ਪੜਚੋਲ ਕਰੋ

ਗਵਰਨਰ ਪੰਜਾਬ 'ਚ ਮੀਟਿੰਗਾਂ ਕਰ ਰਹੇ, ਭਗਵੰਤ ਮਾਨ ਮੂਕ ਦਰਸ਼ਕ ਬਣ ਸਭ ਦੇਖ ਰਹੇ : ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਵਰਨਰ ਵੱਲੋਂ ਪੰਜਾਬ 'ਚ ਮੀਟਿੰਗਾਂ ਕਰਨ ਉੱਪਰ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਮੂਕਦਰਸ਼ਕ ਬਣ ਕੇ ਦੇਖ ਰਹੀ ਹੈ।

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਵਰਨਰ ਵੱਲੋਂ ਪੰਜਾਬ 'ਚ ਮੀਟਿੰਗਾਂ ਕਰਨ ਉੱਪਰ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਮੂਕਦਰਸ਼ਕ ਬਣ ਕੇ ਦੇਖ ਰਹੀ ਹੈ।

ਦੱਸ ਦਈਏ ਕਿ ਰਾਜਾ ਵੜਿੰਗ ਅੱਜ ਪੀਪੀਸੀਸੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ। ਅੱਜ ਉਨ੍ਹਾਂ ਨੇ ਸਵੇਰੇ ਕਾਂਗਰਸੀ ਆਗੂਆਂ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਨਾਂ ਨਾਲ ਸੀਐਲਪੀ ਲੀਡਰ ਪ੍ਰਤਾਪ ਸਿੰਘ ਬਾਜਵਾ ਤੇ ਭਾਰਤ ਭੂਸ਼ਣ ਆਸ਼ੂ ਮੌਜੂਦ ਸਨ। ਰਾਜਾ ਵੜਿੰਗ ਨੇ ਕਿਹਾ ਕਿ ਉਹ ਅੱਜ ਸੀਨੀਅਰ ਆਗੂਆਂ ਤੋਂ ਅਸ਼ੀਰਵਾਦ ਲੈਣ ਪੁੱਜੇ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਸ਼ਹਿਰ ਤੋਂ ਬਾਹਰ ਹਨ, ਇਸ ਕਰਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ। ਉਨ੍ਹਾਂ ਮੰਨਿਆ ਨੇ ਆਪਸੀ ਗੁੱਟਬਾਜੀ ਕਰਕੇ ਪਾਰਟੀ ਨੂੰ 2022 ਦੀਆਂ ਚੋਣਾਂ 'ਚ ਨੁਕਸਾਨ ਹੋਇਆ ਹੈ। ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗਾਂ 'ਤੇ ਵੀ ਇਤਰਾਜ਼ ਜਤਾਉਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੇ ਭਗਵੰਤ ਮਾਨ ਨੂੰ ਸੀਐਮ ਬਣਾਇਆ ਹੈ, ਇਸ ਲਈ ਉਹ ਸਰਕਾਰ ਚਲਾਉਣ।

ਰਾਜਾ ਵੜਿੰਗ ਨੇ ਬਿਜਲੀ ਦੇ 300 ਯੂਨਿਟ ਮੁਫਤ ਦੇਣ 'ਤੇ ਕਿਹਾ ਕਿ ਜੇਕਰ 300 ਤੋਂ ਇੱਕ ਯੂਨਿਟ ਵੀ ਵੱਧ ਹੋਈ ਤਾਂ ਸਾਰੇ ਦੇ ਪੈਸੇ ਦੇਣੇ ਪੈਣਗੇ। ਇਸ ਨਾਲ ਬਹੁਤ ਸਾਰੇ ਲੋਕਾਂ ਨੂੰ ਕੋਈ ਲਾਭ ਨਹੀਂ ਮਿਲੇਗਾ। 

ਗਵਰਨਰ ਪੰਜਾਬ 'ਚ ਮੀਟਿੰਗਾਂ ਕਰ ਰਹੇ, ਭਗਵੰਤ ਮਾਨ ਮੂਕ ਦਰਸ਼ਕ ਬਣ ਸਭ ਦੇਖ ਰਹੇ : ਰਾਜਾ ਵੜਿੰਗ

ਦੂਜੇ ਪਾਸੇ ਅੱਜ ਨਵਜੋਤ ਸਿੰਘ ਸਿੱਧੂ ਸਮਰਾਲਾ ਵਿਖੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਘਰ ਪਹੁੰਚ ਗਏ ਹਨ। ਇਸ ਦੌਰਾਨ ਨਵਜੋਤ ਸਿੱਧੂ ਨਾਲ ਕੁਝ ਹੋਰ ਕਾਂਗਰਸੀ ਆਗੂ ਵੀ ਮੌਜੂਦ ਹਨ। ਇੱਥੇ ਸਿੱਧੂ ਆਪਣੀ ਅਗਲੀ ਰਣਨੀਤੀ ਦੀ ਰੂਪ ਰੇਖਾ ਤਿਆਰ ਕਰਨਗੇ। ਦੱਸ ਦਈਏ ਕਿ ਸਿੱਧੂ ਕੁੱਝ ਦਿਨ ਪਹਿਲਾਂ ਵੀ ਢਿੱਲੋਂ ਦੇ ਘਰ ਆਏ ਸੀ। ਅਮਰੀਕ ਢਿੱਲੋਂ ਨੂੰ ਕਾਂਗਰਸ ਨੇ ਟਿਕਟ ਨਹੀਂ ਦਿੱਤੀ ਸੀ। ਸਮਰਾਲਾ ਤੋਂ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਸਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਚੋਣ ਮੈਦਾਨ ਚ ਉਤਾਰਿਆ ਸੀ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget