ਪੜਚੋਲ ਕਰੋ

ਅੰਮ੍ਰਿਤ ਮਾਨ ਦੇ ਪਿਤਾ ਦੇ ਝੂਠੇ ਜਾਤੀ ਸਰਟੀਫਿਕੇਟ ਮਾਮਲੇ ਵਿੱਚ ਐਸਸੀ ਕਮਿਸ਼ਨ ਦੀ ਐਂਟਰੀ, ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

“ਸਰਬਜੀਤ ਸਿੰਘ, ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਖੇਤਰ ਦੇ ਇੱਕ ਪਿੰਡ ਖਾਰਾ ਦਾ ਰਹਿਣ ਵਾਲਾ ਹੈ, ਨੇ ਸਾਲ 1989 ਵਿੱਚ ਇੱਕ ਗਣਿਤ ਅਧਿਆਪਕ ਦੀ ਰਾਖਵੀਂ ਅਨੁਸੂਚਿਤ ਜਾਤੀ ਦੀ ਨੌਕਰੀ ਲੈਣ ਲਈ ਇੱਕ ਜਾਅਲੀ ਐਸ.ਸੀ. ਸਰਟੀਫਿਕੇਟ ਪੇਸ਼ ਕੀਤਾ ਸੀ, ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਦਿੱਤੀ ਸੀ।

Punjab News:  ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇੱਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ, ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੰਦਰਾਂ ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਐਨ.ਸੀ.ਐਸ.ਸੀ. ਨੂੰ ਸਰਕਾਰੀ ਨੌਕਰੀ ਹਾਸਿਲ ਕਰਨ ਲਈ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਉਣ ਵਾਲੇ ਸਰਬਜੀਤ ਸਿੰਘ ਬਾਰੇ ਮੀਡੀਆ ਚ ਪ੍ਰਸਾਰਿਤ ਹੋਈ ਖਬਰਾਂ ਰਾਹੀਂ ਜਾਣਕਾਰੀ ਮਿਲੀ।  ਯੂ-ਟਿਊਬ ਨਿਊਜ਼ ਚੈਨਲ ਵਲੋਂ ਚਲਾਈ ਖਬਰ ਮੁਤਾਬਕ ਸਰਬਜੀਤ ਸਿੰਘ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਹਨ।
ਅੰਮ੍ਰਿਤ ਮਾਨ ਦੇ ਪਿਤਾ ਦੇ ਝੂਠੇ ਜਾਤੀ ਸਰਟੀਫਿਕੇਟ ਮਾਮਲੇ ਵਿੱਚ ਐਸਸੀ ਕਮਿਸ਼ਨ ਦੀ ਐਂਟਰੀ, ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਖਬਰਾਂ ਦੀ ਵੀਡੀਓ ਦੇ ਅਨੁਸਾਰ, “ਸਰਬਜੀਤ ਸਿੰਘ, ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਖੇਤਰ ਦੇ ਇੱਕ ਪਿੰਡ ਖਾਰਾ ਦਾ ਰਹਿਣ ਵਾਲਾ ਹੈ, ਨੇ ਸਾਲ 1989 ਵਿੱਚ ਇੱਕ ਗਣਿਤ ਅਧਿਆਪਕ ਦੀ ਰਾਖਵੀਂ ਅਨੁਸੂਚਿਤ ਜਾਤੀ ਦੀ ਨੌਕਰੀ ਲੈਣ ਲਈ ਇੱਕ ਜਾਅਲੀ ਐਸ.ਸੀ. ਸਰਟੀਫਿਕੇਟ ਪੇਸ਼ ਕੀਤਾ ਸੀ, ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਦਿੱਤੀ ਸੀ। ਪੰਜਾਬ ਦੇ ਸਕੂਲਾਂ ਵਿੱਚ ਅਧਿਆਪਨ ਦੀਆਂ 252 ਅਸਾਮੀਆਂ ਸੀ, ਜਿਨ੍ਹਾਂ ਵਿੱਚੋਂ 25% ਸੀਟਾਂ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਰਾਖਵੀਆਂ ਸੀ। ਹੁਣ ਪੰਜਾਬ ਦੇ ਇੱਕ ਸੇਵਾਮੁਕਤ ਅਧਿਕਾਰੀ ਅਵਤਾਰ ਸਿੰਘ ਸਹੋਤਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਹੈ ਕਿ ਸਰਬਜੀਤ ਸਿੰਘ ਨੇ ਜਾਅਲੀ ਐਸ.ਸੀ. ਸਰਟੀਫਿਕੇਟ ਦੇ ਕੇ 34 ਸਾਲ ਤੋਂ ਵੱਧ ਨੌਕਰੀ ਕੀਤੀ ਹੈ।

ਇਸ ਦੌਰਾਨ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਸਕੂਲ ਸਿੱਖਿਆ ਵਿਭਾਗ) ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਇਲਜ਼ਾਮ/ਮਾਮਲੇ ਦੀ ਜਾਂਚ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਤੱਥਾਂ ਦੇ ਆਧਾਰ 'ਤੇ ਰਿਪੋਰਟ 21 ਜੂਨ ਤੱਕ ਈਮੇਲ ਰਾਹੀਂ ਜਾਂ ਡਾਕ ਰਾਹੀਂ ਜਾਂ ਪੱਤਰ ਰਾਹੀਂ ਸੌਂਪਣ ਲਈ ਕਿਹਾ ਹੈ। 

ਚੇਅਰਮੈਨ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਹੀਂ ਹੁੰਦੀ ਹੈ, ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਦਿੱਲੀ ਵਿੱਚ ਹਾਜ਼ਰ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget