ਪੜਚੋਲ ਕਰੋ

ਪੱਪਲਪ੍ਰੀਤ ਸਿੰਘ ਨੂੰ ਅਦਾਲਤ 'ਚ ਕੀਤਾ ਪੇਸ਼, ਫਿਰ ਲਿਆ ਤਿੰਨ ਦਿਨਾਂ ਦਾ ਰਿਮਾਂਡ, ਵਕੀਲ ਨੇ ਕਿਹਾ - ਪੁਲਿਸ ਨੇ ਦਿੱਤਾ ਮਨਘੜਤ ਜਵਾਬ

Amritsar News: ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕਰਨ ਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ। ਪਿਛਲਾ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਨੇ ਸੱਤ ਦਿਨਾਂ ਦਾ ਨਵਾਂ ਰਿਮਾਂਡ ਮੰਗਿਆ।

Amritsar News: ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕਰਨ ਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ। ਪਿਛਲਾ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਨੇ ਸੱਤ ਦਿਨਾਂ ਦਾ ਨਵਾਂ ਰਿਮਾਂਡ ਮੰਗਿਆ। ਹਾਲਾਂਕਿ, ਅਦਾਲਤ ਨੇ ਸਿਰਫ਼ ਤਿੰਨ ਦਿਨ ਦਾ ਰਿਮਾਂਡ ਦਿੱਤਾ। ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁਲਿਸ ਪੱਪਲਪ੍ਰੀਤ ਤੋਂ ਆਨੰਦਪੁਰ ਖਾਲਸਾ ਆਰਮੀ ਬਾਰੇ ਵਿਸਥਾਰ ਨਾਲ ਪੁੱਛਗਿੱਛ ਕਰੇਗੀ।

ਹੁਣ ਤੱਕ ਕਈ ਲੋਕਾਂ ਦੀ ਹੋ ਚੁੱਕੀ ਗ੍ਰਿਫ਼ਤਾਰੀ 

ਐਫਆਈਆਰ ਨੰਬਰ 39 ਵਿੱਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਬਚਾਅ ਪੱਖ ਦੇ ਵਕੀਲ ਰਿਤੁਰਾਜ ਸਿੰਘ ਨੇ ਕਿਹਾ ਕਿ ਪੁਲਿਸ ਅਜੇ ਤੱਕ ਪੱਪਲਪ੍ਰੀਤ ਤੋਂ ਕੋਈ ਸਬੂਤ ਪ੍ਰਾਪਤ ਨਹੀਂ ਕਰ ਸਕੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਜਾਣਬੁੱਝ ਕੇ ਵੱਖ-ਵੱਖ ਕਾਰਨ ਦੱਸ ਕੇ ਰਿਮਾਂਡ ਲੈ ਰਹੀ ਹੈ। ਪੁਲਿਸ ਤਿੰਨ ਦਿਨ ਪਹਿਲਾਂ ਪੱਪਲਪ੍ਰੀਤ ਨੂੰ ਬੁਲੇਟਪਰੂਫ ਗੱਡੀ ਵਿੱਚ ਡਿਬਰੂਗੜ੍ਹ ਤੋਂ ਅਜਨਾਲਾ ਲੈ ਕੇ ਆਈ ਸੀ। ਪਹਿਲਾਂ ਤਾਂ ਪੁਲਿਸ ਨੇ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ। ਹੁਣ ਇਹ ਦੂਜਾ ਰਿਮਾਂਡ ਹੈ, ਜਿਸ ਨੂੰ ਤਿੰਨ ਦਿਨਾਂ ਲਈ ਮਨਜ਼ੂਰ ਕੀਤਾ ਗਿਆ ਹੈ।

ਅਜਨਾਲਾ ਪੁਲਿਸ ਸਟੇਸ਼ਨ 'ਤੇ ਹੋਇਆ ਸੀ ਹਮਲਾ

ਜਾਣਕਾਰੀ ਅਨੁਸਾਰ ਫਰਵਰੀ 2023 ਵਿੱਚ ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਹੋਇਆ ਸੀ। ਹਮਲੇ ਦੇ ਦੋਸ਼ ਵਿੱਚ ਅਜਨਾਲਾ ਪੁਲਿਸ ਨੇ 'ਵਾਰਿਸ ਪੰਜਾਬ ਦੇ' ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਪੱਪਲਪ੍ਰੀਤ ਨੂੰ ਤਿੰਨ ਦਿਨ ਪਹਿਲਾਂ ਸ਼ਨੀਵਾਰ ਨੂੰ ਐਨਐਸਏ ਖਤਮ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਪੇਸ਼ ਕੀਤਾ ਗਿਆ ਸੀ।

ਅਦਾਲਤ ਵਿੱਚ ਪੇਸ਼ ਕੀਤਾ ਗਿਆ ਮਨਘੜਤ ਜਵਾਬ

ਇਸ ਦੌਰਾਨ, 'ਵਾਰਿਸ ਪੰਜਾਬ ਦੇ' ਸੰਗਠਨ ਦੇ ਇਨ੍ਹਾਂ ਮੁਲਜ਼ਮਾਂ ਦਾ ਕੇਸ ਲੜ ਰਹੇ ਵਕੀਲ ਹਰਪਾਲ ਸਿੰਘ ਖਾਰਾ ਅਤੇ ਵਕੀਲ ਰਿਤੂ ਰਾਜ ਨੇ ਕਿਹਾ ਕਿ ਅਜਨਾਲਾ ਪੁਲਿਸ ਪਹਿਲਾਂ ਹੀ ਅਦਾਲਤ ਵਿੱਚ ਮਨਘੜਤ ਜਵਾਬ ਪੇਸ਼ ਕਰ ਚੁੱਕੀ ਹੈ। ਪੁਲਿਸ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ, ਜਦੋਂ ਕਿ ਅੱਜ ਫਿਰ ਉਨ੍ਹਾਂ ਨੂੰ ਸਿਰਫ਼ 3 ਦਿਨ ਦਾ ਰਿਮਾਂਡ ਮਿਲਿਆ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget