ਪੜਚੋਲ ਕਰੋ

Amritpal singh statement: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ਮੈਂ ਖ਼ੁਦ ਨੂੰ ਨਹੀਂ ਮੰਨਦਾ ਭਾਰਤੀ

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਤਵਾਦ ਅਜਿਹੀ ਚੀਜ਼ ਨਹੀਂ ਹੈ ਜੋ ਮੈਂ ਸ਼ੁਰੂ ਕਰ ਸਕਦਾ ਹਾਂ। ਅੱਤਵਾਦ ਨੂੰ ਕੋਈ ਸ਼ੁਰੂ ਜਾਂ ਖਤਮ ਨਹੀਂ ਕਰ ਸਕਦਾ। ਇਹ ਕੁਦਰਤੀ ਹੈ। ਅੱਤਵਾਦ ਉਦੋਂ ਪੈਦਾ ਹੁੰਦਾ ਹੈ ਜਦੋਂ ਕਿਸੇ ਨੂੰ ਹੱਦ ਤੋਂ ਵੱਧ ਦੱਬਿਆ ਜਾਂਦਾ ਹੈ।

Amritpal singh News: ਪੰਜਾਬ ਦੇ ਅਜਨਾਲਾ ਥਾਣੇ 'ਤੇ ਆਪਣੇ ਸਮਰਥਕਾਂ ਸਮੇਤ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਨੇ ਇੱਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ 'ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇੱਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ ਭਾਰਤੀ ਨਹੀਂ ਬਣਾਉਂਦਾ।

ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੋਵੇਗਾ। ਅੱਤਵਾਦ ਅਜਿਹੀ ਚੀਜ਼ ਨਹੀਂ ਹੈ ਜੋ ਮੈਂ ਸ਼ੁਰੂ ਕਰ ਸਕਦਾ ਹਾਂ। ਅੱਤਵਾਦ ਨੂੰ ਕੋਈ ਸ਼ੁਰੂ ਜਾਂ ਖਤਮ ਨਹੀਂ ਕਰ ਸਕਦਾ। ਇਹ ਕੁਦਰਤੀ ਹੈ। ਅੱਤਵਾਦ ਉਦੋਂ ਪੈਦਾ ਹੁੰਦਾ ਹੈ ਜਦੋਂ ਕਿਸੇ ਨੂੰ ਹੱਦ ਤੋਂ ਵੱਧ ਦੱਬਿਆ ਜਾਂਦਾ ਹੈ।

ਅੰਮ੍ਰਿਤਪਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਸੀ ਕਿ ਉਹ ਖਾਲਿਸਤਾਨੀ ਲਹਿਰ ਨੂੰ ਦਬਾ ਦੇਣਗੇ। ਇਸ ਦੇ ਜਵਾਬ ਵਿੱਚ ਮੈਂ ਕਿਹਾ ਸੀ ਕਿ ਇਸ ਦੇ ਨਤੀਜੇ ਭੁਗਤਣੇ ਪੈਣਗੇ। ਇਸ ਦਾ ਇਹ ਮਤਲਬ ਨਹੀਂ ਸੀ ਕਿ ਅਮਿਤ ਸ਼ਾਹ ਦਾ ਅੰਜਾਮ ਇੰਦਰਾ ਗਾਂਧੀ ਦੀ ਹੱਤਿਆ ਵਰਗਾ ਹੋਵੇਗੀ। ਇਹ ਅਮਿਤ ਸ਼ਾਹ ਨੂੰ ਧਮਕੀ ਨਹੀਂ ਸੀ, ਸਗੋਂ ਉਨ੍ਹਾਂ ਨੇ ਸਾਨੂੰ ਧਮਕੀ ਦਿੱਤੀ ਸੀ।

ਸੰਸਦ ਮੈਂਬਰ ਵੀ ਕਹਿੰਦੇ ਨੇ ਖ਼ਾਲਿਸਤਾਨ ਜ਼ਿੰਦਾਬਾਦ

ਅੰਮ੍ਰਿਤਪਾਲ ਨੇ ਕਿਹਾ ਕਿ ਪੰਜਾਬ ਵਿੱਚ ਖਾਲਿਸਤਾਨ ਇੱਕ ਆਮ ਜਿਹੀ ਗੱਲ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਕੋਈ ਪੰਜਾਬੀ ਨਾ ਹੋਵੇ ਅਤੇ ਪੰਜਾਬ ਨਾ ਆਵੇ ਤਾਂ ਉਸ ਨੂੰ ਡਰ ਲੱਗਦਾ ਹੈ। ਪਰ ਅਜਿਹਾ ਨਹੀਂ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਹ ਕੋਈ ਅਪਰਾਧ ਨਹੀਂ ਹੈ। ਸੰਗਰੂਰ ਤੋਂ ਸੰਸਦ ਮੈਂਬਰ ਵੀ ਖਾਲਿਸਤਾਨ ਜ਼ਿੰਦਾਬਾਦ ਕਹਿੰਦੇ ਹਨ।

ਹਿੰਦੂ ਰਾਸ਼ਟਰ ਦਾ ਵਕਾਲਤ ਤਾਂ ਫਿਰ ਖ਼ਾਲਿਸਤਾਨ...

ਅੰਮ੍ਰਿਤਪਾਲ ਨੇ ਕਿਹਾ ਕਿ ਹਿੰਦੂ ਰਾਸ਼ਟਰ ਕੀ ਹੈ, ਕਿੱਥੇ ਸਥਾਪਿਤ ਹੋਇਆ ਹੈ। ਜਦੋਂ ਲੋਕ ਇਸ ਦੀ ਵਕਾਲਤ ਕਰਦੇ ਹਨ ਤਾਂ ਉਹ ਖ਼ਤਰਾ ਮਹਿਸੂਸ ਨਹੀਂ ਕਰਦੇ। ਕਈ ਵਾਰ ਇਸ ਲਈ ਹਿੰਸਕ ਤਰੀਕਾ ਅਪਣਾਇਆ ਜਾਂਦਾ ਹੈ ਕਿ ਅਸੀਂ ਕਿਸੇ ਨੂੰ ਜੀਣ ਨਹੀਂ ਦਿਆਂਗੇ, ਸਭ ਨੂੰ ਹਿੰਦੂ ਬਣਾ ਦਿਆਂਗੇ। ਹਿੰਦੂ ਰਾਸ਼ਟਰ ਦਾ ਵਿਚਾਰ ਖਾਲਿਸਤਾਨ ਦੇ ਬਿਲਕੁਲ ਉਲਟ ਹੈ। ਹਿੰਦੂ ਰਾਸ਼ਟਰ ਹੋਰ ਪਛਾਣ ਸ਼ਾਮਲ ਨਹੀਂ, ਜਾਂ ਤਾਂ ਤੁਸੀਂ ਹਿੰਦੂ ਹੋ ਜਾਂ ਮਰੇ ਹੋਏ ਹੋ। ਉਹ ਤੁਹਾਨੂੰ ਕੋਈ ਵਿਕਲਪ ਨਹੀਂ ਦਿੰਦੇ ਹਨ। ਖਾਲਿਸਤਾਨ ਦਾ ਵਿਚਾਰ ਏਨਾ ਸ਼ੁੱਧ ਹੈ, ਇਹ ਵਿਚਾਰ ਖਾਲਿਸਤਾਨ ਦਾ ਰਾਜ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget