ਪੜਚੋਲ ਕਰੋ

Amritpal Singh News: ਜੇਲ੍ਹ 'ਚ ਬੰਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?

Amritpal Singh News: ਅੰਮ੍ਰਿਤਪਾਲ ਸਿੰਘ ਨੇ 5 ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸੀ। ਉਹ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਹਨ। ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

Amritpal Singh Wrote To Speaker: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ। ਸੰਸਦ ਦਾ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ 542 ਨਵੇਂ ਚੁਣੇ ਗਏ ਸੰਸਦ ਮੈਂਬਰਾਂ ਵਿੱਚੋਂ 539 ਨੇ ਸੰਸਦ ਮੈਂਬਰ ਦੀ ਸਹੁੰ ਚੁੱਕੀ। 

ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਹੋਣ ਕਾਰਨ ਸੈਸ਼ਨ ਦੌਰਾਨ ਸਹੁੰ ਨਹੀਂ ਚੁੱਕ ਸਕੇ ਸਨ। ਨਵੇਂ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ, ਨਹੀਂ ਤਾਂ ਉਹ ਆਪਣੀ ਮੈਂਬਰਸ਼ਿਪ ਗੁਆ ਸਕਦਾ ਹੈ। ਲੋਕ ਸਭਾ ਚੋਣਾਂ 2024 ਵਿਚ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜ਼ੀਰਾ ਨੂੰ 1 ਲੱਖ 97 ਹਜ਼ਾਰ 120 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੂੰ 4 ਲੱਖ 4 ਹਜ਼ਾਰ 430 ਵੋਟਾਂ ਮਿਲੀਆਂ, ਜਦਕਿ ਕੁਲਦੀਪ ਜ਼ੀਰਾ ਨੂੰ 2 ਲੱਖ 7 ਹਜ਼ਾਰ 310 ਵੋਟਾਂ ਮਿਲੀਆਂ ਸਨ। ਇਸ ਦੇ ਨਾਲ ਹੀ ਇਸ ਸੀਟ 'ਤੇ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ 1,94,836 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ।

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਜੇਲ੍ਹ ਵਿੱਚ ਬੰਦ ਹਨ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਐਨਐਸਏ ਤਹਿਤ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ 9 ਹੋਰਾਂ ਦੀ ਹਿਰਾਸਤ 19 ਜੂਨ ਨੂੰ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ। ਇਹ ਸਾਰੇ ਪਿਛਲੇ ਸਾਲ ਮਾਰਚ ਤੋਂ ਜੇਲ੍ਹ ਵਿੱਚ ਹਨ।

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਤਿੰਨ ਸਾਥੀਆਂ ਦੀ ਹਿਰਾਸਤ 24 ਜੁਲਾਈ ਨੂੰ ਖ਼ਤਮ ਹੋਣੀ ਸੀ। ਜਦਕਿ ਛੇ ਹੋਰ ਸਾਥੀਆਂ ਦੀ ਹਿਰਾਸਤ 18 ਜੂਨ ਨੂੰ ਖਤਮ ਹੋਣੀ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget