Amritpal Singh: ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਦਿੱਲੀ ਤੋਂ ਟ੍ਰੇਨ 'ਚ ਆ ਰਿਹਾ ਸੀ ਪੰਜਾਬ 

Amritpal Singh's brother arrested: ਜਦੋ ਗੱਡੀ ਅੰਦਰ ਮੌਜੂਦ ਸੰਗਤਾਂ ਨੂੰ ਪਤਾ ਲਗਿਆ ਤਾਂ ਉਨ੍ਹਾਂ ਵਿਰੋਧ ਵਿਚ ਪੰਜਾਬ ਪੁਲਿਸ ਦੇ ਇਕ ਮੁਲਾਜਮ ਨੂੰ ਗੱਡੀ ਦੇ ਡੱਬੇ ਅੰਦਰ ਬਿਠਾ ਲਿਆ ਤੇ ਗੱਡੀ ਨੂੰ ਸਟੇਸ਼ਨ ਤੇ ਹੀ ਰੁਕਵਾ ਦਿੱਤਾ ਗਿਆ।

Amritpal Singh's brother arrested: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਇਸ ਦਾ ਖੁਲਾਸਾ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਜਿਸ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ

Related Articles