ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Amritpal Singh News: ਅੰਮ੍ਰਿਤਪਾਲ ਸਿੰਘ ਦਾ ਡਿਬਰੂਗੜ੍ਹ ਜੇਲ੍ਹ ਤੋਂ ਸੁਨੇਹਾ, 'ਚੜ੍ਹਦੀ ਕਲਾ 'ਚ ਹਾਂ'...

ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਸਿੱਖ ਬੰਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ।

 Amritpal Singh News: ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਸਿੱਖ ਬੰਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਦਿੱਤਾ ਹੈ ਕਿ ਉਹ ਚੜ੍ਹਦੀ ਕਲਾ ਵਿੱਚ ਹਨ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਇਸ ਗੱਲ ਤੋਂ ਸੰਤੁਸ਼ਟ ਹੋਏ ਹਨ ਕਿ ਜੇਲ੍ਹ ਅੰਦਰ ਬੰਦੀਆਂ ਉੱਪਰ ਅਣਮਨੁੱਖੀ ਵਿਵਹਾਰ ਨਹੀਂ ਹੋ ਰਿਹਾ ਹੈ।

ਵੀਰਵਾਰ ਦੇਰ ਰਾਤ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਕਾਨੂੰਨੀ ਸਲਾਹਕਾਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਬਾਰੇ ਹਰ ਕਿਸੇ ਦੇ ਦਿਲ ਵਿੱਚ ਭਰਮ, ਭੁਲੇਖਾ ਤੇ ਡਰ ਦੂਰ ਹੋ ਗਿਆ ਹੈ। ਉਹ ਉਨ੍ਹਾਂ ਨੂੰ ਮਿਲ ਕੇ ਰਾਹਤ ਮਹਿਸੂਸ ਕਰ ਰਹੇ ਹਨ।

ਦੱਸ ਦਈਏ ਕਿ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਕਾਰਕੁਨਾਂ, ਜਿਨ੍ਹਾਂ ਵਿੱਚ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਵੀ ਸ਼ਾਮਲ ਹੈ, ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗ੍ਰਿਫ਼ਤਾਰ ਕਾਰਕੁਨਾਂ ਦੇ ਇੱਕ-ਇੱਕ ਜੀਅ ਨੂੰ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਮਗਰੋਂ ਪਰਿਵਾਰਕ ਮੈਂਬਰਾਂ ਨੇ ਉੱਤਰ-ਪੂਰਬੀ ਰਾਜ ਦਾ ਰੁਖ਼ ਕੀਤਾ ਸੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਕਾਰਜਕਾਰੀ ਮੈਂਬਰ ਤੇ ਵਕੀਲ ਭਗਵੰਤ ਸਿੰਘ ਸਿਆਲਕਾ ਤੇ ਸਿਮਰਨਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।

ਮੁਲਕਾਤ ਮਗਰੋਂ ਸਿਮਰਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਸਾਰਿਆਂ ’ਤੇ ਇੱਕੋ ਜਿਹੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਇਨ੍ਹਾਂ ਦੇ ਕੇਸਾਂ ਨਾਲ ਨੱਥੀ ਦਸਤਾਵੇਜ਼ ਵੀ ਮਿਲਦੇ-ਜੁਲਦੇ ਹਨ। ਉਨ੍ਹਾਂ ਕਿਹਾ, ‘‘ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਯਕੀਨੀ ਤੌਰ ’ਤੇ ਇਹ ਸਾਜ਼ਿਸ਼ ਹੈ, ਕਿਉਂਕਿ ਉਨ੍ਹਾਂ ਖਿਲਾਫ਼ ਐਨਐਸਏ ਲਾਉਣ ਦੀ ਕੋਈ ਵਜ੍ਹਾ ਨਹੀਂ ਸੀ। 

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨਸ਼ਿਆਂ ਦੀ ਅਲਾਮਤ ਖਿਲਾਫ਼ ਜਾਗਰੂਕਤਾ ਮੁਹਿੰਮ ਦੇ ਨਾਲ ਸਿੱਖੀ ਦਾ ਪ੍ਰਚਾਰ ਪਾਸਾਰ ਕਰਦਾ ਸੀ।’’ ਉਨ੍ਹਾਂ ਕਿਹਾ, ‘‘ਅਸੀਂ ਹਾਈ ਕੋਰਟ ਵਿੱਚ ਉਨ੍ਹਾਂ ਖਿਲਾਫ਼ ਐਨਐਸਏ ਤਹਿਤ ਲਾਏ ਦੋਸ਼ ਖਾਰਜ ਕਰਨ ਦੀ ਅਪੀਲ ਕੀਤੀ ਹੈ ਤੇ ਸੁਣਵਾਈ ਲਈ ਅਗਲੀ ਤਰੀਕ 1 ਮਈ ਤੈਅ ਹੈ।’’

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget