ਪੜਚੋਲ ਕਰੋ

Amritpal Singh: ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਕੱਥੂਨੰਗਲ ਤੋਂ ਹੋਈ ਗ੍ਰਿਫ਼ਤਾਰੀ

Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਪੱਪਲਪ੍ਰੀਤ ਦੋਵੇਂ ਹੁਸ਼ਿਆਰਪੁਰ ਤੋਂ ਵੱਖ ਹੋਏ ਸੀ।

Papalpreet Singh Arrested: ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਜਲੰਧਰ ਤੋਂ ਫਰਾਰ ਹੋਇਆ ਪੱਪਲਪ੍ਰੀਤ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਸੀ ਅਤੇ ਹੁਸ਼ਿਆਰਪੁਰ 'ਚ ਦੋਵੇਂ ਵੱਖ ਹੋ ਗਏ ਸਨ। ਪੁਲਿਸ ਨੇ ਪੱਪਲਪ੍ਰੀਤ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਹੈ।

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੀ ਅਗਵਾਈ ਪੱਪਲਪ੍ਰੀਤ ਸਿੰਘ ਕਰ ਰਿਹਾ ਸੀ। ਉਸ ਨੇ ਪੰਜਾਬ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਵੀ ਯੋਜਨਾ ਬਣਾਈ ਸੀ। ਜਿਸ ਨੂੰ ਅੰਮ੍ਰਿਤਪਾਲ ਨੇ ਵੀਡੀਓ ਰਾਹੀਂ ਲੋਕਾਂ ਤੱਕ ਪਹੁੰਚਾਇਆ।

ਪੱਪਲਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਦੀ ਵੀਡੀਓ ਬਣਾ ਕੇ ਇਹ ਮਾਹੌਲ ਸਿਰਜਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਰਬੱਤ ਖ਼ਾਲਸਾ ਬੁਲਾਉਣ ਲਈ ਦਬਾਅ ਪਾਇਆ। ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰਮਤਿ ਸਮਾਗਮ ਕਰਵਾਉਣ ਦੇ ਐਲਾਨ ਨਾਲ ਪਪਲਪ੍ਰੀਤ ਅਤੇ ਅੰਮ੍ਰਿਤਪਾਲ ਸਿੰਘ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 400 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ 350 ਤੋਂ ਵੱਧ ਲੋਕਾਂ ਨੂੰ ਰਿਹਾਅ ਵੀ ਕੀਤਾ ਗਿਆ ਹੈ। 

ਅੰਮ੍ਰਿਤਪਾਲ ਨੂੰ ਫੜਨ ਲਈ ਤਲਾਸ਼ ਜਾਰੀ ਹੈ

ਜ਼ਿਕਰ ਕਰ ਦਈਏ ਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ 23 ਦਿਨਾਂ ਤੋਂ ਫਰਾਰ ਹੈ। ਇਸ ਦੌਰਾਨ 5 ਰਾਜਾਂ ਦੇ 150 ਬੱਸ ਅੱਡਿਆਂ ਅਤੇ 300 ਕੈਂਪਾਂ 'ਤੇ 5 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪਰ ਅੰਮ੍ਰਿਤਪਾਲ ਹਮੇਸ਼ਾ ਦੋ ਕਦਮ ਅੱਗੇ ਸੀ।

ਦੂਜੇ ਪਾਸੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਨਵੀਂ ਰਣਨੀਤੀ ਬਣਾਈ ਹੈ। ਇਹੀ ਕਾਰਨ ਹੈ ਕਿ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਛੁੱਟੀ 'ਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 14 ਅਪਰੈਲ ਤੋਂ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget