Punjab Politics: ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਜਿੱਤ ਵੱਲ ਵਧ ਰਹੇ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ 6 ਜੂਨ ਤੱਕ ਕੋਈ ਵੀ ਜਸ਼ਨ ਨਹੀਂ ਮਨਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਚੱਲ ਰਹੇ ਹਨ। ਇਸ ਲਈ ਉਹ 6 ਜੂਨ ਤੱਕ ਜਿੱਤ ਦਾ ਕੋਈ ਵੀ ਜਸ਼ਨ ਨਹੀਂ ਮਨਾਉਣਗੇ। ਉਹ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਪਾਠ ਕਰਵਾ ਕੇ 6 ਜੂਨ ਨੂੰ ਭੋਗ ਪਾਉਣਗੇ।
khadoor Sahib: ਜਿੱਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਨਹੀਂ ਮਨਾਏਗਾ ਜਸ਼ਨ, ਮਾਤਾ ਨੇ ਦੱਸਿਆ ਕਾਰਨ, ਜਾਣੋ ਵਜ੍ਹਾ
ABP Sanjha | Gurvinder Singh | 04 Jun 2024 12:28 PM (IST)
ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਜਿੱਤ ਵੱਲ ਵਧ ਰਹੇ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ 6 ਜੂਨ ਤੱਕ ਕੋਈ ਵੀ ਜਸ਼ਨ ਨਹੀਂ ਮਨਾਉਣਗੇ।
ਅੰਮ੍ਰਿਤਪਾਲ ਸਿੰਘ