ਪੜਚੋਲ ਕਰੋ

Amritpal Singh: ਜੇਲ੍ਹ ਤੋਂ ਬਾਹਰ ਆਵੇਗਾ ਅੰਮ੍ਰਿਤਪਾਲ ਸਿੰਘ, ਅੱਜ ਤੋਂ ਰਿਹਾਈ ਦੀਆਂ ਤਿਆਰੀਆਂ ਸ਼ੁਰੂ, ਪਰਿਵਾਰ ਨੇ ਚੁੱਕਿਆ ਝੰਡਾ

Amritpal Singh: ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਬਾਹਰ ਲਿਆਉਣ ਲਈ ਵਕੀਲਾਂ ਦੀ ਰਾਏ ਲਈ ਜਾਵੇਗੀ।  ਬੁੱਧਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ ਅਤੇ ਉਸ ਨਾਲ ਮੁਲਾਕਾਤ ਕੀਤੀ

Amritpal Singh vs NSA: ਪੰਜਾਬ ਵਿੱਚ ਆਜ਼ਾਦ ਚੋਣ ਲੜੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਵੱਡੇ ਅੰਤਰ ਨਾਲ ਜਿੱਤੇ ਹਨ। ਅੰਮ੍ਰਿਤਪਾਲ ਸਿੰਘ ਨੂੰ ਸਭ ਤੋਂ ਵੱਧ ਵੋਟਾਂ ਪਈਆਂ ਅਤੇ ਸਭ ਤੋਂ ਵੱਧ ਅੰਤਰ ਨਾਲ ਚੋਣ ਜਿੱਤੇ ਹਨ। ਜਿਸ ਤੋਂ ਬਾਅਦ ਹੁਣ ਪਰਿਵਾਰ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਲੈ ਕੇ ਆਉਣ ਲਈ ਅੱਜ ਤੋਂ ਯਤਨ ਸ਼ੁਰੂ ਕਰੇਗਾ।

ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪਹੁੰਚ ਰਿਹਾ ਹੈ। ਜਿੱਥੇ ਅਰਦਾਸ  ਉਪਰੰਤ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਵੀ ਉਸ ਨੂੰ ਬਾਹਰ ਲਿਆਉਣ ਲਈ ਯਤਨ ਸ਼ੁਰੂ ਕਰੇਗਾ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸ਼ਹੀਦੀ ਦਿਵਸ ਹੋਣ ਕਾਰਨ ਲੋਕ ਸਭਾ ਸੀਟ ਜਿੱਤਣ ਦੇ ਸਾਰੇ ਪ੍ਰੋਗਰਾਮ 6 ਜੂਨ ਤੋਂ ਬਾਅਦ ਹੀ ਹੋਣਗੇ।

ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਬਾਹਰ ਲਿਆਉਣ ਲਈ ਵਕੀਲਾਂ ਦੀ ਰਾਏ ਲਈ ਜਾਵੇਗੀ।  ਬੁੱਧਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ ਅਤੇ ਉਸ ਨਾਲ ਮੁਲਾਕਾਤ ਕੀਤੀ ਸੀ।

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਲਗਾ ਕੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੈ। ਹੁਣ ਜਦੋਂ ਉਹ  ਐਮਪੀ ਚੁਣੇ ਗਏ ਹਨ ਤਾਂ ਪੰਜਾਬ ਸਰਕਾਰ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਕੱਢਿਆ ਜਾਵੇ।

ਇਸ ਤੋਂ ਇਲਾਵਾ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਡੇ ਅੰਤਰ ਨਾਲ ਜਿੱਤੇ ਹਨ ਅਤੇ ਸਾਡੇ ਐਮਪੀ ਚੁਣੇ ਗਏ ਹਨ। ਇਸ ਲਈ ਭਗਵੰਤ ਮਾਨ ਸਰਕਾਰ ਉਹਨਾਂ 'ਤੇ ਲਗਾਇਆ ਗਿਆ ਐਨਐਸਏ ਤੁਰੰਤ ਹਟਾਏ ਅਤੇ ਜੇਲ੍ਹ ਤੋਂ ਬਾਹਰ ਕੱਢੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget