Protest From Dibrugarh Jail : ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਅਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਪੱਤਰ ਲਿਖਿਆ ਹੈ। ਇਹ ਪੱਤਰ ਉਹਨਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਹੈ।
ਇਸ ਵਜ੍ਹਾ ਕਾਰਨ ਕਰ ਰਹੇ ਰੋਸ ਪ੍ਰਦਰਸ਼ਨ
ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਡਿਬਰੂਗੜ੍ਹ ਜੇਲ੍ਹ 'ਚ ਹੀ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਕਿਉਂਕਿ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਪਰਮਿਸ਼ਨ 'ਚ ਦੇਰੀ ਹੁੰਦੀ ਹੈ ਅਤੇ ਕਈ-ਕਈ ਘੰਟੇ ਮਿਲਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ।
ਡਿਪਟੀ ਕਮਿਸ਼ਨਰ ਖਿਲਾਫ਼ ਜਤਾਇਆ ਇਤਰਾਜ਼
ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਪੱਤਰ ਵਿੱਚ ਡਿਪਟੀ ਕਮਿਸ਼ਨਰ ਖਿਲਾਫ਼ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇ਼ਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜੇਲ੍ਹ ਬੰਦੀ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਡੀਸੀ ਅੰਮ੍ਰਿਤਸਰ ਸਾਡੇ ਨਾਲ ਗੱਲਬਾਤ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ