ਪੜਚੋਲ ਕਰੋ

ਕਿਸਾਨਾਂ 'ਚ ਜੋਸ਼ ਭਰਨ ਪਹੁੰਚੇ ਅੰਮ੍ਰਿਤ ਮਾਨ, ਸੋਨੀਆ ਮਾਨ ਨੇ ਵੀ ਕੀਤਾ ਕਿਸਾਨਾਂ ਨੂੰ ਸੰਬੋਧਨ

ਏਬੀਪੀ ਸਾਂਝਾ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾ ਹੁਣ ਸਾਰਿਆਂ ਨੂੰ ਇਕਜੁੱਟ ਹੋਣ ਦਾ ਹੈ ਤੇ ਸਾਰਿਆਂ ਨੂੰ ਖੇਤੀ ਕਾਨੂੰਨਾਂ ਖਿਲਾਫ ਇਕਜੁੱਟ ਹੋ ਕੇ ਇਸ ਸੰਘਰਸ਼ ਨੂੰ ਅੱਗੇ ਵਧਾਉਣਾ ਚਾਹੀਦਾ ਹੈ।

ਨਵੀਂ ਦਿੱਲੀ: ਪੰਜਾਬੀ ਗਾਇਕ ਅੰਮ੍ਰਿਤ ਮਾਨ ਅੱਜ ਸੰਯੁਕਤ ਮੋਰਚੇ ਦੀ ਸਟੇਜ 'ਤੇ ਪਹੁੰਚੇ। ਏਬੀਪੀ ਸਾਂਝਾ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾ ਹੁਣ ਸਾਰਿਆਂ ਨੂੰ ਇਕਜੁੱਟ ਹੋਣ ਦਾ ਹੈ ਤੇ ਸਾਰਿਆਂ ਨੂੰ ਖੇਤੀ ਕਾਨੂੰਨਾਂ ਖਿਲਾਫ ਇਕਜੁੱਟ ਹੋ ਕੇ ਇਸ ਸੰਘਰਸ਼ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਅੰਮ੍ਰਿਤ ਮਾਨ ਨੇ ਰਿਹਾਨਾ ਦੇ ਟਵੀਟ ਤੇ ਭਾਰਤੀ ਹਸਤੀਆਂ ਦੇ ਜਵਾਬ ਬਾਰੇ ਬਾਰੇ ਬੋਲਦੇ ਹੋਏ ਕਿਹਾ, " ਇਹ ਸਭ ਕੁਝ ਦਬਾਅ ਪਵਾ ਕੇ ਕੀਤਾ ਜਾ ਰਿਹਾ ਹੈ।" ਉਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਸਰਕਾਰਾਂ ਦੇ ਫੈਲਾਏ ਭਰਮ ਨੂੰ ਤੋੜ ਦਿੱਤਾ ਹੈ ਪਰ ਨੌਜਵਾਨਾਂ ਨੂੰ ਅਜੇ ਵੀ ਕੋਈ ਕਦਮ ਚੁੱਕਣ ਤੋਂ ਪਹਿਲਾਂ ਆਗੂਆਂ ਦੀ ਸਲਾਹ ਲੈਣ ਦੀ ਲੋੜ ਹੈ। ਉਧਰ, ਅਦਾਕਾਰਾ ਸੋਨੀਆ ਮਾਨ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਉਸ ਨੇ ਕਿਹਾ, "ਕਿਸਾਨਾਂ ਲਈ ਕਰੀਅਰ ਦੀ ਵੀ ਪ੍ਰਵਾਹ ਨਹੀਂ।" ਸੋਸ਼ਲ ਮੀਡੀਆ ਦੀਆਂ ਅਫਵਾਹਾਂ ਦਾ ਸੋਨੀਆ ਮਾਨ ਨੇ ਜਵਾਬ ਦਿੰਦੇ ਹੋਏ ਕਿਹਾ, "ਮੇਰੇ ਪਿਤਾ ਦਾ ਮਜ਼ਾਕ ਉਡਾਇਆ ਗਿਆ। ਸੱਚ ਬੋਲਣ ਦੀ ਸੋਸ਼ਲ ਮੀਡੀਆ 'ਤੇ ਸਜ਼ਾ ਮਿਲੀ ਪਰ ਸਟੇਜਾਂ 'ਤੇ ਕਦੇ ਧਰਮ ਦੀ ਗੱਲ ਨਹੀਂ ਕੀਤੀ। ਅੰਦੋਲਨ ਨੂੰ ਧਰਮ ਦੇ ਨਾਂ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਾਡੀ ਲੜ੍ਹਾਈ ਖੇਤੀ ਕਾਨੂੰਨਾਂ ਖਿਲਾਫ ਹੈ।"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget