ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 

Amritpal Oath: ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਲੰਬੇ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਉਸ ਦੀ ਪਤਨੀ ਵੀ ਦਿੱਲੀ ਪਹੁੰਚ ਗਈ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦਾ ਸਮਾਂ ਦਿੱਤਾ

Amritpal Oath: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ 'ਚ ਸਹੁੰ ਚੁੱਕਣਗੇ। ਇਸ ਦੇ ਲਈ ਉਹ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਆ ਗਿਆ ਸੀ। ਹੁਣ ਉਸ ਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਜਹਾਜ਼ ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ।

ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ ਪਰ ਪੁਲਸ ਪ੍ਰਸ਼ਾਸਨ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਸਿਰਫ ਸਹੁੰ ਚੁੱਕਣ ਲਈ ਹੀ ਲਿਆ ਰਹੀ ਹੈ। ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਦਿੱਲੀ ਵਿੱਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਲੰਬੇ ਸਮੇਂ ਤੋਂ ਡਿਬਰੂਗੜ੍ਹ ਵਿੱਚ ਰਹਿ ਰਹੀ ਉਸ ਦੀ ਪਤਨੀ ਵੀ ਦਿੱਲੀ ਪਹੁੰਚ ਗਈ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦਾ ਸਮਾਂ ਦਿੱਤਾ ਜਾਵੇਗਾ।

ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ  1 ਸਾਲ 2 ਮਹੀਨੇ 12 ਦਿਨਾਂ ਬਾਅਦ ਬਾਹਰ ਆ ਰਹੇ ਹਨ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜੇਲ੍ਹ ਭੇਜ ਦਿੱਤਾ ਜਾਵੇਗਾ।

ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰਕਾਰ ਆਪ ਨੇ ਵਰਕਰਾਂ ਲਈ ਖੋਲ੍ਹਿਆ ਖ਼ਜ਼ਾਨਾ ! ਇੰਪਰੂਵਮੈਂਟ ਟਰੱਸਟ ਦੇ ਐਲਾਨੇ ਚੇਅਰਮੈਨ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਰ ਵੀ ਦਿਆਂਗੇ ਮਾਣ ਸਤਿਕਾਰ

Champions Trophy 2025: ਯੋਗਰਾਜ ਸਿੰਘ ਬਣਨਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ? ਕਿਹਾ-ਇੱਕ ਸਾਲ 'ਚ ਖੜ੍ਹੀ ਕਰਕੇ ਦਿਖਾ ਦਿਆਂਗਾ ਟੀਮ

ਪੰਜਾਬ ‘ਚ ਇਮੀਗ੍ਰੇਸ਼ਨ ਸੈਂਟਰ ‘ਤੇ ਕਾਰਵਾਈ, ਬੰਦ ਮਿਲੇ 25 ਸੈਂਟਰ; ਕਈ ਲਾਈਸੈਂਸ ਕੀਤੇ ਰੱਦ

5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Advertisement
ABP Premium

ਵੀਡੀਓਜ਼

Trump | USA| ਡੋਨਾਲਡ ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਹੋਏਗਾ ਸਭ ਤੋਂ ਵੱਧ ਨੁਕਸਾਨ|ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀFarmer Protest| ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਹੋਵੇਗਾ ਐਕਸ਼ਨ, Sarwan Singh Pandher ਨੇ ਕਰਤਾ ਐਲਾਨBhai Amritpal Singh| ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣਗੇ ਅੰਮ੍ਰਿਤਪਾਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰਕਾਰ ਆਪ ਨੇ ਵਰਕਰਾਂ ਲਈ ਖੋਲ੍ਹਿਆ ਖ਼ਜ਼ਾਨਾ ! ਇੰਪਰੂਵਮੈਂਟ ਟਰੱਸਟ ਦੇ ਐਲਾਨੇ ਚੇਅਰਮੈਨ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਰ ਵੀ ਦਿਆਂਗੇ ਮਾਣ ਸਤਿਕਾਰ
ਆਖ਼ਰਕਾਰ ਆਪ ਨੇ ਵਰਕਰਾਂ ਲਈ ਖੋਲ੍ਹਿਆ ਖ਼ਜ਼ਾਨਾ ! ਇੰਪਰੂਵਮੈਂਟ ਟਰੱਸਟ ਦੇ ਐਲਾਨੇ ਚੇਅਰਮੈਨ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਰ ਵੀ ਦਿਆਂਗੇ ਮਾਣ ਸਤਿਕਾਰ
Champions Trophy 2025: ਯੋਗਰਾਜ ਸਿੰਘ ਬਣਨਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ? ਕਿਹਾ-ਇੱਕ ਸਾਲ 'ਚ ਖੜ੍ਹੀ ਕਰਕੇ ਦਿਖਾ ਦਿਆਂਗਾ ਟੀਮ
Champions Trophy 2025: ਯੋਗਰਾਜ ਸਿੰਘ ਬਣਨਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ? ਕਿਹਾ-ਇੱਕ ਸਾਲ 'ਚ ਖੜ੍ਹੀ ਕਰਕੇ ਦਿਖਾ ਦਿਆਂਗਾ ਟੀਮ
ਪੰਜਾਬ ‘ਚ ਇਮੀਗ੍ਰੇਸ਼ਨ ਸੈਂਟਰ ‘ਤੇ ਕਾਰਵਾਈ, ਬੰਦ ਮਿਲੇ 25 ਸੈਂਟਰ; ਕਈ ਲਾਈਸੈਂਸ ਕੀਤੇ ਰੱਦ
ਪੰਜਾਬ ‘ਚ ਇਮੀਗ੍ਰੇਸ਼ਨ ਸੈਂਟਰ ‘ਤੇ ਕਾਰਵਾਈ, ਬੰਦ ਮਿਲੇ 25 ਸੈਂਟਰ; ਕਈ ਲਾਈਸੈਂਸ ਕੀਤੇ ਰੱਦ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼

Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 

ਗ਼ਰੀਬ ਤਾਂ ਫਿਰ.....! ਪੈਸੇ ਦੇ ਕੇ ਪੁਲਿਸ ਸੁਰੱਖਿਆ ਲੈਣਾ ਗ਼ਲਤ, ਹਾਈਕੋਰਟ ਨੇ ਪੰਜਾਬ ਦੇ DGP ਤੋਂ ਮੰਗਿਆ ਜਵਾਬ, ਜਾਣੋ ਕੀ ਹੈ ਪੂਰਾ ਮਾਮਲਾ ?

'ਮੋਦੀ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, ਆਪ ਨੇ ਚੁੱਕਿਆ ਦਲੇਰਾਨਾ ਕਦਮ'

Embed widget