ਪੜਚੋਲ ਕਰੋ

Amritpal Singh Release: ਅੰਮ੍ਰਿਤਪਾਲ ਦੀ ਰਿਹਾਈ ਲਈ ਮਾਝੇ 'ਚ ਹੋਣ ਜਾ ਰਿਹਾ ਵੱਡਾ ਇਕੱਠ, ਸਾਰਿਆਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ, ਸਰਕਾਰ ਦੀ ਵਧੇਗੀ ਟੈਂਸ਼ਨ 

Amritpal Singh Release: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪੰਜਾਬ ਵਿੱਚ ਜ਼ੋਰਾਂ 'ਤੇ ਚੱਲ ਰਿਹਾ ਹੈ। ਬੀਤੇ ਦਿਨ ਵੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ...

Amritpal Singh Release: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪੰਜਾਬ ਵਿੱਚ ਜ਼ੋਰਾਂ 'ਤੇ ਚੱਲ ਰਿਹਾ ਹੈ। ਬੀਤੇ ਦਿਨ ਵੀ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਵਧਾਏ ਗਏ NSA ਦੇ ਪਿੱਛੇ ਕੀ ਗ੍ਰਾਉਂਡ ਹੈ ਉਸ 'ਤੇ ਜਵਾਬ ਮੰਗਿਆ ਸੀ ਤਾਂ ਹੁਣ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਇਕੱਤਰਤਾ ਹੋ ਰਹੀ ਹੈ। 

ਇਸ ਦੀ ਜਾਣਕਾਰੀ ਐਮਪੀ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਤੋਂ ਮਿਲੀ ਹੈ। ਇਹ ਪੋਸਟਰ ਅੰਮ੍ਰਿਤਪਾਲ ਸਿੰਘ ਦੇ X ਐਕਾਉਂਟ  'ਤੇ ਜਾਰੀ ਕੀਤੀ ਗਿਆ ਹੈ । ਜਿਸ ਵਿੱਚ ਲਿਖਿਆ ਗਿਆ ਹੈ 'ਪੰਥ ਦੇ ਮੌਜ਼ੂਦਾ ਨਾਜ਼ੁੱਕ ਹਾਲਾਤਾਂ ਨੂੰ ਮੁੱਖ ਰੱਖਦਿਆਂ,ਬੰਦੀ ਸਿੰਘਾਂ ‘ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੀ ਰਿਹਾਈ ਦੇ ਲਈ ਮਿਤੀ 19 ਅਗਸਤ 2024 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਦੁਪਿਹਰੇ 3ਵਜੇ ਤੱਕ ਰੱਖੀ ਗਈ ਪੰਥਕ ਇਕੱਤਰਤਾ ਵਿੱਚ ਜ਼ਰੂਰ ਪਹੁੰਚੋ ਜੀ। 

Amritpal Singh Release: ਅੰਮ੍ਰਿਤਪਾਲ ਦੀ ਰਿਹਾਈ ਲਈ ਮਾਝੇ 'ਚ ਹੋਣ ਜਾ ਰਿਹਾ ਵੱਡਾ ਇਕੱਠ, ਸਾਰਿਆਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ, ਸਰਕਾਰ ਦੀ ਵਧੇਗੀ ਟੈਂਸ਼ਨ 

ਬਾਬਾ ਬਕਾਲਾ ਸਾਹਿਬ ਵਿੱਖੇ ਰੱਖੜ ਪੁੰਨਿਆ ਮੌਕੇ ਇਹ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਥ ਹਿਤੈਸ਼ੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਕਿ ਉਹ ਇੱਥੇ ਪਹੁੰਚਣ ਅਤੇ ਬੰਦੀ ਸਿੰਘਾਂ ਸਮੇਤ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget