ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਲੜੇਗੀ ਤਰਨਤਾਰਨ ਜ਼ਿਮਨੀ ਚੋਣਾਂ, ਪਿਤਾ ਨੇ ਕਿਹਾ- ਛੇਤੀ ਹੀ ਸ਼ੁਰੂ ਕਰਾਂਗੇ ਪ੍ਰਚਾਰ

Punjab News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਵੱਡਾ ਐਲਾਨ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਤਰਨਤਾਰਨ ਜ਼ਿਮਨੀ ਚੋਣਾਂ ਲੜੇਗੀ।

Punjab News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਵੱਡਾ ਐਲਾਨ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਤਰਨਤਾਰਨ ਜ਼ਿਮਨੀ ਚੋਣਾਂ ਲੜੇਗੀ। ਇਸ ਨੂੰ ਲੈਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਜਾਣਕਾਰੀ ਦਿੱਤੀ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਆਪਣੇ ਸਮਰਥਕਾਂ ਨਾਲ ਪਿੰਡ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੇ ਪਹਿਲਾਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਸੀ। ਪਹਿਲਾਂ ਹੋਈਆਂ ਸਾਰੀਆਂ ਉਪ ਚੋਣਾਂ ਵਿੱਚ, ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਖੜ੍ਹਾ ਕੀਤਾ। ਪਰ, ਇਹ ਸੀਟ ਖਡੂਰ ਸਾਹਿਬ ਦੇ ਅਧੀਨ ਆਉਂਦੀ ਹੈ, ਜਿੱਥੋਂ ਅੰਮ੍ਰਿਤਪਾਲ ਸਿੰਘ ਖੁਦ ਸੰਸਦ ਮੈਂਬਰ ਹਨ।

ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਆਪਣੇ ਸਮਰਥਕਾਂ ਨਾਲ ਪਿੰਡ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੇ ਪਹਿਲਾਂ ਉਪ ਚੋਣ ਨਾ ਲੜਨ ਦਾ ਫੈਸਲਾ ਕੀਤਾ ਸੀ। ਪਹਿਲਾਂ ਹੋਈਆਂ ਸਾਰੀਆਂ ਜ਼ਿਮਨੀ ਚੋਣਾਂ ਵਿੱਚ, ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਖੜ੍ਹਾ ਕੀਤਾ ਸੀ। ਪਰ, ਇਹ ਸੀਟ ਖਡੂਰ ਸਾਹਿਬ ਦੇ ਅਧੀਨ ਆਉਂਦੀ ਹੈ, ਜਿੱਥੋਂ ਅੰਮ੍ਰਿਤਪਾਲ ਸਿੰਘ ਖੁਦ ਸੰਸਦ ਮੈਂਬਰ ਹਨ।

ਉਨ੍ਹਾਂ ਨੇ ਕਿਹਾ ਕਿ ਹਾਲੇ ਪਾਰਟੀ ਨੇ ਉਮੀਦਵਾਰ ਦੀ ਚੋਣ ਨਹੀਂ ਕੀਤੀ ਹੈ ਪਰ ਛੇਤੀ ਹੀ ਪਾਰਟੀ ਉਮੀਦਵਾਰ ਦੇ ਨਾਮ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਛੇਤੀ ਤੋਂ ਛੇਤੀ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਤਰਨਾਤਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਤਰਨਤਾਰਨ ਦੀ ਆਹ ਸੀਟ ਖਾਲੀ ਹੋ ਗਈ ਹੈ, ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਉਮੀਦਵਾਰ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget