ਪੜਚੋਲ ਕਰੋ

Protest From Dibrugarh Jail : ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ, ਜਾਣੋ ਵਜ੍ਹਾ

ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਅਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਪੱਤਰ ਲਿਖਿਆ  ਹੈ। ਇਹ ਪੱਤਰ ਉਹਨਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਹੈ।

Protest From Dibrugarh Jail : ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਅਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਪੱਤਰ ਲਿਖਿਆ  ਹੈ। ਇਹ ਪੱਤਰ ਉਹਨਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਹੈ।

ਇਸ ਵਜ੍ਹਾ ਕਾਰਨ ਕਰ ਰਹੇ ਰੋਸ ਪ੍ਰਦਰਸ਼ਨ 

ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ 'ਚ ਹੀ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਕਿਉਂਕਿ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਪਰਮਿਸ਼ਨ 'ਚ ਦੇਰੀ ਹੁੰਦੀ ਹੈ ਅਤੇ ਕਈ-ਕਈ ਘੰਟੇ ਮਿਲਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ।

Protest From Dibrugarh Jail : ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ, ਜਾਣੋ ਵਜ੍ਹਾ

ਡਿਪਟੀ ਕਮਿਸ਼ਨਰ ਖਿਲਾਫ਼ ਜਤਾਇਆ ਇਤਰਾਜ਼ 

ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਪੱਤਰ ਵਿੱਚ ਡਿਪਟੀ ਕਮਿਸ਼ਨਰ ਖਿਲਾਫ਼ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੂੰ  ਮਾਨਸਿਕ ਤੌਰ 'ਤੇ ਪ੍ਰੇ਼ਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜੇਲ੍ਹ ਬੰਦੀ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ  ਡੀਸੀ ਅੰਮ੍ਰਿਤਸਰ ਸਾਡੇ ਨਾਲ ਗੱਲਬਾਤ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

for smartphones
and tablets

ਵੀਡੀਓਜ਼

Bathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰSukhpal Khaira| 'ਮੀਤ ਹੇਅਰ ਦੇ ਪਿੰਡ ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਹੋਈ'-ਖਹਿਰਾ ਨੇ ਲਾਏ ਵੱਡੇ ਇਲਜ਼ਾਮPunjab Hot seat | ਕਿੱਥੇ ਕੀਹਦੇ ਫਸਣਗੇ ਕੀਹਦੇ ਨਾਲ ਸਿੰਙ, ਜਾਣੋ ਪੰਜਾਬ ਦੀਆਂ ਅਹਿਮ ਸੀਟਾਂ ਬਾਰੇCharanjit Channi and Bibi Jagir Kaur| 'ਹੱਦੋਂ ਵੱਧ ਤੂਲ ਦਿੱਤਾ,ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ'-ਚੰਨੀ ਦੇ ਪੱਖ 'ਚ ਆਏ ਬੀਬੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Kisan Protest: ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

Embed widget