ਪੜਚੋਲ ਕਰੋ

Amritpal singh Marriage: ਅੱਜ ਅੰਮ੍ਰਿਤਪਾਲ ਸਿੰਘ ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਲੈਣਗੇ ਲਾਵਾਂ, ਜਾਣੋ ਕਿੱਥੇ ਹੋਵੇਗਾ ਵਿਆਹ

ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ ਇਸ ਬਾਬਤ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ

Punjab News: ਵਾਰਿਸ ਪੰਜਾਬ ਦੇ ਮੁਖੀ  ਅਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋ ਜਾ ਰਿਹਾ ਹੈ। ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ਉੱਤੇ ਸ਼ਸ਼ੋਬਿਤ ਗੁਰੂ ਘਰ ਵਿੱਚ ਹੋਵੇਗਾ।

ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਨੂੰ ਪੂਰੀ ਤਰਾਂ ਗੁਪਤ ਰੱਖਿਆ ਗਿਆ ਹੈ ਇਸ ਬਾਬਤ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ ਇਸ ਲਈ ਕੋਈ ਖ਼ਾਸ ਸਾਜੋ ਸਜਾਵਟ ਨਹੀਂ ਕੀਤੀ ਗਈ ਹੈ। ਲਾਵਾਂ ਹੋਣ ਤੋਂ ਬਾਅਦ ਗੁਰੂਘਰ ਵਿੱਚ ਹੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।

ਪਰਿਵਾਰਾਂ ਦੀ ਪੁਰਾਣੀ ਹੈ ਸਾਂਝ

ਅੰਮ੍ਰਿਤਪਾਲ ਸਿੰਘ ਦਾ ਇੰਗਲੈਂਡ ਦੀ ਜਿਸ ਕਿਰਨਦੀਪ ਕੌਰ ਨਾਲ ਵਿਆਹ ਹੋਣ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪਰਿਵਾਰਾਂ ਦਾ ਆਪਸੀ ਪੁਰਾਣੀ ਪਛਾਣ ਹੈ। ਇਸ ਪਰਿਵਾਰ ਦਾ ਪਿਛੋਕੜ ਜਲੰਧਰ ਹੈ ਤੇ ਉਹ ਸਮਾਂ ਪਹਿਲਾਂ ਜਾ ਕੇ ਇੰਲਗੈਂਡ ਵਸ ਗਏ ਹਨ ਤੇ ਹੁਣ ਉੱਥੋਂ ਦੇ ਹੀ ਸਿਟੀਜਨ ਹਨ। ਹਾਲਾਂਕਿ ਇਸ ਸਮਾਗਮ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ ਹੈ ਇਸ ਵਿਆਹ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾ ਰਿਹਾ ਹੈ।

ਅੰਮ੍ਰਿਤਪਾਲ ਪੰਜਾਬ ਵਿੱਚ ਕਾਫੀ ਸਰਗਰਮ ਰਿਹਾ ਹੈ। ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਬੇਬਾਕੀ ਨਾਲ ਆਪਣੀ ਰਾਇ ਰੱਖਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਮਰਥਕਾਂ ਨੇ ਜਲੰਧਰ ਦੇ ਮਾਡਲ ਟਾਊਨ ਗੁਰਦੁਆਰੇ 'ਚ ਕੁਰਸੀਆਂ ਅਤੇ ਸੋਫ਼ਿਆਂ ਨੂੰ ਇਹ ਕਹਿ ਕੇ ਸਾੜ ਦਿੱਤਾ ਸੀ ਕਿ ਸ਼ਰਧਾਲੂ ਜ਼ਮੀਨ 'ਤੇ ਬੈਠ ਕੇ ਗੁਰਬਾਣੀ ਸਰਵਣ ਕਰਨਗੇ।ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਦੀ ਸਥਾਪਨਾ ਮਰਹੂਮ ਗਾਇਕ ਅਤੇ ਅਦਾਕਾਰ ਦੀਪ ਸਿੱਧੂ ਨੇ ਪੰਜਾਬ ਦੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Patiala ‘ਚ ਨੀਲੇ ਡਰੱਮ ‘ਚੋਂ  ਮਿਲੀ ਨੌਜਵਾਨ ਕੁੜੀ ਦੀ ਲਾਸ਼ , ਲਾਲ ਢੱਕਣ ਲਾ ਕੇ ਕੀਤੀ ਸੀ ਪੈਕਿੰਗ , ਹੱਥ ‘ਤੇ ਬਣਿਆ ਟੈਟੂ
Patiala ‘ਚ ਨੀਲੇ ਡਰੱਮ ‘ਚੋਂ  ਮਿਲੀ ਨੌਜਵਾਨ ਕੁੜੀ ਦੀ ਲਾਸ਼ , ਲਾਲ ਢੱਕਣ ਲਾ ਕੇ ਕੀਤੀ ਸੀ ਪੈਕਿੰਗ , ਹੱਥ ‘ਤੇ ਬਣਿਆ ਟੈਟੂ
Punjab News: ਪੰਜਾਬ ’ਚ ਵੱਡੀ ਵਾਰਦਾਤ, ਸਾਬਕਾ MLA ਤੇ BJP ਦੇ ਜ਼ਿਲ੍ਹਾ ਪ੍ਰਧਾਨ ਸਣੇ ਉਨ੍ਹਾਂ ਦੇ ਪੁੱਤ ’ਤੇ ਜਾਨਲੇਵਾ ਹਮਲਾ! ਗੰਨਮੈਨ ਅਤੇ ਵਰਕਰਾਂ ਨੂੰ ਸੱਟਾਂ ਲੱਗੀਆਂ; ਮੁਲਜ਼ਮਾਂ ਨੇ ਇੰਝ ਪਾਇਆ ਘੇਰਾ...
ਪੰਜਾਬ ’ਚ ਵੱਡੀ ਵਾਰਦਾਤ, ਸਾਬਕਾ MLA ਤੇ BJP ਦੇ ਜ਼ਿਲ੍ਹਾ ਪ੍ਰਧਾਨ ਸਣੇ ਉਨ੍ਹਾਂ ਦੇ ਪੁੱਤ ’ਤੇ ਜਾਨਲੇਵਾ ਹਮਲਾ! ਗੰਨਮੈਨ ਅਤੇ ਵਰਕਰਾਂ ਨੂੰ ਸੱਟਾਂ ਲੱਗੀਆਂ; ਮੁਲਜ਼ਮਾਂ ਨੇ ਇੰਝ ਪਾਇਆ ਘੇਰਾ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡਾ ਸਿਆਸੀ ਉਲਟਫੇਰ! ਮੁੱਖ ਮੰਤਰੀ ਸਿਧਾਰਮਈਆ 28 ਮਈ ਨੂੰ ਦੇ ਸਕਦੇ ਅਸਤੀਫਾ? ਜਾਣੋ ਕਿਉਂ ਛਿੜੀ ਚਰਚਾ...
Big News: ਵੱਡਾ ਸਿਆਸੀ ਉਲਟਫੇਰ! ਮੁੱਖ ਮੰਤਰੀ ਸਿਧਾਰਮਈਆ 28 ਮਈ ਨੂੰ ਦੇ ਸਕਦੇ ਅਸਤੀਫਾ? ਜਾਣੋ ਕਿਉਂ ਛਿੜੀ ਚਰਚਾ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Embed widget