ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਨੂੰ ਕੱਲ੍ਹ ਲਿਆਂਦਾ ਜਾਵੇਗਾ ਪੰਜਾਬ ? NSA ਹਟਾਵੇਗੀ ਸਰਕਾਰ, ਜਾਣੋ ਅਚਾਨਕ ਕਿਉਂ ਲਿਆ ਇਹ ਫ਼ੈਸਲਾ ?

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਆਪਣੇ ਸਾਥੀਆਂ ਸਮੇਤ ਅਸਾਮ ਦੇ ਡਿਬਰੂਗੜ੍ਹ ਦੀ ਇੱਕ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਤੋਂ ਹੁਣ NSA ਹਟਾਕੇ ਪੰਜਾਬ ਲਿਆਉਣ ਦੀ ਪੰਜਾਬ ਸਰਕਾਰ ਤਿਆਰੀ ਕਰ ਰਹੀ ਹੈ।

Punjab News:  ਖਾਲਿਸਤਾਨੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਦੇ NSA ਕੇਸ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅਗਲਾ ਫੈਸਲਾ ਲਵੇਗੀ।

ਸੂਬਾ ਪੁਲਿਸ ਬਾਕੀ ਸਾਰੇ 7 ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਏਗੀ ਤੇ ਪੰਜਾਬ ਦੇ ਪੁਲਿਸ ਥਾਣਿਆਂ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਕਾਰਵਾਈ ਕਰੇਗੀ। ਇਹ ਸਾਰੇ ਦੋਸ਼ੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

ਜ਼ਿਕਰ ਕਰ ਦਈਏ ਕਿ ਖਾਲਿਸਤਾਨੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। 

 

ਅਜਨਾਲਾ ਥਾਣੇ ਵਾਲਾ ਕੀ ਹੈ ਮਾਮਲਾ ?

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ 23 ਫਰਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੰਗਾਮਾ ਕੀਤਾ। ਉਸ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ ‘ਚ 6 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਸੀ ਕਿ ਸਾਡੇ ਇਕ ਸਾਥੀ ਲਵਪ੍ਰੀਤ ਤੂਫਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਉਹ ਬੇਕਸੂਰ ਹੈ। ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੇ ਧਮਕੀ ਦਿੱਤੀ ਸੀ ਕਿ ਜੇ ਉਸ ਦਾ ਨਾਂ ਐਫਆਈਆਰ ਵਿੱਚੋਂ ਨਾ ਹਟਾਇਆ ਗਿਆ, ਤਾਂ ਉਹ ਥਾਣੇ ਦਾ ਘਿਰਾਓ ਕਰਨਗੇ। ਬਾਅਦ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਨੂੰ ਰਿਹਾਅ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਪਲਾਨ ਤਿਆਰ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਸੀ।

 

 

 

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget