ਪੜਚੋਲ ਕਰੋ

Punjab Poliitcs: ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਭਰੀ ਨਾਮਜ਼ਦਗੀ, ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ

Punjab News: 'ਵਾਰਿਸ ਦੇ ਪੰਜਾਬ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉਹ ਇਸ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

Punjab News: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਅਦਾਲਤ ਨੇ ਸੁਣਵਾਈ ਦੌਰਾਨ ਆਪਣਾ ਫੈਸਲਾ ਸੁਣਾਇਆ ਜਿਸ ਤੋਂ ਬਾਅਦ ਸ੍ਰੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲੇ 'ਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ ਪਰ ਸੁਪਰਡੈਂਟ ਵੱਲੋਂ ਅੱਜ ਹੀ ਇਸ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਗਿਆ।

ਦੱਸ ਦਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ 'ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਨੇ ਪਟੀਸ਼ਨ 'ਚ ਕਿਹਾ ਕਿ ਮੇਰੇ ਲਈ ਚੋਣ ਲੜਨ ਲਈ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget