ਪੜਚੋਲ ਕਰੋ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

ਇਸ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਪਿੰਡ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਬਸੰਤ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਬਸੰਤ ਸਿੰਘ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Punjab News: ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਬਸੰਤ ਸਿੰਘ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ ਜਿਸ ਦੀਆਂ ਅੰਤਿਮ ਰਸਮਾਂ ਲਈ ਬਸੰਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੈਰੋਲ ’ਤੇ ਮੋਗਾ ਲਿਆਂਦਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਕੀਤਾ ਗਿਆ। ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਨੂੰ ਪਿੰਡ ਵਿੱਚ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਗਿਆ।

ਪਿੰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਅੰਮ੍ਰਿਤਪਾਲ ਦੇ ਸਾਥੀ ਬਸੰਤ ਸਿੰਘ ਦੀ ਮਾਤਾ ਦਾ 3 ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਬਸੰਤ ਸਿੰਘ ਨੂੰ 3 ਦਿਨਾਂ ਦੀ ਪੈਰੋਲ ’ਤੇ ਸਖ਼ਤ ਸੁਰੱਖਿਆ ਹੇਠ ਉਸ ਦੇ ਪਿੰਡ ਦੌਲਤਪੁਰਾ ਲਿਆਂਦਾ ਗਿਆ। ਜਿੱਥੇ ਉਸ ਦੀ ਮਾਤਾ ਦਾ ਸਸਕਾਰ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਪਿੰਡ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਬਸੰਤ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਬਸੰਤ ਸਿੰਘ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀ ਕਿਹਾ ?

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਮੈਂ ਹਾਲ ਹੀ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ। ਜਦੋਂ ਬਸੰਤ ਸਿੰਘ ਦੀ ਮਾਂ ਦੀ ਮੌਤ ਹੋ ਗਈ ਤਾਂ ਮੈਂ ਉੱਥੇ ਸੀ। ਅੱਜ ਅਸੀਂ ਬਸੰਤ ਸਿੰਘ ਦੀ ਮਾਤਾ ਦੇ ਅੰਤਿਮ ਸੰਸਕਾਰ 'ਤੇ ਪਹੁੰਚੇ ਹਾਂ। ਬਸੰਤ ਸਿੰਘ ਦੀ ਮਾਤਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਪਤਨੀ ਨੇ ਕਿਹਾ ਕਿ ਸਰਕਾਰ ਨੇ ਬੇਕਸੂਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਅਸੀਂ ਇਸ ਮੁੱਦੇ ਨੂੰ ਉਠਾਵਾਂਗੇ ਅਤੇ ਮੰਗ ਕਰਾਂਗੇ ਕਿ ਬੇਕਸੂਰ ਲੋਕਾਂ ਨੂੰ ਜੇਲ੍ਹ ਤੋਂ ਬਾਹਰ ਰੱਖਿਆ ਜਾਵੇ।

ਪਿੰਡ ਵਾਲਿਆਂ ਨੇ ਕੀ ਕਿਹਾ ?

ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਬਸੰਤ ਸਿੰਘ ‘ਤੇ ਕੋਈ ਇਸ ਤਰ੍ਹਾਂ ਦਾ ਮਾਮਲਾ ਨਹੀਂ ਹੈ ਤੇ ਉਸ ਨੂੰ ਨਜਾਇਜ਼ ਤੌਰ ‘ਤੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਸ ਦਿਨ ਤੋਂ ਬਸੰਤ ਸਿੰਘ ਜੇਲ੍ਹ ਗਿਆ ਹੈ ਉਸੇ ਦਿਨ ਤੋਂ ਉਸ ਦੀ ਮਾਤਾ ਡਿਪ੍ਰੈਸ਼ਨ ‘ਚ ਚਲੀ ਗਈ। ਪਿੰਡ ਵਾਲਿਆਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਬਹੁਤ ਬੇਨਤੀਆਂ ਕੀਤੀਆਂ ਤੇ ਲਿਖਤੀ ਰੂਪ ‘ਚ ਵੀ ਦਿੱਤਾ ਸੀ। ਜਿਸ ਨੂੰ ਮੁੱਖ ਰੱਖਦੇ ਹੋਏ ਬਸੰਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬਾਹਰ ਕੱਢਿਾ ਗਿਆ। ਸਸਕਾਰ ਤੋਂ ਬਾਅਦ ਪੁਲਿਸ ਬਸੰਤ ਸਿੰਘ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਵਿੱਚ ਲੈ ਕੇ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 
Embed widget