ਪੜਚੋਲ ਕਰੋ

Amritpal Singh Audio: ਅੰਮ੍ਰਿਤਪਾਲ ਸਿੰਘ ਨੇ ਵੀਡੀਓ ਤੋਂ ਬਾਅਦ ਜਾਰੀ ਕੀਤੀ ਆਡੀਓ, ਜਾਣੋ ਕੀ ਕਿਹਾ

Amritpal Singh Arrest Operation: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਦਾ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ।

Amritpal Singh Audio: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਵੀਰਵਾਰ (30 ਮਾਰਚ) ਨੂੰ ਆਪਣਾ ਇੱਕ ਆਡੀਓ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਸੀ। ਆਡੀਓ 'ਚ ਅੰਮ੍ਰਿਤਪਾਲ ਨੇ ਕਿਹਾ, "ਮੇਰੀ ਵੀਡੀਓ ਪੁਲਿਸ ਨੇ ਨਹੀਂ ਬਣਾਈ, ਵਿਸ਼ਵਾਸ ਕਰੋ। ਕਈ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਫੋਨ ਠੀਕ ਨਾ ਹੋਣ ਅਤੇ ਆਡੀਓ ਕੁਆਲਿਟੀ ਠੀਕ ਨਾ ਹੋਣ ਕਾਰਨ ਭੰਬਲਭੂਸਾ ਪੈਦਾ ਹੋਇਆ ਹੈ।"

ਖਾਲਿਸਤਾਨੀ ਸਮਰਥਕ ਨੇ ਅੱਗੇ ਕਿਹਾ, "ਕੁਝ ਲੋਕ ਮੇਰੇ ਵੀਡੀਓ ਬਿਆਨ ਨੂੰ ਲੈ ਕੇ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਮੈਂ ਗ੍ਰਿਫਤਾਰੀ ਲਈ ਸ਼ਰਤਾਂ ਰੱਖੀਆਂ ਹਨ। ਇਹ ਸਭ ਝੂਠ ਹੈ। ਅਜਿਹੀ ਕੋਈ ਸ਼ਰਤ ਨਹੀਂ ਰੱਖੀ ਗਈ। ਮੈਂ ਕਹਿੰਦਾ ਹਾਂ ਕਿ ਜਥੇਦਾਰ ਸਰਬੱਤ ਖਾਲਸਾ ਬੁਲਾਓ। ਮੇਰੀ ਤਬੀਅਤ ਥੋੜੀ ਖਰਾਬ ਹੈ। ਇਕ ਵਾਰ ਖਾਣਾ ਖਾਣ ਨਾਲ ਕੁਝ ਕਮਜ਼ੋਰੀ ਜ਼ਰੂਰ ਹੈ ਪਰ ਇਹ ਵੀਡੀਓ ਕਿਸੇ ਮਜ਼ਬੂਰੀ ਜਾਂ ਪੁਲਿਸ ਦੇ ਦਬਾਅ ਹੇਠ ਨਹੀਂ ਬਣਾਈ ਗਈ।"

ਇੱਕ ਦਿਨ ਪਹਿਲਾਂ ਅੰਮ੍ਰਿਤਪਾਲ ਦਾ ਵੀਡੀਓ ਸਾਹਮਣੇ ਆਇਆ ਸੀ

ਅੰਮ੍ਰਿਤਪਾਲ ਵਾਰ-ਵਾਰ ਆਡੀਓ ਸੰਦੇਸ਼ ਵਿੱਚ ਸਪਸ਼ਟੀਕਰਨ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਆਪਣਾ ਸੰਦੇਸ਼ ਸੰਗਤਾਂ ਤੱਕ ਪਹੁੰਚਾਉਣ ਦੀ ਗੱਲ ਕਰ ਰਿਹਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ। ਜਿਸ ਵਿੱਚ ਉਨ੍ਹਾਂ ਨੂੰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਵਿਸਾਖੀ ਮੌਕੇ ‘ਸਰਬੱਤ ਖਾਲਸਾ’ ਕਰਵਾਉਣ ਦਾ ਸੱਦਾ ਦਿੰਦੇ ਸੁਣਿਆ ਗਿਆ

ਇਹ ਵੀ ਪੜ੍ਹੋ: Amritpal Singh: ਪੁਲਿਸ ਲਈ ਚੁਣੌਤੀ ਬਣਿਆ ਅੰਮ੍ਰਿਤਪਾਲ? ਹੁਣ ਚਿੱਟੀ ਸਵਿਫਟ ਦੀ ਤਲਾਸ਼, ਫੜਨ ਲਈ ਡ੍ਰੋਨ ਕੀਤੇ ਤਾਇਨਾਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਹੁਣ ਇਸ ਸੀਨੀਅਰ ਆਗੂ ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ, ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਸੀ ਅਸਤੀਫ਼ਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਹੁਣ ਇਸ ਸੀਨੀਅਰ ਆਗੂ ਦੀ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਵਾਪਸੀ, ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਸੀ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget