ਪੜਚੋਲ ਕਰੋ

ਕੈਪਟਨ ਰਾਜਜੀਤ ਦੇ ਹਾਈਕੋਰਟ ਜਾਣ 'ਤੇ ਕਿਉਂ ਨਹੀਂ ਉੱਠਾ ਰਹੇ ਸਵਾਲ !

ਯਾਦਵਿੰਦਰ ਸਿੰਘ   ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸੂਬੇ ਦੀ ਵਜ਼ਾਰਤ ਦੇ ਮੰਤਰੀ ਮੋਗਾ ਦੇ ਐਸਐਸਪੀ ਰਾਜਜੀਤ ਸਿੰਘ ਤੋਂ ਖ਼ਫਾ ਸਨ। ਇਸ ਮੰਤਰੀ ਨੇ ਚਾਰ ਮਹੀਨੇ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਸੀ ਕਿ ਉਹ ਰਾਜਜੀਤ ਨੂੰ ਮੋਗੇ ਦੇ ਐਸਐਸਪੀ ਪਦ ਤੋਂ ਹਟਾ ਕੇ ਪੀਏਪੀ ਦੀ ਬਟਾਲੀਅਨ 'ਚ ਲਾ ਦੇਣ। ਅਹਿਮ ਗੱਲ ਇਹ ਵੀ ਹੈ ਕਿ ਇਹ ਮੰਤਰੀ ਰਾਜਜੀਤ ਦੇ ਦੂਰੋਂ ਨੇੜਿਓਂ ਰਿਸ਼ਤੇਦਾਰ ਵੀ ਹਨ। ਸੂਤਰਾਂ ਮੁਤਾਬਕ ਜੇ ਕੈਪਟਨ ਨੇ ਉਸ ਸਮੇਂ ਮੰਤਰੀ ਦੀ ਗੱਲ ਮੰਨੀ ਹੁੰਦੀ ਤਾਂ ਸਰਕਾਰ ਦਾ ਹਾਈਕੋਰਟ 'ਚ ਜਲੂਸ ਨਾ ਨਿਕਲਦਾ। ਸੂਤਰਾਂ ਮੁਤਾਬਕ ਇਸ ਮੰਤਰੀ ਨੇ ਰਾਜਜੀਤ ਦੇ ਕਥਿਤ ਨਸ਼ਾ ਮਾਮਲੇ ਬਾਰੇ ਕੈਪਟਨ ਨੂੰ ਪੂਰੀ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਆਉਣ ਵਾਲੇ ਦਿਨਾਂ 'ਚ ਅਜਿਹੀ ਕੋਈ ਗੜਬੜ ਹੋ ਸਕਦੀ ਹੈ। ਹੁਣ ਸਰਕਾਰ ਕਹਿ ਰਹੀ ਹੈ ਕਿ ਡੀਜੀਪੀਜ਼ ਦੀ ਖਾਨਾਜੰਗੀ ਤਾਂ ਹੁਣੇ ਸਾਹਮਣੇ ਆਈ ਹੈ ਜਦੋਂਕਿ ਮੰਤਰੀ ਕੈਪਟਨ ਨੂੰ ਪੁਲਿਸ 'ਚ ਸੁਗਲਦੀ ਅੱਗ ਦੀ ਜਾਣਕਾਰੀ ਚਾਰ ਮਹੀਨੇ ਪਹਿਲਾਂ ਦੇ ਚੁੱਕੇ ਹਨ। ਇਸ ਲਈ ਸਰਕਾਰ ਦਾ ਇਹ ਤਰਕ ਵੀ ਫਿੱਕਾ ਪੈ ਰਿਹਾ ਹੈ। ਇਹ ਵੀ ਚਰਚਾ ਚੱਲ ਰਹੀ ਹੈ ਕਿ ਕੈਪਟਨ ਨੇ ਐਸਐਸਪੀ ਰਾਜਜੀਤ ਸਿੰਘ ਵੱਲੋਂ ਹਰਪ੍ਰੀਤ ਸਿੱਧੂ ਖ਼ਿਲਾਫ ਹਾਈਕੋਰਟ ਜਾਣ ਦਾ ਕੋਈ ਨੋਟਿਸ ਕਿਉਂ ਨਹੀਂ ਲਿਆ? ਕੀ ਉਦੋਂ ਰਾਜਜੀਤ ਨੇ ਪੰਜਾਬ ਸਰਕਾਰ ਦਾ ਅਨੁਸਾਸ਼ਨ ਭੰਗ ਨਹੀਂ ਕੀਤਾ ਸੀ। ਉਦੋਂ ਕਿਉਂ ਰਾਜਜੀਤ ਨੂੰ ਸਾਰੀਆਂ ਹੱਦਾਂ ਪਾਰ ਕਰਨ ਦਿੱਤੀਆਂ ਗਈਆਂ। ਸਵਾਲ ਇਹ ਵੀ ਉੱਠ ਰਿਹੈ ਕਿ ਜੇ ਐਸਐਸਪੀ ਨੂੰ ਹਾਈਕੋਰਟ ਜਾਣ ਦੀ ਪੂਰਨ ਆਜ਼ਾਦੀ ਸੀ ਪਰ ਹੁਣ ਡੀਜੀਪੀ ਸਿਧਾਰਥ ਚਟੋਪਾਧਿਆਏ ਬਾਰੇ ਰੌਲਾ ਕਿਉਂ ਪਾਇਆ ਜਾ ਰਿਹਾ ਹੈ? ਐਸਐਸਪੀ ਤੇ ਡੀਜੀਪੀ ਦੇ ਅਹੁਦੇ 'ਚ ਬਹੁਤ ਵੱਡਾ ਫਰਕ ਹੈ ਪਰ ਉਸ ਦੇ ਬਾਵਜੂਦ ਰਾਜਜੀਤ ਦੇ ਹਾਈਕੋਰਟ ਜਾਣ 'ਤੇ ਅਜੇ ਤੱਕ ਸਰਕਾਰ ਨੇ ਕੋਈ ਸਵਾਲ ਨਹੀਂ ਉਠਾਏ। ਦੂਜੇ ਪਾਸੇ ਮੁੱਖ ਦੋਸ਼ੀ ਚਟੋਉਪਾਧਿਆਏ ਨੂੰ ਹੀ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਸਮੇਂ ਚਟੋਉਪਾਧਿਆਏ ਵੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਖਾਸ ਹੁੰਦੇ ਹਨ ਤੇ ਬਾਦਲ ਪਰਿਵਾਰ ਖ਼ਿਲਾਫ ਕਾਰਵਾਈਆਂ ਪਾਉਣ 'ਚ ਮੋਹਰੀ ਰਹੇ ਹਨ। ਸਵਾਲ ਇਹ ਵੀ ਪੁੱਛਿਆ ਜਾ ਰਿਹੈ ਕਿ ਕੀ ਪ੍ਰਸਾਸ਼ਨਿਕ ਸਟੈਂਡਡ ਸਾਰ ਅਫਸਰਾਂ ਲਈ ਬਾਰਬਰ ਨਹੀਂ ਹੋਣੇ ਚਾਹੀਦੇ ਸੀ ?ਸੂਤਰਾਂ ਦਾ ਕਹਿਣਾ ਹੈ ਕਿ ਰਾਜਜੀਤ ਡੀਜੀਪੀ ਸੁਰੇਸ਼ ਅਰੋੜਾ ਤੇ ਦਿਨਕਾਰ ਗੁਪਤਾ ਦਾ ਖਾਸ ਹੈ ਤੇ ਉਨ੍ਹਾਂ ਨੇ ਹੀ ਰਾਜਜੀਤ ਨੂੰ ਹਾਈਕੋਰਟ ਭੇਜਿਆ ਸੀ। ਐਸਟੀਐਫ ਮੁਖੀ ਹਰਪ੍ਰੀਤ ਸਿੰਘ ਸਿੱਧੂ ਤੇ ਇਨ੍ਹਾਂ ਦੋਵੇਂ ਡੀਜੀਪੀਜ਼ ਦਰਮਿਆਨ ਰਿਸ਼ਤੇ ਤਲਖ਼ ਹਨ। ਇਸੇ ਦਾ ਹੀ ਨਤੀਜਾ ਹੈ ਕਿ ਲੜਾਈ ਇੱਥੇ ਤੱਕ ਪੁੱਜੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget