ਪੜਚੋਲ ਕਰੋ

Amritpal vs NSA: ਅੰਮ੍ਰਿਤਪਾਲ ਸਿੰਘ ਇੱਕ ਸਾਲ ਹੋਰ ਰਹਿਣਗੇ ਜੇਲ੍ਹ 'ਚ ! ਮਾਪਿਆਂ ਨੇ ਹੁਣ ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ

NSA extended till 2025: ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ (ਐੱਨਐੱਸਏ) ਕਾਨੂੰਨ ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ

NSA extended till 2025: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਡਿਬਰੂਗੜ੍ਹ ਜੇਲ 'ਚ ਬੰਦ ਮਾਤਾ ਬਲਵਿੰਦਰ ਕੌਰ ਨੇ ਕੇਂਦਰ ਨੂੰ ਅੰਮ੍ਰਿਤਪਾਲ 'ਤੇ ਲਗਾਈ ਗਈ NSA ਦੀ ਮਿਆਦ ਵਧਾਉਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।  ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਜੇਕਰ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਸਾਡੇ ਵੱਲੋਂ ਵੀ ਸ਼ਾਤਮਈ ਅੰਦੋਲਨ ਵੱਡੇ ਪੱਧਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ NSA ਹਟਾ ਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹਿਦਾ ਹੈ।

 ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ-ਤਿੰਨ ਮਹੀਨੇ ਬਾਅਦ NSA ਨੂੰ ਵਧਾਇਆ ਜਾਂਦਾ ਸੀ ਪਰ ਹੁਣ ਇਸ ਨੂੰ ਇਕੱਠੇ ਇਕ ਸਾਲ ਲਈ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਦੀ ਤਾਂ ਕਾਨੂੰਨ ਵੀ ਇਜਾਜ਼ਤ ਨਹੀਂ ਦਿੰਦਾ ਪਰ ਪਤਾ ਨਹੀ ਸਰਕਾਰ ਕਿਉਂ ਕਰ ਰਹੀ ਹੈ।

ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ 4 ਲੱਖ ਤੋਂ ਵੱਧ ਲੋਕਾਂ ਨੇ ਵੋਟਾਂ ਪਾ ਕੇ ਜਿਤਾਇਆ ਹੈ। ਇਹ ਸ਼ਰੇਆਮ ਧੱਕਾ ਕਰ ਰਹੇ ਹਨ। ਸਿਰਫ ਇਕ ਸਾਲ ਦੀ NSA ਲੱਗੀ ਸੀ, ਇਸ ਨੂੰ ਵਧਾਉਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦਾ ਮਾਹੌਲ ਸਹੀ ਰੱਖਣਾ ਚਾਹੁੰਦੀ ਹੈ ਤਾਂ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ (ਐੱਨਐੱਸਏ) ਕਾਨੂੰਨ ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ ਮਾਰਚ ਤੋਂ ਬੰਦ ਹੈ। 

ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਹਲਕਾ ਖਡੂਰ ਸਾਹਿਬ ਤੋਂ 1.97 ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਲੋਕ ਸਭਾ ਚੋਣ ਜਿੱਤੀ ਹੈ। ਉਸ ਨੇ ਐੱਮਪੀ ਵਜੋਂ ਸਹੁੰ ਚੁੱਕਣ ਲਈ ਅਦਾਲਤ ਦਾ ਰੁਖ਼ ਕੀਤਾ ਹੋਇਆ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਇਹ ਗੱਲ ਸਿਖਰ 'ਤੇ ਰਹੀ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਚੋਣ ਜਿੱਤਦੇ ਹਨ ਤਾਂ ਉਹ ਜੇਲ੍ਹ 'ਚੋਂ ਰਿਹਾਅ ਹੋ ਜਾਣਗੇ।  

ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget