ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਜਾਵੇਗਾ ਪੰਜਾਬ, ਮਾਨ ਸਰਕਾਰ ਨੇ NSA ਵਧਾਉਣ ਤੋਂ ਕੀਤਾ 'ਇਨਕਾਰ' ? ਅਮਿਤ ਸ਼ਾਹ ਨੇ ਭਿੰਡਰਾਂਵਾਲੇ ਨਾਲ ਕੀਤੀ ਸੀ ਤੁਲਨਾ

ਅੰਮ੍ਰਿਤਪਾਲ ਦੇ ਨਾਲ-ਨਾਲ, ਉਸਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਤੇ ਵਰਿੰਦਰ ਵਿੱਕੀ ਤੋਂ ਵੀ ਐਨਐਸਏ ਹਟਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਾਲ ਹੀ ਵਿੱਚ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ।

Punjab News: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਜੇਲ੍ਹ ਲਿਆਂਦਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਵਧਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਇਸਦੀ ਮਿਆਦ 22 ਮਾਰਚ ਨੂੰ ਖਤਮ ਹੋ ਗਈ।

ਅੰਮ੍ਰਿਤਪਾਲ ਦੇ ਨਾਲ-ਨਾਲ, ਉਸਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਤੇ ਵਰਿੰਦਰ ਵਿੱਕੀ ਤੋਂ ਵੀ ਐਨਐਸਏ ਹਟਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਹਾਲ ਹੀ ਵਿੱਚ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ।

ਪੰਜਾਬ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਵਿਰੁੱਧ NSA ਦੀ ਮਿਆਦ ਵਧਾਉਣ ਜਾਂ ਇਸ ਨਾਲ ਸਬੰਧਤ ਕਿਸੇ ਹੋਰ ਹੁਕਮ ਬਾਰੇ ਅਜੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਇਹ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਹੁਣ ਅੰਮ੍ਰਿਤਪਾਲ ਸਿੰਘ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।

ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਨੂੰ ਪੰਜਾਬ ਦੇ ਅੰਮ੍ਰਿਤਸਰ ਲਿਆ ਸਕਦੀ ਹੈ ਅਤੇ ਉਨ੍ਹਾਂ ਨੂੰ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ 'ਤੇ ਹੋਏ ਹਮਲੇ ਦੀ ਜਾਂਚ ਵਿੱਚ ਸ਼ਾਮਲ ਕਰ ਸਕਦੀ ਹੈ।

ਜ਼ਿਕਰ ਕਰ ਦਈਏ ਕਿ 21 ਮਾਰਚ ਨੂੰ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ। ਜਦੋਂ ਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਸੁਣਵਾਈ ਲੰਬਿਤ ਸੀ। ਇਸ ਕਾਰਨ ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਬਾਰੇ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ। ਸੰਭਾਵਨਾ ਹੈ ਕਿ ਸਰਕਾਰ ਹੁਣੇ ਹੁਕਮ ਜਾਰੀ ਕਰਨ ਦੀ ਬਜਾਏ 25 ਮਾਰਚ ਨੂੰ ਅਦਾਲਤ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸਦੇ ਦੋ ਸਾਥੀਆਂ ਬਾਰੇ ਆਪਣਾ ਫੈਸਲਾ ਸਪੱਸ਼ਟ ਕਰੇਗੀ।

ਜ਼ਿਕਰ ਕਰ ਦਈਏ ਕਿ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਸੰਬੋਧਨ ਕਰਦਿਆਂ ਕਿਹਾ ਸੀ ਕਿ  ਪੰਜਾਬ ਵਿੱਚ ਵੀ ਕੁਝ ਲੋਕ ਭਿੰਡਰਵਾਲਾ ਬਣਨਾ ਚਾਹੁੰਦੇ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ 'ਚ ਬੰਦ ਹਨ ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ। 

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget