ਪੜਚੋਲ ਕਰੋ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਦਲਜੀਤ ਸਿੰਘ ਕਲਸੀ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 23 ਫਰਵਰੀ ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ FIR ਵਿੱਚ ਵੀ ਉਸ ਦਾ ਨਾਂਅ ਸੀ। ਭਾਵੇਂ ਉਹ ਇਸ ਵਿੱਚ ਸ਼ਾਮਲ ਨਹੀਂ ਸੀ। ਤੇ ਨਾ ਹੀ ਉਸ ਵਿਰੁੱਧ ਕੋਈ ਠੋਸ ਸਬੂਤ ਹੈ।

Punjab News: ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਦਲਜੀਤ ਕਲਸੀ (Daljeet Kalsi) ਨੇ ਆਪਣੇ 'ਤੇ ਲਗਾਏ ਗਏ NSA ਨੂੰ ਹਾਈਕੋਰਟ 'ਚ ਫਿਰ ਤੋਂ ਚੁਣੌਤੀ ਦਿੱਤੀ ਹੈ।  ਉਸ ਨੇ ਅਦਾਲਤ 'ਚ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ (Ajnala Police Station Attack) ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।

NSA ਲਗਾਉਣਾ ਪੂਰੀ ਤਰ੍ਹਾਂ ਗ਼ਲਤ

ਦਲਜੀਤ ਸਿੰਘ ਕਲਸੀ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 23 ਫਰਵਰੀ ਨੂੰ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ FIR ਵਿੱਚ ਵੀ ਉਸ ਦਾ ਨਾਂਅ ਸੀ। ਭਾਵੇਂ ਉਹ ਇਸ ਵਿੱਚ ਸ਼ਾਮਲ ਨਹੀਂ ਸੀ। ਤੇ ਨਾ ਹੀ ਉਸ ਵਿਰੁੱਧ ਕੋਈ ਠੋਸ ਸਬੂਤ ਹੈ। ਉਸ 'ਤੇ ਪਹਿਲਾਂ NSA ਲਗਾਇਆ ਗਿਆ ਸੀ। ਜੋ ਕਿ ਬਿਲਕੁਲ ਗ਼ਲਤ ਹੈ। ਅਜਿਹੇ 'ਚ ਉਨ੍ਹਾਂ ਨੂੰ ਇਸ ਮਾਮਲੇ 'ਚ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

ਵਕੀਲਾਂ ਨੇ ਕਿਹਾ ਕਿ ਦਲਜੀਤ ਸਿੰਘ ਕਲਸੀ 'ਤੇ NSA ਲਗਾ ਕੇ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਇਹ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਖਤਰਾ ਹੈ। ਜਦਕਿ ਅਜਿਹਾ ਕੁਝ ਵੀ ਨਹੀਂ ਹੈ। ਵਕੀਲਾਂ ਨੇ ਕਿਹਾ ਕਿ ਐਨਐਸਏ ਦੀ ਮਿਆਦ ਤਿੰਨ ਮਹੀਨੇ ਵਧਾਈ ਜਾਵੇ। ਜਦੋਂ ਕਿ ਸਰਕਾਰ ਨੇ ਇਸ ਨੂੰ ਸਿੱਧੇ ਤੌਰ 'ਤੇ ਇੱਕ ਸਾਲ ਲਈ ਵਧਾ ਦਿੱਤਾ ਹੈ। ਇਹ ਬਿਲਕੁਲ ਗ਼ਲਤ ਹੈ।

ਕਲਸੀ ਵੀ ਚੋਣ ਲੜਨ ਦੇ ਇੱਛੁਕ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਦਲਜੀਤ ਸਿੰਘ ਕਲਸੀ ਵੀ ਚੋਣ ਲੜਨ ਦੇ ਇੱਛੁਕ ਹਨ। ਇਸ ਬਾਰੇ ਕੁਝ ਸਮਾਂ ਪਹਿਲਾਂ ਚਰਚਾ ਵੀ ਹੋਈ ਸੀ। ਕਲਸੀ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ, ਜੋ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ। ਸਾਬਕਾ ਕੈਬਨਿਟ ਮੰਤਰੀ ਕੁਲਵੰਤ ਸਿੰਘ ਰਾਊਕੇ ਜਦਕਿ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ। ਇਨ੍ਹਾਂ ਸੀਟਾਂ ਲਈ ਜਲਦੀ ਹੀ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ। ਕਲਸੀ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget