ਪੜਚੋਲ ਕਰੋ

Punjab News: ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ, ਆਈਸ ਡਰੱਗ ਨਾਲ ਹੋਈ ਸੀ ਗ੍ਰਿਫ਼ਤਾਰੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਦੀ ਆਈਸ ਡਰੱਗ ਨਾਲ ਗ੍ਰਿਫ਼ਤਾਰੀ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ ਉੱਤੇ ਰੱਖਿਆ ਗਿਆ ਸੀ ਤੇ ਹੁਣ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਖਾਲਿਸਤਾਨ ਸਮਰਥਕ ਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। 4 ਦਿਨ ਪਹਿਲਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਹੈਪੀ ਤੇ ਲਵਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਜ਼ਿਕਰ ਕਰ ਦਈਏ  ਕਿ ਬੀਤੇ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ 23 ਜੁਲਾਈ ਦੀ ਤਰੀਕ ਦਿੱਤੀ ਸੀ ਪਰ ਮੰਗਲਵਾਰ ਨੂੰ ਲਵਪ੍ਰੀਤ ਸਿੰਘ ਅਤੇ ਹੈਪੀ ਦੀ ਜ਼ਮਾਨਤ ਦੀ ਸੁਣਵਾਈ ਪੂਰੀ ਨਹੀਂ ਹੋ ਸਕੀ ਸੀ। ਅੱਜ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸੁਣਵਾਈ ਹੋਈ ਜਿਸ ਤੋਂ ਬਾਅਦ ਅਦਾਲਤ ਨੇ ਹੈਪੀ ਨੂੰ ਜ਼ਮਾਨਤ ਦੇ ਦਿੱਤੀ ਹੈ।

ਦੱਸ ਦਈਏ ਕਿ ਹਰਪ੍ਰੀਤ ਅਤੇ ਲਵਪ੍ਰੀਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਪੁਲਿਸ ਵੱਲੋਂ ਉਸ ਦੇ ਮੁਵੱਕਲਾਂ ਖਿਲਾਫ਼, ਜੋ ਤੱਥ ਪੇਸ਼ ਕੀਤੇ ਗਏ ਹਨ, ਉਨ੍ਹਾਂ ਦਾ ਕੋਈ ਮੂੰਹ-ਸਿਰ ਨਹੀਂ ਹੈ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ 'ਚ ਸੁਣਵਾਈ ਕਰਦਿਆਂ ਜ਼ਮਾਨਤ ਅਰਜੀ ਮਨਜ਼ੂਰ ਕਰ ਲਈ। ਹਾਲਾਂਕਿ, ਹਰਪ੍ਰੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਜ਼ਮਾਨਤ ਲਈ ਅਦਾਲਤ ਵੱਲੋਂ ਕੁੱਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ।

ਯਾਦ ਕਰਵਾ ਦਈਏ ਕਿ ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਸੀ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਨੇ ਹਰਪ੍ਰੀਤ ਦੀ ਗ੍ਰਿਫਤਾਰੀ 'ਤੇ ਕਿਹਾ ਸੀ ਕਿ ਪੁਲਿਸ ਨੇ ਸਿਆਸੀ ਦਬਾਅ ਹੇਠ ਝੂਠਾ ਕੇਸ ਦਰਜ ਕੀਤਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਪਾਲ ਦੀ ਦੇਖ ਰੇਖ ਹੇਠ ਬਣਾਈ ਜਾ ਰਹੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget