ਪੜਚੋਲ ਕਰੋ

Amritpal Singh News: ਪੰਜਾਬ 'ਚ ਸਭ ਤੋਂ ਵੱਡੀ ਜਿੱਤ ਦੀ ਖਬਰ ਲੈ ਡਿਬਰੂਗੜ੍ਹ ਜੇਲ੍ਹ ਪਹੁੰਚੀ ਅੰਮ੍ਰਿਤਪਾਲ ਦੀ ਪਤਨੀ, ਉਲੀਕੀ ਅਗਲੀ ਰਣਨੀਤੀ

Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਹੈ। ਉਹ ਪੰਜਾਬ ਦੀ ਸਭ ਤੋਂ ਮਸ਼ਹੂਰ ਸੀਟ ਖਡੂਰ ਸਾਹਿਬ ਤੋਂ ਸਭ ਤੋਂ ਵੱਧ ਫਰਕ ਨਾਲ ਜਿੱਤ ਦੀ ਖਬਰ ਲੈ

Amritpal Singh News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਹੈ। ਉਹ ਪੰਜਾਬ ਦੀ ਸਭ ਤੋਂ ਮਸ਼ਹੂਰ ਸੀਟ ਖਡੂਰ ਸਾਹਿਬ ਤੋਂ ਸਭ ਤੋਂ ਵੱਧ ਫਰਕ ਨਾਲ ਜਿੱਤ ਦੀ ਖਬਰ ਲੈ ਕੇ ਅੰਮ੍ਰਿਤਪਾਲ ਸਿੰਘ ਕੋਲ ਪਹੁੰਚੀ ਹੈ। ਅੱਜ ਬੁੱਧਵਾਰ ਨੂੰ ਕਿਰਨਦੀਪ ਕੌਰ ਨੇ ਆਪਣੇ ਪਤੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। 

ਹਾਸਲ ਜਾਣਕਾਰੀ ਅਨੁਸਾਰ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਕਿਰਨਦੀਪ ਕੌਰ ਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਬੁੱਧਵਾਰ ਨੂੰ ਡਿਬਰੂਗੜ੍ਹ ਜੇਲ ਪਹੁੰਚੇ ਤੇ ਸਾਰੇ ਬੰਦੀ ਸਿੱਖਾਂ ਸਮੇਤ ਅੰਮ੍ਰਿਤਪਾਲ ਨੂੰ ਮਿਲੇ। 

ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ 1.97 ਲੱਖ ਵੋਟਾਂ ਦੇ ਫਰਕ ਨਾਲ ਚੋਣ ਜਿੱਤੀ। ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਯਮਾਂ ਅਨੁਸਾਰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿੱਚ ਹੁਣ ਅੰਮ੍ਰਿਤਪਾਲ ਸਿੰਘ ਕੋਲ ਲੋਕਾਂ ਦੀ ਜਨਮਤ ਵੀ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਕਈ ਯਤਨ ਕੀਤੇ। ਅੰਮ੍ਰਿਤਪਾਲ ਸਿੰਘ ਨੇ ਆਪਣੇ 9 ਸਾਥੀਆਂ ਸਮੇਤ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਕੀਤੀ ਪਰ ਜਦੋਂ ਕੋਈ ਹੱਲ ਨਾ ਨਿਕਲਿਆ ਤਾਂ ਪਰਿਵਾਰ ਨੇ ਅਚਾਨਕ ਐਲਾਨ ਕਰ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਭਾਰਤੀ ਸੰਵਿਧਾਨ ਤਹਿਤ ਚੋਣ ਲੜੇਗਾ।

ਅੰਮ੍ਰਿਤਪਾਲ ਮੂਲ ਰੂਪ ਵਿੱਚ ਅੰਮ੍ਰਿਤਸਰ ਦੇ ਪਿੰਡ ਜੱਲੂ ਖੇੜਾ ਦਾ ਰਹਿਣ ਵਾਲਾ ਹੈ। ਅੰਮ੍ਰਿਤਪਾਲ ਸਿੰਘ ਦੁਬਈ ਰਹਿੰਦਾ ਸੀ। ਉਹ 2022 ਵਿੱਚ ਲਾਲ ਕਿਲੇ ਦੀ ਹਿੰਸਾ ਕਾਰਨ ਸੁਰਖੀਆਂ ਵਿੱਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬ ਪਰਤਿਆ ਸੀ। ਇੱਥੇ ਆ ਕੇ ਉਹ ਦੀਪ ਸਿੱਧੂ ਦੀ ਸੰਸਥਾ 'ਵਾਰਿਸ ਪੰਜਾਬ ਦੇ' ਦੇ ਮੁਖੀ ਬਣ ਗਏ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਲਿਆ।

ਉਸ ਨੂੰ ਛੁਡਾਉਣ ਲਈ ਅੰਮ੍ਰਿਤਪਾਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਅਜਨਾਲਾ ਵਿਖੇ ਧਰਨਾ ਦਿੱਤਾ। ਅੰਮ੍ਰਿਤਪਾਲ 'ਤੇ ਥਾਣੇ 'ਤੇ ਹਮਲਾ ਕਰਨ ਦਾ ਦੋਸ਼ ਸੀ। ਪੁਲਿਸ ਨਾਲ ਝੜਪ ਹੋਈ ਸੀ। ਇਸ ਦੌਰਾਨ ਅੰਮ੍ਰਿਤਪਾਲ ਨੇ ਨਸ਼ਾ ਛੁਡਾਊ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ।

ਹਾਲਾਂਕਿ ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ ਮਾਮਲਾ ਦਰਜ ਕਰਕੇ ਘੇਰਾਬੰਦੀ ਸ਼ੁਰੂ ਕਰ ਦਿੱਤੀ। ਕਈ ਦਿਨਾਂ ਦੇ ਫਰਾਰ ਰਹਿਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget