮੇਂ ਤੋਂ ਅਮਰੀਕ ਸਿੰਘ ਤੇ ਪ੍ਰਭਜੋਤ ਦੇ ਪਰਿਵਾਰ ਵਿਚਾਲੇ ਗੈਂਗਵਾਰ ਚੱਲ ਰਿਹਾ ਸੀ। ਇਸੇ ਕਰਕੇ ਦੋਵਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਆਪਣੀ ਜਾਨ ਗਵਾਉਣੀ ਪਈ। ਪ੍ਰਭਜੋਤ ਦੇ ਪਰਿਵਾਰ ਦੀ ਗੱਲ ਕੀਤੀ ਜਾਏ ਤਾਂ 2013 ਵਿੱਚ ਉਸ ਦੇ ਵੱਡਾ ਭਰਾ ਨਿਸ਼ਾਨ ਸਿੰਘ ਸ਼ਾਨਾ ਨੂੰ ਇੱਕ ਗੈਂਗਵਾਰ ਦੌਰਾਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਦੂਜੇ ਭਰਾ ਸਤਨਾਮ ਸਿੰਘ ਨੂੰ 2017 ’ਚ ਚੰਡੀਗੜ੍ਹ ਦੇ ਸੈਕਟਰ 38 ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸੀ। ਉਸ ਦੇ ਬਾਅਦ 7 ਦਸੰਬਰ, 2017 ਨੂੰ ਪ੍ਰਭਜੋਤ ਖ਼ਿਲਾਪ ਅਮਰੀਕ ਸਿੰਘ ਦੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਪੁਲਿਸ ਨੇ ਦੱਸਿਆ ਕਿ ਪ੍ਰਭੋਜਤ ਦਾ ਭਰਾ ਜੰਗ ਬਹਾਦਰ ਕੈਨੇਡਾ ਵਿੱਚ ਹੈ ਜੋ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਨ੍ਹਾਂ ਦੇ ਹੋਰ ਸਾਥੀ ਗ੍ਰਿਫ਼ਤਾਰ ਹੋ ਚੁੱਕੇ ਹਨ। ਦੱਸਿਆ ਜਾਂਦਾ ਹੈ ਕਿ ਪ੍ਰਭਜੋਤ ਖਿਲਾਫ ਹੋਰ ਥਾਣਿਆਂ ਵਿੱਚ ਵੀ ਨਸ਼ਾ ਤਸਕਰੀ, ਕਤਲ ਤੇ ਹੋਰ ਮਾਮਲਿਆਂ ਸਬੰਧੀ ਕੇਸ ਦਰਜ ਹਨ। ਟਾਂਡਾ ਪੁਲਿਸ ਪ੍ਰਭੋਜਤ ਦੀ ਗ੍ਰਿਫ਼ਤਾਰੀ ਨੂੰ ਵੱਡੀ ਸਫ਼ਲਤਾ ਮੰਨ ਰਹੀ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget