ਪੜਚੋਲ ਕਰੋ

Punjab News: ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ, ਕਿਹਾ-35 ਪਰਿਵਾਰਾਂ ਦੇ ਸਿੰਘ ਅਜੇ ਵੀ ਜੇਲ੍ਹਾਂ 'ਚ ਬੰਦ

ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਕਹਿਣਾ ਗ਼ਲਤ ਹੈ ਕਿ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਤੇ ਹੋਰ ਸਾਥੀਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਅਜੇ ਵੀ 30-35 ਦੇ ਕਰੀਬ ਲੋਕ ਜੇਲ੍ਹਾਂ ਵਿੱਚ ਬੰਦ ਹਨ

Amritsar News: ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਹਰਿਮੰਦਰ ਸਾਹਿਬ ਪੁੱਜੇ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦੇ ਨਾਲ ਕਰੀਬ 35 ਅਜਿਹੇ ਪਰਿਵਾਰ ਪਹੁੰਚੇ, ਜਿਨ੍ਹਾਂ ਨੂੰ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਅੰਮ੍ਰਿਤਪਾਲ ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ।

ਤਰਸੇਮ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਜਿਸ ਤਰ੍ਹਾਂ ਗੁਰੂ ਮਹਾਰਾਜ ਨੇ 52 ਰਾਜਿਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਸੀ, ਸਾਡੀ ਅਰਦਾਸ ਹੈ ਕਿ ਇਸੇ ਤਰ੍ਹਾਂ ਜ਼ੁਲਮ ਤੇ ਜ਼ੁਲਮ ਵਿਰੁੱਧ ਸੱਚ ਲਈ ਲੜਨ ਵਾਲੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਵੀ ਰਿਹਾਅ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਕਹਿਣਾ ਗ਼ਲਤ ਹੈ ਕਿ ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਤੇ ਹੋਰ ਸਾਥੀਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਅਜੇ ਵੀ 30-35 ਦੇ ਕਰੀਬ ਲੋਕ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਵਿੱਚੋਂ ਬਹੁਤੇ ਅਜਨਾਲਾ ਥਾਣੇ ਦੀ ਘਟਨਾ ਵਿੱਚ ਵੀ ਸ਼ਾਮਲ ਨਹੀਂ ਸਨ। ਅਜਿਹੇ 'ਚ CM ਭਗਵੰਤ ਮਾਨ ਨੂੰ ਗ਼ਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ, ਜੇ ਉਹ ਅਣਜਾਣ ਹਨ ਤਾਂ ਆਪਣੇ ਅਧਿਕਾਰੀਆਂ ਤੋਂ ਰਿਪੋਰਟ ਮੰਗ ਲੈਣ।

ਤਰਸੇਮ ਸਿੰਘ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਤੋਂ ਇਲਾਵਾ ਹੋਰ ਕੈਦੀਆਂ ਨੂੰ ਰਿਹਾਅ ਕਰਨ ਦੇ ਮਾਮਲੇ ਵਿੱਚ ਸਿਆਸਤ ਖੇਡੀ ਜਾ ਰਹੀ ਹੈ। ਮਾਮੂਲੀ ਧਾਰਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਨੂੰ ਡੇਢ ਸਾਲ ਤੋਂ ਵੱਧ ਸਮੇਂ ਤੋਂ ਰਿਹਾਅ ਨਹੀਂ ਕੀਤਾ ਗਿਆ। ਜੇ 302 ਧਾਰਾ 'ਚ ਹੋਵੇ ਤਾਂ 6 ਮਹੀਨਿਆਂ 'ਚ ਜ਼ਮਾਨਤ ਦਿੱਤੀ ਜਾਂਦੀ ਹੈ ਪਰ ਛੋਟੀਆਂ ਧਾਰਾਵਾਂ 'ਚ ਜ਼ਮਾਨਤ ਨਹੀਂ ਦਿੱਤੀ ਜਾ ਰਹੀ। ਜੱਜਾਂ 'ਤੇ ਅਜਿਹਾ ਕੀ ਦਬਾਅ ਹੈ ਕਿ ਉਹ ਉਸ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ ਹਨ। ਹਾਈਕੋਰਟ ਤੱਕ ਵੀ ਪਹੁੰਚ ਕੀਤੀ ਗਈ ਪਰ ਉੱਥੇ ਵੀ ਜ਼ਮਾਨਤ ਨਹੀਂ ਮਿਲੀ।

ਇਹ ਵੀ ਪੜ੍ਹੋ-Punjab Politics: ਤਨਖ਼ਾਹੀਆਂ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫ਼ੀ, ਜਥੇਦਾਰ ਦੀ ਗ਼ੈਰ ਹਾਜ਼ਰੀ 'ਚ ਦਿੱਤਾ ਸਪੱਸ਼ਟੀਕਰਨ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget