ਪੜਚੋਲ ਕਰੋ

ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਭਾਰਤ ਸਰਕਾਰ ਦਾ ਪਹਿਲਾ ਐਕਸ਼ਨ, ਟਵਿੱਟਰ ਅਕਾਊਂਟ ਬੰਦ

ਅੰਮ੍ਰਿਤਪਾਲ ਸਿੰਘ ਖਾਲਸਾ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲਾ ਵਾਰ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿੱਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ 'ਤੇ ਉਸ ਦੇ ਕਰੀਬ 11,000 ਫੋਲੋਅਰਜ਼ ਹਨ। 

Action against Amritpal Singh: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਖਿਲਾਫ ਭਾਰਤ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲਾ ਵਾਰ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿੱਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ 'ਤੇ ਉਸ ਦੇ ਕਰੀਬ 11,000 ਫੋਲੋਅਰਜ਼ ਹਨ। 

ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਭਾਰਤ ਸਰਕਾਰ ਦਾ ਪਹਿਲਾ ਐਕਸ਼ਨ, ਟਵਿੱਟਰ ਅਕਾਊਂਟ ਬੰਦ

ਹਾਸਲ ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ 'ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਸਿਆਸੀ ਲੀਡਰ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।

ਜ਼ਿਕਰ ਕਰ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਵਿਰੋਧ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤਵਿਧੀਆਂ ਦਾ ਨੋਟਿਸ ਲੈਣ ਲਈ ਕਿਹਾ ਹੈ। ਅੰਮ੍ਰਿਤਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਵਿੱਚ ਹੈ।

ਇਸ ਬਾਰੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਿਆ ਹੈ। ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ। ਸਾਡੇ ਨੌਜਵਾਨਾਂ ਦਾ ਜੀਵਨ ਤੇ ਖੂਨ ਇੰਨਾ ਪਵਿੱਤਰ ਹੈ ਕਿ ਇਹ ਕਾਲਪਨਿਕ ਸ਼ਿਕਵਿਆਂ ਲਈ ਵਹਾਇਆ ਤੇ ਬਰਬਾਦ ਨਹੀਂ ਕੀਤਾ ਜਾ ਸਕਦਾ।

ਇੱਕੋ ਦਮ ਚਰਚਾ ਵਿੱਚ ਆਏ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ। 

ਦੱਸ ਦਈਏ ਕਿ ਮੋਗਾ ਦੇ ਪਿੰਡ ਰੋਡੇ ਵਿੱਚ ਕੁਝ ਦਿਨ ਪਹਿਲਾਂ 20 ਸਾਲਾਂ ਬਾਅਦ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਹੈ, ਜਿਸ ਨੂੰ ਕੇਂਦਰ ਤੇ ਰਾਜ ਦੀਆਂ ਖੁਫੀਆ ਏਜੰਸੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇੱਕ ਕੇਂਦਰੀ ਏਜੰਸੀ ਨੇ ਆਪਣੇ ਹੈੱਡਕੁਆਰਟਰ ਨੂੰ ਭੇਜੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਨਹੀਂ ਹੋ ਸਕਦੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget