ਪੜਚੋਲ ਕਰੋ

Punjab Politics: ਪਹਿਲਾਂ ਬੀਬੀ ਖਾਲੜਾ ਤੇ ਹੁਣ ਅੰਮ੍ਰਿਤਪਾਲ ਸਿੰਘ, ਪੰਥਕ ਸੀਟ ਤੋਂ ਚੋਣ ਲੜਨ ਦੀ ਕੀ ਵਜ੍ਹਾ ? ਜਾਣੋ ਚੋਣਾਵੀ ਏਜੰਡਾ

ਪਰਮਜੀਤ ਕੌਰ ਖਾਲੜਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਏ ਸੀ। ਇਸ ਦੌਰਾਨ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਮਰਥਨ ਮਿਲਿਆ, ਜਿਸ ਨੇ ਹਲਕੇ ਤੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ।

Lok Sabha Election: ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਲੜਨ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਚੋਣਾਂ ਲੜਨ ਲਈ ਰਾਜ਼ੀ ਨਹੀਂ ਸੀ ਪਰ ਸੰਗਤ ਦੇ ਕਹਿਣ ਉੱਤੇ ਉਨ੍ਹਾਂ ਨੇ ਆਪਣਾ ਮਨ ਬਦਲ  ਲਿਆ। ਸੰਗਤ ਚਾਹੁੰਦੀ ਸੀ ਕਿ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ਵਿੱਚ ਉੱਤਰੇ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨਗੇ। ਤਰਸੇਮ ਸਿੰਘ ਨੇ ਕਿਹਾ, "ਅੰਮ੍ਰਿਤਪਾਲ ਸਿੰਘ ਚੋਣ ਨਹੀਂ ਲੜਨਾ ਚਾਹੁੰਦੇ ਸਨ ਪਰ ਉਨ੍ਹਾਂ ਕਿਹਾ ਕਿ ਜੇਕਰ ਚੋਣ ਲੜਨਾ 'ਸੰਗਤ' ਦਾ ਫੈਸਲਾ ਹੈ ਤਾਂ ਉਹ ਆਪਣਾ ਫੈਸਲਾ ਬਦਲ ਕੇ 'ਸੰਗਤ' ਅੱਗੇ ਝੁਕਣਗੇ।" ਅੰਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਖ਼ਿਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (NSA) ਲਗਾਇਆ ਗਿਆ ਸੀ। ਉਹ ਆਪਣੇ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਸਿੰਘ ਦਾ ਕੀ ਹੈ ਚੁਣਾਵੀ ਏਜੰਡਾ ?

ਪੀਟੀਆਈ ਦੀ ਰਿਪੋਰਟ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਹ ‘ਬੰਦੀ ਸਿੰਘ’ ਜਾਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੇ ਨਾਲ-ਨਾਲ ਨਸ਼ਾਖੋਰੀ ਦਾ ਮੁੱਦਾ ਵੀ ਉਠਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਜਿੱਥੇ ਵੀ ਜਾ ਰਹੇ ਹਾਂ, ਲੋਕ ਉਨ੍ਹਾਂ ਦਾ ਸਾਥ ਦੇ ਰਹੇ ਹਨ। ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਭਾਵੇਂ ਸਰਕਾਰ ਨੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਲੋਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਅਗਵਾਈ ਕਰੇਗੀ।

ਖਡੂਰ ਸਾਹਿਬ ਤੋਂ ਕੌਣ-ਕੌਣ ਉਮੀਦਵਾਰ

ਪਰਮਜੀਤ ਕੌਰ ਖਾਲੜਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਪਰ ਹਾਰ ਗਏ ਸੀ। ਇਸ ਦੌਰਾਨ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਮਰਥਨ ਮਿਲਿਆ, ਜਿਸ ਨੇ ਹਲਕੇ ਤੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦਕਿ ‘ਆਪ’ ਨੇ ਲਾਲਜੀਤ ਸਿੰਘ ਭੁੱਲਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਹਨ। ਕਾਂਗਰਸ ਨੇ ਇਸ ਸੀਟ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਬਣਾਇਆ ਹੈ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget