ਪੜਚੋਲ ਕਰੋ

Amritpal Singh Brother: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਤਰਸੇਮ ਸਿੰਘ ਦਾ ਆਇਆ ਵੱਡਾ ਬਿਆਨ, ਅਸਲ ਤੱਥ ਰੱਖੇ ਸਾਹਮਣੇ 

Amritpal Singh Brother: ਖਡੂਰ ਸਾਹਿਬ ਤੋਂ ਸੰਸਦ ਮੈਂਬਰ  ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਹਰਪ੍ਰੀਤ ਸਿੰਘ (Harpreet Singh) ਨੂੰ ਪੰਜਾਬ ਪੁਲਿਸ (Punjab Police) ਨੇ ਆਈਸ ਡਰੱਗ (Ice Drug) ਸਮੇਤ ਗ੍ਰਿਫਤਾਰ ਕੀਤਾ ਹੈ।

Amritpal  Singh Brother: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ  ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਹਰਪ੍ਰੀਤ ਸਿੰਘ (Harpreet Singh) ਨੂੰ ਪੰਜਾਬ ਪੁਲਿਸ (Punjab Police) ਨੇ ਆਈਸ ਡਰੱਗ (Ice Drug) ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4-5 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ 'ਤੇ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦਾ ਵੀ ਪੱਖ ਸਾਹਮਣੇ ਆਇਆ ਹੈ। ਹਰਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੋ ਆਵਾਜ਼ ਅਸੀਂ ਉਠਾਈ ਹੈ, ਉਸ ਆਵਾਜ਼ ਨੂੰ ਦਬਾਉਣ ਲਈ ਸਰਕਾਰ ਸਾਨੂੰ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਰੋਕਣ ਲਈ ਜੋ ਕੰਮ ਕਰਨ ਦੀ ਲੋੜ ਸੀ, ਉਹ ਕਰਨ ਦੀ ਬਜਾਏ ਪੁਲਿਸ ਦਬਾਅ ਹੇਠ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਰਪ੍ਰੀਤ ਦੁਪਹਿਰ 12 ਵਜੇ ਘਰੋਂ ਚਲਾ ਗਿਆ ਸੀ। ਇਸ ਤੋਂ ਬਾਅਦ ਜਦੋਂ ਅਸੀਂ ਕਰੀਬ 2 ਘੰਟੇ ਬਾਅਦ ਫੋਨ ਕੀਤਾ ਤਾਂ ਫੋਨ ਬੰਦ ਸੀ। ਹਰਪ੍ਰੀਤ ਸਿੰਘ ਨੇ ਮੋਗਾ ਦੇ ਬਾਘਾਪੁਰਰਣਾਾ ਵਿੱਚ  ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾਣ ਵਾਲੇ ਮਾਰਚ 'ਚ ਸ਼ਾਮਲ ਹੋਣਾ ਸੀ। ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ। 
 
 ਖਡੂਰ ਸਾਹਿਬ ਹਲਕੇ ਵਿੱਚ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਹਾਰੇ ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਨੇ ਕਿਹਾ ਕਿ ਇਸ ਨਾਲ ਸਮੁੱਚਾ ਸਿੱਖ ਧਰਮ ਸ਼ਰਮਸਾਰ ਹੋਇਆ ਹੈ। ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਲਈ ਚੋਣ ਪ੍ਰਚਾਰ ਕੀਤਾ ਸੀ। ਜੀਰਾ ਨੇ ਮੰਗ ਕੀਤੀ ਕਿ ਹਰਪ੍ਰੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜਾਵੇ। ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਉਸ ਦੇ ਸਾਥੀ ਸਮੇਤ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰੇਗੀ।

ਪੁਲਿਸ ਸੂਤਰਾਂ ਮੁਤਾਬਕ ਰਾਤ ਕਰੀਬ 1.30 ਵਜੇ ਦੋਵਾਂ ਨੂੰ ਮੁਆਇਨੇ ਲਈ ਫਿਲੌਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਸੂਤਰਾਂ ਮੁਤਾਬਕ ਫਿਲੌਰ ਹਾਈਵੇ 'ਤੇ ਸਥਿਤ ਬੱਸ ਸਟੈਂਡ ਨੇੜੇ ਕਾਰ 'ਚ ਦੋਵੇਂ ਨਸ਼ੇ 'ਚ ਸਨ। ਇਸ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab: ਬਾਗੀਆਂ ਨੂੰ ਬਾਹਰ ਦਾ ਰਾਹ ਦਿਖਾਉਣ ਤੋਂ ਬਾਅਦ ਬਾਗੀਆਂ ਨੇ ਬਣਾਈ ਨਵੀਂ ਕਮੇਟੀ, SGPC ਪ੍ਰਧਾਨ ਸਣੇ ਆਹ ਚਿਹਰੇ ਹੋਏ ਸ਼ਾਮਲ

Petrol and Diesel Price: ਹਫਤੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-08-2024)

Crime: ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਜਾਣੋ ਪੂਰਾ ਮਾਮਲਾ
Crime: ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Ranbir Khatra  ਦੇ ਹੱਥ ਖੂਨ ਨਾਲ ਰੰਗੇ ! - ਵਿਰਸਾ ਸਿੰਘ ਵਲਟੋਹਾਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, 3 ਨੋਜਵਾਨਾਂ ਦੀ ਮੌਤਆਪ ਦੀਆਂ 5 ਗਰੰਟੀਆਂ ਬਾਰੇ ਕੀ ਬੋਲੇ ਪਹੇਵਾ ਦੇ ਲੋਕਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਹਰਾ ਸੈਮੀਫਾਈਨਲ 'ਚ ਬਣਾਈ ਜਗ੍ਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab: ਬਾਗੀਆਂ ਨੂੰ ਬਾਹਰ ਦਾ ਰਾਹ ਦਿਖਾਉਣ ਤੋਂ ਬਾਅਦ ਬਾਗੀਆਂ ਨੇ ਬਣਾਈ ਨਵੀਂ ਕਮੇਟੀ, SGPC ਪ੍ਰਧਾਨ ਸਣੇ ਆਹ ਚਿਹਰੇ ਹੋਏ ਸ਼ਾਮਲ
Punjab: ਬਾਗੀਆਂ ਨੂੰ ਬਾਹਰ ਦਾ ਰਾਹ ਦਿਖਾਉਣ ਤੋਂ ਬਾਅਦ ਬਾਗੀਆਂ ਨੇ ਬਣਾਈ ਨਵੀਂ ਕਮੇਟੀ, SGPC ਪ੍ਰਧਾਨ ਸਣੇ ਆਹ ਚਿਹਰੇ ਹੋਏ ਸ਼ਾਮਲ
Petrol and Diesel Price: ਹਫਤੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ
Petrol and Diesel Price: ਹਫਤੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-08-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-08-2024)
Crime: ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਜਾਣੋ ਪੂਰਾ ਮਾਮਲਾ
Crime: ਦੂਜੀ ਪਤਨੀ ਤੋਂ ਪਰੇਸ਼ਾਨ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਜ਼ਿੰਦਗੀ ਕੀਤੀ ਖਤਮ, ਜਾਣੋ ਪੂਰਾ ਮਾਮਲਾ
Cabinet Meeting: ਕਿੱਥੇ ਬੀਜ਼ੀ ਨੇ CM ਭਗਵੰਤ ਮਾਨ ? ਪਿਛਲੇ 5 ਮਹੀਨਿਆਂ ਤੋਂ ਨਹੀਂ ਹੋਈ ਕੈਬਨਿਟ ਦੀ ਮੀਟਿੰਗ, ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ

Health: ਹਾਰਟ ਅਟੈਕ ਆਉਣ ਤੋਂ ਪਹਿਲਾਂ ਚਿਹਰੇ 'ਤੇ ਨਜ਼ਰ ਆਉਂਦੇ ਆਹ ਲੱਛਣ, 90 ਫੀਸਦੀ ਲੋਕ ਆਮ ਸਮਝ ਕੇ ਕਰ ਦਿੰਦੇ ਨਜ਼ਰਅੰਦਾਜ਼

Dengue: ਕਿੰਨਾ ਖਤਰਨਾਕ ਹੈ ਡੇਂਗੂ ਬੁਖਾਰ, ਕੀ ਡੇਂਗੂ ਨਾਲ ਮਨੁੱਖ ਦੀ ਹੋ ਸਕਦੀ ਮੌਤ?

ਕਿਤੇ ਤੁਹਾਡੀ ਬੱਚੇਦਾਨੀ 'ਚ ਤਾਂ ਨਹੀਂ ਕੋਈ ਪਰੇਸ਼ਾਨੀ? ਪ੍ਰੈਗਨੈਂਸੀ ਤੋਂ ਪਹਿਲਾਂ ਇਦਾਂ ਕਰੋ ਚੈੱਕ

Embed widget