ਪੜਚੋਲ ਕਰੋ

ਅੰਮ੍ਰਿਤਪਾਲ ਸਿੰਘ ਨੇ ਕਿਰਨਦੀਪ ਕੌਰ ਨਾਲ ਲਈਆਂ ਲਾਵਾਂ, ਭਾਰੀ ਸੁਰੱਖਿਆ ਤੈਨਾਤ

ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵਿਆਹ ਕਰਵਾ ਲਿਆ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਝੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਕਰਵਾਇਆ ਗਿਆ।

Punjab News: ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਸ ਨੇ ਇੰਗਲੈਂਡ ਦੀ ਪਰਵਾਸੀ ਭਾਰਤੀ ਕਿਰਨਦੀਪ ਕੌਰ ਨਾਲ ਵਿਆਹ ਕਰਵਾ ਲਿਆ ਹੈ। ਆਨੰਦ ਕਾਰਜ ਲਈ ਸਭ ਤੋਂ ਪਹਿਲਾ ਸਥਾਨ ਫਤਿਹਪੁਰ ਜਲੰਧਰ ਵਿਖੇ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰੂਘਰ ਵਿਖੇ ਨਿਸ਼ਚਿਤ ਕੀਤਾ ਗਿਆ।

ਪਰ ਆਖਰੀ ਸਮੇਂ 'ਤੇ ਵਿਆਹ ਦਾ ਸਥਾਨ ਬਦਲ ਦਿੱਤਾ ਗਿਆ। ਇੰਗਲੈਂਡ ਤੋਂ ਆਈ ਕਿਰਨਦੀਪ ਅਤੇ ਉਸਦਾ ਪਰਿਵਾਰ ਸਵੇਰੇ ਚਾਰ ਵਜੇ ਪਿੰਡ ਕੁਲਾਰਾਂ ਤੋਂ ਗੁਰੂਘਰ ਫਤਿਹਪੁਰ ਵੱਲ ਜਾਣ ਦੀ ਬਜਾਏ ਬਾਬਾ ਬਕਾਲਾ ਲਈ ਰਵਾਨਾ ਹੋ ਗਏ। ਦੋਵਾਂ ਦਾ ਵਿਆਹ ਅੱਜ ਬਾਬਾ ਬਕਾਲਾ ਨੇੜਲੇ ਪਿੰਡ ਜੱਲੂਪੁਰ ਖੇੜਾ ਦੇ ਗੁਰੂਘਰ ਵਿਖੇ ਹੋਇਆ।

ਅੰਮ੍ਰਿਤਪਾਲ ਸਿੰਘ ਦੇ ਵਿਆਹ ਦੇ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਗੁਰੂਘਰ ਦੇ ਪ੍ਰਬੰਧਕਾਂ ਤੋਂ ਲੈ ਕੇ ਅੰਮ੍ਰਿਤਪਾਲ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੱਕ ਕੋਈ ਕੁਝ ਨਹੀਂ ਦੱਸ ਰਿਹਾ। ਗੁਰੂਘਰ 'ਚ ਵੀ ਵਿਆਹ ਦੀ ਬੁਕਿੰਗ ਉਸ ਦੇ ਨਾਂ 'ਤੇ ਨਹੀਂ, ਕਿਸੇ ਹੋਰ ਦੇ ਨਾਂ 'ਤੇ ਹੋਈ ਹੈ। ਆਨੰਦ ਕਾਰਜ ਬਹੁਤ ਹੀ ਸਰਲ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਗੁਰੂਘਰ ਵਿੱਚ ਕੋਈ ਵਿਸ਼ੇਸ਼ ਟੈਂਟ ਜਾਂ ਹੋਰ ਸਜਾਵਟ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।

ਪਰਿਵਾਰ ਨਾਲ ਪੁਰਾਣੀ ਜਾਣ-ਪਛਾਣ

ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦੇ ਪਰਿਵਾਰ ਨਾਲ ਪੁਰਾਣੀ ਜਾਣ-ਪਛਾਣ ਹੈ, ਜਿਸ ਨੂੰ ਉਹ ਆਪਣੀ ਜੀਵਨ ਸਾਥਣ ਬਣਾਉਣ ਜਾ ਰਿਹਾ ਹੈ। ਕਿਰਨਦੀਪ ਦੇ ਪਿਤਾ ਪਿਆਰਾ ਸਿੰਘ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਕੁਲਾਰਾਂ ਦੇ ਵਸਨੀਕ ਹਨ, ਜੋ ਕਿ ਨਕੋਦਰ ਦੇ ਨੇੜੇ ਪੈਂਦਾ ਹੈ, ਪਰ ਹੁਣ ਉਹ ਆਪਣੇ ਪਰਿਵਾਰ ਸਮੇਤ ਇੰਗਲੈਂਡ ਵਿੱਚ ਵੱਸ ਗਿਆ ਹੈ, ਉਸ ਕੋਲ ਇੰਗਲੈਂਡ ਦੀ ਨਾਗਰਿਕਤਾ ਵੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hoshiarpur ਦੇ ਸਰਕਾਰੀ ਹਸਪਤਾਲ ਦੀ ਵੱਡੀ ਲਾਪਰਵਾਹੀ , ਮਰੀਜ਼ ਦੀ ਲੱਤ 'ਚ ਲੱਗੀ ਸੱਟ, ਛਾਤੀ ਦਾ ਕਰ ਦਿੱਤਾ ਐਕਸਰੇ
Hoshiarpur ਦੇ ਸਰਕਾਰੀ ਹਸਪਤਾਲ ਦੀ ਵੱਡੀ ਲਾਪਰਵਾਹੀ , ਮਰੀਜ਼ ਦੀ ਲੱਤ 'ਚ ਲੱਗੀ ਸੱਟ, ਛਾਤੀ ਦਾ ਕਰ ਦਿੱਤਾ ਐਕਸਰੇ
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
Patiala ਕਤਲ ਮਾਮਲੇ ‘ਚ ਵੱਡਾ ਅੱਪਡੇਟ , ਬਚਪਨ ਦਾ ਦੋਸਤ ਹੀ ਨਿਕਲਿਆ MBBS ਵਿਦਿਆਰਥੀ ਦਾ ਕਾਤਲ
Patiala ਕਤਲ ਮਾਮਲੇ ‘ਚ ਵੱਡਾ ਅੱਪਡੇਟ , ਬਚਪਨ ਦਾ ਦੋਸਤ ਹੀ ਨਿਕਲਿਆ MBBS ਵਿਦਿਆਰਥੀ ਦਾ ਕਾਤਲ
Pathankot ‘ਚ ਕਰਿਆਣਾ ਕਾਰੋਬਾਰੀ ਪਿਤਾ-ਪੁੱਤਰ ਦੀ ਦਰਦਨਾਕ ਮੌਤ , ਦੁਕਾਨ 'ਚ ਲੱਗੀ ਅੱਗ ਬੁਝਾਉਣ ਗਏ ਸਨ ਦੋਵੇਂ 
Pathankot ‘ਚ ਕਰਿਆਣਾ ਕਾਰੋਬਾਰੀ ਪਿਤਾ-ਪੁੱਤਰ ਦੀ ਦਰਦਨਾਕ ਮੌਤ , ਦੁਕਾਨ 'ਚ ਲੱਗੀ ਅੱਗ ਬੁਝਾਉਣ ਗਏ ਸਨ ਦੋਵੇਂ 

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Expansion: ਵਿਭਾਗਾਂ 'ਚ ਵੱਡਾ ਫੇਰਬਦਲ, CM ਵਿਜੇ ਨੇ ਨਵੇਂ ਮੰਤਰੀਆਂ 'ਚ ਸੌਪੇਂ ਵਿਭਾਗ; ਕੈਬਨਿਟ ਵਿਸਥਾਰ...
Cabinet Expansion: ਵਿਭਾਗਾਂ 'ਚ ਵੱਡਾ ਫੇਰਬਦਲ, CM ਵਿਜੇ ਨੇ ਨਵੇਂ ਮੰਤਰੀਆਂ 'ਚ ਸੌਪੇਂ ਵਿਭਾਗ; ਕੈਬਨਿਟ ਵਿਸਥਾਰ...
Cockroach Janata Party ‘ਤੇ ਵੱਡਾ ਐਕਸ਼ਨ, ਭਾਰਤ 'ਚ ਬੰਦ ਹੋਇਆ X ਅਕਾਊਂਟ , ਜਾਣੋ ਕਿਸ ਨੇ ਬਣਾਈ ਇਹ ਪਾਰਟੀ
Cockroach Janata Party ‘ਤੇ ਵੱਡਾ ਐਕਸ਼ਨ, ਭਾਰਤ 'ਚ ਬੰਦ ਹੋਇਆ X ਅਕਾਊਂਟ , ਜਾਣੋ ਕਿਸ ਨੇ ਬਣਾਈ ਇਹ ਪਾਰਟੀ
Ebola Case In India: ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...
ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ! Alert 'ਤੇ ਏਅਰਪੋਰਟ; ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ 'ਤੇ ਨਿਗਰਾਨੀ ਸਖ਼ਤ...
ਮੋਗਾ 'ਚ ਭਿਆਨਕ ਹਾਦਸੇ 'ਚ ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਮੌਤ, ਮੱਚਿਆ ਚੀਕ ਚੀਹਾੜਾ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਮੋਗਾ 'ਚ ਭਿਆਨਕ ਹਾਦਸੇ 'ਚ ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਮੌਤ, ਮੱਚਿਆ ਚੀਕ ਚੀਹਾੜਾ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- 1 ਵਜੇ ਹੋਵੇਗਾ Blast, ਅੰਬਾਲਾ ਤੋਂ ਦਿੱਲੀ ਟ੍ਰੈਕ ਤੱਕ ਲਗਾਤਾਰ ਹੋਣਗੇ ਧਮਾਕੇ
ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- 1 ਵਜੇ ਹੋਵੇਗਾ Blast, ਅੰਬਾਲਾ ਤੋਂ ਦਿੱਲੀ ਟ੍ਰੈਕ ਤੱਕ ਲਗਾਤਾਰ ਹੋਣਗੇ ਧਮਾਕੇ
Cake Cutting Fees : ਰੈਸਟੋਰੈਂਟ ‘ਚ ਕੇਕ ਕੱਟਣਾ ਪਿਆ ਮਹਿੰਗਾ, ਸਟਾਫ ਨੇ ਕੇਕ ਕਟਿੰਗ ਫੀਸ ਦੇ ਨਾਮ ‘ਤੇ ਵਸੂਲੇ 11 ਹਜ਼ਾਰ ਰੁਪਏ, ਲੋਕ ਹੈਰਾਨ
Cake Cutting Fees : ਰੈਸਟੋਰੈਂਟ ‘ਚ ਕੇਕ ਕੱਟਣਾ ਪਿਆ ਮਹਿੰਗਾ, ਸਟਾਫ ਨੇ ਕੇਕ ਕਟਿੰਗ ਫੀਸ ਦੇ ਨਾਮ ‘ਤੇ ਵਸੂਲੇ 11 ਹਜ਼ਾਰ ਰੁਪਏ, ਲੋਕ ਹੈਰਾਨ
ਮਦਰਸਿਆਂ ‘ਚ ਵੰਦੇ ਮਾਤਰਮ ਗਾਉਣਾ ਜ਼ਰੂਰੀ, ਬੰਗਾਲ ‘ਚ CM ਸ਼ੁਭੇਂਦੂ ਅਧਿਕਾਰੀ ਦਾ ਵੱਡਾ ਫੈਸਲਾ
ਮਦਰਸਿਆਂ ‘ਚ ਵੰਦੇ ਮਾਤਰਮ ਗਾਉਣਾ ਜ਼ਰੂਰੀ, ਬੰਗਾਲ ‘ਚ CM ਸ਼ੁਭੇਂਦੂ ਅਧਿਕਾਰੀ ਦਾ ਵੱਡਾ ਫੈਸਲਾ
ਪੰਜਾਬ 'ਚ ਪੈਟਰੋਲ-ਡੀਜ਼ਲ ਸਪਲਾਈ 'ਤੇ ਸੰਕਟ, ਪੰਪ ਹੋ ਰਹੇ ਡ੍ਰਾਈ; ਲੋਕਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਪੰਜਾਬ 'ਚ ਪੈਟਰੋਲ-ਡੀਜ਼ਲ ਸਪਲਾਈ 'ਤੇ ਸੰਕਟ, ਪੰਪ ਹੋ ਰਹੇ ਡ੍ਰਾਈ; ਲੋਕਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
Embed widget