ਪੜਚੋਲ ਕਰੋ

ਰਾਣਾ ਗੁਰਜੀਤ ਦਾ ਅਸਤੀਫਾ ਅਜੇ ਸਵੀਕਾਰ ਨਹੀਂ: ਕੈਪਟਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਅਸਤੀਫਾ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਵਿਚਾਰ ਕਰਨ ਮਗਰੋਂ ਹੀ ਕੋਈ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 4 ਜਨਵਰੀ ਨੂੰ ਅਸਤੀਫ਼ਾ ਆ ਗਿਆ ਸੀ ਪਰ ਅਜੇ ਬਾਰੇ ਕੋਈ ਫੈਸਲਾ ਨਹੀਂ ਹੋਇਆ। ਕਾਬਲੇਗੌਰ ਹੈ ਕਿ ਰਾਣਾ ਗੁਰਜੀਤ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ 'ਏਬੀਪੀ ਨਿਊਜ਼' ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਤ ਅਸਤੀਫ਼ਾ ਭੇਜਿਆ ਹੈ। ਹੁਣ ਮੁੱਖ ਮੰਤਰੀ ਨੇ ਤੈਅ ਕਰਨਾ ਹੈ ਕਿ ਅਸਤੀਫ਼ਾ ਲੈਣਾ ਹੈ ਜਾਂ ਨਹੀਂ। ਰਾਣਾ ਉੱਤੇ ਆਪਣੇ ਚਹੇਤਿਆਂ ਦੇ ਨਾਮ ਉੱਤੇ ਮਾਇੰਨਗ ਦਾ ਬੇਨਾਮੀ ਠੇਕਾ ਲੈਣ ਦਾ ਇਲਜ਼ਾਮ ਤਾਂ ਵਿਰੋਧੀ ਦਲ ਲਾਉਂਦਾ ਹੀ ਸੀ ਪਰ ਪਿਛਲੇ ਹਫ਼ਤੇ ਈਡੀ ਨੇ ਰਾਣਾ ਗੁਰਜੀਤ ਦੇ ਬੇਟੇ ਨੂੰ ਵਿਦੇਸ਼ਾਂ ਤੋਂ ਚੰਦਾ ਜੁਟਾਉਣ ਦੇ ਮਾਮਲੇ ਵਿੱਚ ਸੰਮਨ ਕੀਤਾ ਸੀ। ਮੰਤਰੀ ਦੇ ਬੇਟੇ ਨੂੰ 17 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਹੈ। ਰਾਣਾ ਗੁਰਜੀਤ ਕਈ ਮਹੀਨੇ ਤੋਂ ਵਿਵਾਦਾਂ ਵਿੱਚ ਹੈ। ਮੁੱਖ ਮੰਤਰੀ ਨੇ ਮਾਈਨਿੰਗ ਦਾ ਠੇਕਾ ਲੈਣ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਨਾਰੰਗ ਕਮਿਸ਼ਨ ਤੋਂ ਜਾਂਚ ਕਰਵਾਈ ਸੀ। ਕਮਿਸ਼ਨ ਨੇ ਮੰਤਰੀ ਨੂੰ ਕਲੀਨ ਚਿੱਟ ਦਿੱਤੀ ਸੀ ਪਰ ਵਿਵਾਦ ਫਿਰ ਵੀ ਨਹੀਂ ਰੁਕਿਆ। ਕਾਂਗਰਸ ਦੇ ਆਲਾ ਕਮਾਨ ਦੀ ਵੀ ਪੂਰੇ ਮਾਮਲੇ ਉੱਤੇ ਨਜ਼ਰ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੰਤਰੀ-ਮੰਡਲ ਵਿਸਥਾਰ ਤੋਂ ਪਹਿਲਾਂ ਕੈਪਟਨ ਸਰਕਾਰ ਦੇ ਇੱਕ ਮੰਤਰੀ ਦੀ ਛੁੱਟੀ ਹੋ ਸਕਦੀ ਹੈ।

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget