ਪੜਚੋਲ ਕਰੋ

Amritpal Singh: ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਇਹਨਾਂ ਸ਼ਰਤਾਂ ਤਹਿਤ ਮਿਲੀ ਪੈਰੋਲ, ਇਹਨਾਂ ਥਾਵਾਂ 'ਤੇ ਜਾਣ ਤੋਂ ਰੋਕ

Amritpal Singh: ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹੇਗਾ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ।

Amritpal Singh: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਆ ਸਕਣਗੇ। ਅੰਮ੍ਰਿਤਪਾਲ ਨੂੰ ਇਹ ਪੈਰੋਲ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ।

ਦਰਅਸਲ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਕੁਝ ਸ਼ਰਤਾਂ ਦੇ ਆਧਾਰ 'ਤੇ ਦਿੱਤੀ ਗਈ ਹੈ। ਜਿਸ ਦੀ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜ ਦਿੱਤੀ ਗਈ ਹੈ ਅਤੇ ਉਨ੍ਹਾਂ ਰਾਹੀਂ ਇਹ ਸੂਚਨਾ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਇਹ ਪੈਰੋਲ ਦਿੱਲੀ ਲਈ ਹੀ ਹੈ। ਉਹ ਦਿੱਲੀ ਨੂੰ ਛੱਡ ਕੇ ਹੋਰ ਕਿਤੇ ਨਹੀਂ ਜਾ ਸਕਦਾ। ਉਨ੍ਹਾਂ ਦਾ ਰਾਤ ਦਾ ਠਹਿਰਨ ਵੀ ਦਿੱਲੀ 'ਚ ਹੀ ਹੋਵੇਗਾ। 

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਸੁਰੱਖਿਆ ਹੇਠ ਰਹੇਗਾ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਰਵਾਨਾ ਹੋ ਗਈ ਹੈ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।

ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ, ਇਸ ਨੂੰ ਗੁਪਤ ਰੱਖਿਆ ਗਿਆ ਹੈ। ਏਡੀਸੀ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਅਤੇ ਸਹੁੰ ਚੁੱਕ ਸਮਾਗਮ ਲਈ ਹੀ ਪੈਰੋਲ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਜਾਇਆ ਜਾਵੇਗਾ।

ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਇਹ ਗੱਲ ਗੁਪਤ ਰੱਖੀ ਹੋਈ ਹੈ ਕਿ ਅੰਮ੍ਰਿਤਪਾਲ ਨੂੰ ਹਵਾਈ, ਰੇਲ ਜਾਂ ਸੜਕ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget