ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਨੂੰ ਵਾਪਸ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ, ਕੱਲ੍ਹ ਸੰਸਦ ਮੈਂਬਰ ਵਜੋਂ ਚੁੱਕੀ ਸੀ ਸਹੁੰ

Amritpal Singh: ਲੋਕ ਸਭਾ ਮੈਂਬਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

Amritpal Singh: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ।ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਕੱਲ੍ਹ ਸਹੁੰ ਚੁੱਕੀ । ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਸਿੱਧਾ ਨਵੀਂ ਦਿੱਲੀ ਲਿਆਂਦਾ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ।

ਚਾਰ ਦਿਨਾਂ ਲਈ ਮਿਲੀ ਸੀ ਪੈਰੋਲ 

ਅਦਾਲਤ ਨੇ ਅੰਮ੍ਰਿਤਪਾਲ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕੁਝ ਸ਼ਰਤਾਂ ਵੀ ਲਗਾਈਆਂ ਸਨ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਦਿੱਲੀ ਵਿੱਚ ਰਹਿਣ ਦੌਰਾਨ ਉਸ ਦੇ ਪਰਿਵਾਰ ਜਾਂ ਰਿਸ਼ਤੇਦਾਰਾਂ ਵੱਲੋਂ ਮੀਡੀਆ ਵਿੱਚ ਕੋਈ ਬਿਆਨ ਨਹੀਂ ਦਿੱਤਾ ਜਾਵੇਗਾ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ 23 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ।

ਮਾਂ ਨੇ ਉਠਾਈ ਸੀ ਰਿਹਾਈ ਦੀ ਮੰਗ

ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, ‘ਮੈਂ ਸਾਰੇ ਸਮਰਥਕਾਂ ਨੂੰ ਵਧਾਈ ਦਿੰਦੀ ਹਾਂ। ਉਨ੍ਹਾਂ ਨੂੰ ਵੀ ਜੂਨ ਵਿੱਚ ਹੋਰ ਸੰਸਦ ਮੈਂਬਰਾਂ ਦੇ ਨਾਲ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਦੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਕਾਰਨ ਸਮਰਥਕ ਕਾਫੀ ਖੁਸ਼ ਹਨ। ਮੈਂ ਸਰਕਾਰ ਤੋਂ ਮੰਗ ਕਰਦੀ ਹਾਂ ਕਿ ਉਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ।

ਵਰਣਨਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਇਆ ਸੀ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਸੀਟ 1.97 ਲੱਖ ਵੋਟਾਂ ਨਾਲ ਜਿੱਤੀ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget