ਪੜਚੋਲ ਕਰੋ

ਵੱਡੀ ਖ਼ਬਰ ! ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ NIA ਤੋਂ ਮਿਲੀ ਇਜਾਜ਼ਤ ? ਜਾਣੋ ਕਦੋਂ ਚੁੱਕਣਗੇ ਸਹੁੰ !

ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। 

Punjab News: ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸਹੁੰ ਚੁੁੱਕਣ ਲਈ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਮੁਤਾਬਕ, ਕੌਮੀ ਜਾਂਚ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। 

ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ।

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਅੱਤਵਾਦ ਵਿਰੋਧੀ ਏਜੰਸੀ NIA ਨੇ ਜੇਲ 'ਚ ਬੰਦ ਕਸ਼ਮੀਰ ਦੇ ਨੇਤਾ ਇੰਜੀਨੀਅਰ ਸ਼ੇਖ ਅਬਦੁਲ ਰਾਸ਼ਿਦ(Sheikh Abdul Rashid) ਨੂੰ ਸੰਸਦ ਮੈਂਬਰ ( Lok Sabha member ) ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਇਸ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਹੈ, ਜੋ ਭਲਕੇ ਉਨ੍ਹਾਂ ਦੇ ਸਹੁੰ ਚੁੱਕਣ ਦੀਆਂ ਸ਼ਰਤਾਂ 'ਤੇ ਫੈਸਲਾ ਸੁਣਾਏਗੀ।  ਇੰਜੀਨੀਅਰ ਰਾਸ਼ਿਦ ਦੇ ਨਾਂਅ ਨਾਲ ਮਸ਼ਹੂਰ ਰਾਸ਼ਿਦ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਬਾਰਾਮੂਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ।

ਜ਼ਿਕਰਯੋਗ ਹੈ ਕਿ ਰਾਸ਼ਿਦ 2019 ਤੋਂ ਤਿਹਾੜ ਜੇਲ 'ਚ ਬੰਦ ਹੈ। NIA ਨੇ ਉਸ 'ਤੇ ਅੱਤਵਾਦੀ ਫੰਡਿੰਗ ਮਾਮਲੇ 'ਚ ਦੋਸ਼ ਲਗਾਇਆ ਸੀ। ਉਹ 18ਵੀਂ ਲੋਕ ਸਭਾ ਵਿੱਚ ਹੋਰ ਮੈਂਬਰਾਂ ਨਾਲ ਸਹੁੰ ਨਹੀਂ ਚੁੱਕ ਸਕੇ। ਆਪਣੀ ਨਜ਼ਰਬੰਦੀ ਦੇ ਬਾਵਜੂਦ, ਰਸ਼ੀਦ ਨੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ-NIA ਨੇ ਜੇਲ੍ਹ 'ਚ ਬੰਦ ਕਸ਼ਮੀਰ ਦੇ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਸਹੁੰ ਚੁੱਕਣ ਦੀ ਦਿੱਤੀ ਇਜਾਜ਼ਤ, ਅੰਮ੍ਰਿਤਪਾਲ ਦਾ ਰਾਹ ਵੀ ਹੋਇਆ ਸੌਖਾ ?

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget